Punjabi University Patiala

Punjabi University Patiala: ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ CBSE ਨੈਸ਼ਨਲ ਅਥਲੈਟਿਕਸ ਮੀਟ ਦਾ ਹੋਇਆ ਆਗਾਜ਼

ਸੀਬੀਐੱਸਈ ਸਪੋਰਟਸ ਕਮੇਟੀ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੀਬੀਐੱਸਈ ਨੈਸ਼ਨਲ ਅਥਲੈਟਿਕਸ ਮੀਟ ਦਾ ਸ਼ਾਨਦਾਰ ਆਗਾਜ਼ ਹੋਇਆ। ਇਹ ਖੇਡ ਮੁਕਾਬਲੇ ਸਕੂਲ ਦੀ ਪ੍ਰਿੰਸੀਪਲ ਰੇਖਾ ਗੁਪਤਾ ਦੀ ਅਗਵਾਈ ਹੇਠ ਤੇ ਆਰਗੇਨਾਈਜ਼ਿੰਗ ਸਕੱਤਰ ਤੇ ਤਾਇਕਵਾਂਡੋ ਕੋਚ ਸਤਵਿੰਦਰ ਸਿੰਘ ਦੇ ਤਾਲਮੇਲ ਨਾਲ ਕਰਵਾਏ ਜਾ ਰਹੇ ਹਨ
ਸਿੱਖਿਆ / ਰੁਜਗਾਰ  ਪੰਜਾਬ  ਸੂਬੇ  ਖਾਸ ਖਬਰ 

Punjabi University Patiala: ਪੰਜਾਬੀ ਯੂਨੀਵਰਸਿਟੀ ਦਾ ਨੌਜਵਾਨਾਂ ’ਤੇ ਅਧਿਐਨ, ਵੀਡੀਓ ਦੇਖਣ ਦੀ ਆਦਤ ਦਾ ਕਿਵੇਂ ਪੈਂਦਾ ਐ ਅਸਰ!

‘ਨੀਂਦ ਦੀ ਗੁਣਵੱਤਾ ਅਤੇ ਮਾਨਸਿਕ ਤੰਦਰੁਸਤੀ ’ਤੇ ਅਸਰਅੰਦਾਜ਼ ਹੁੰਦੀ ਹੈ ਲਗਾਤਾਰ ਵੀਡੀਓ ਵੇਖਣ ਦੀ ਆਦਤ’
ਪੰਜਾਬ  ਸੂਬੇ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

Punjabi University Patiala: ਪੰਜਾਬੀ ਯੂਨੀਵਰਸਿਟੀ ਦਾ ਫਰਮਾਨ, ਯੁਵਕ ਮੇਲੇ ਦੀ ਐਂਟਰੀ ਫੀਸ ਦਿਓ, ਨਹੀਂ ਤਾਂ ਰੋਕਾਂਗੇ ਨਤੀਜੇ

Punjabi University Patiala: ਇੱਧਰ ਸਵਾਲ ਇਹ ਖੜ੍ਹਾ ਹੋ ਰਿਹਾ ਹੈ ਕਿ ਆਖਰ ਵਿਦਿਆਰਥੀਆਂ ਦਾ ਕੀ ਕਸੂਰ ਹੈ ਤੇ ਯੂਨੀਵਰਸਿਟੀ ਇਸ ਸਬੰਧੀ ਕੋਈ ਹੋਰ ਐਕਸ਼ਨ ਵੀ ਲੈ ਸਕਦੀ ਹੈ। ਦੱਸਣਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਆਏ ਦਿਨ ਵਿਵਾਦਾਂ ’ਚ ਘਿਰੀ ਰਹਿੰਦੀ ਹੈ
ਸਿੱਖਿਆ / ਰੁਜਗਾਰ  ਪੰਜਾਬ  ਸੂਬੇ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

Punjabi University Patiala ਦੇ ਅਧਿਐਨ ’ਚ ਆਮ ਨਿਵੇਸ਼ਕਾਂ ਸਬੰਧੀ ਖੁਲਾਸਾ

ਟੀਵੀ ਪ੍ਰੋਗਰਾਮ, ਅਖ਼ਬਾਰ, ਮੈਗਜ਼ੀਨ, ਦੋਸਤਾਂ, ਰਿਸ਼ਤੇਦਾਰਾਂ ਅਤੇ ਸਹਿਕਰਮੀਆਂ ਨਾਲ਼ ਗੱਲਬਾਤ ’ਤੇ ਅਧਾਰਿਤ ਸੀਮਤ ਸਮਝ ਮੁਤਾਬਿਕ ਫੈਸਲੇ ਲੈ ਲੈਂਦੇ ਹਨ ਨਿਵੇਸ਼ਕ
ਸਿੱਖਿਆ / ਰੁਜਗਾਰ  ਪੰਜਾਬ  ਖਾਸ ਖਬਰ 

Patiala News: ਪੰਜਾਬੀ ’ਵਰਸਿਟੀ ਵਿਖੇ ਪੰਜਾਬ ਦਾ ਪਹਿਲਾ ‘ਸਾਈਬਰ ਵੈੱਲਨੈੱਸ ਤੇ ਸਕਿਉਰਟੀ ਸੈਂਟਰ’ ਸਥਾਪਿਤ

ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤਾ ਉਦਘਾਟਨ Patiala News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਵੱਲੋਂ ਡਿਜੀਟਲ ਸੁਰੱਖਿਆ ਦੇ ਖੇਤਰ ਵਿੱਚ ਇੱਕ ਵੱਡੀ ਪੁਲਾਂਘ ਪੁੱਟਦਿਆਂ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਵਿਖੇ ‘ਸਾਈਬਰ ਵੈੱਲਨੈੱਸ ਅਤੇ ਸਕਿਉਰਿਟੀ ਸੈਂਟਰ’ ਸਥਾਪਿਤ ਕੀਤਾ ਗਿਆ ਹੈ। ਰੂਸਾ ਗ੍ਰਾਂਟ ਦੀ ਸਹਾਇਤਾ ਨਾਲ਼ ‘ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’ ਤਹਿਤ ਸਥਾਪਿਤ ਇਸ ਕੇਂਦਰ ਦਾ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjabi University Patiala: ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਮਮਤਾ ਸ਼ਰਮਾ ਨੇ ਡੀਨ ਵਿਦਿਆਰਥੀ ਭਲਾਈ ਵਜੋਂ ਅਹੁਦਾ ਸੰਭਾਲਿਆ

Punjabi University Patiala: (ਸੱਚ ਕਹੂੰ ਨਿਊਜ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਪ੍ਰੋ. ਮਮਤਾ ਸ਼ਰਮਾ ਨੇ ਡੀਨ ਵਿਦਿਆਰਥੀ ਭਲਾਈ ਵਜੋਂ ਅਹੁਦਾ ਸੰਭਾਲ? ਲਿਆ ਹੈ। ਉਨ੍ਹਾਂ ਨੂੰ ਇੱਕ ਸਾਲ ਲਈ ਇਸ ਅਹੁਦੇ ਉੱਤੇ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਅਹੁਦਾ ਸੰਭਾਲੇ ਜਾਣ ਮੌਕੇ ਉਪ-ਕੁਲਪਤੀ ਡਾ. ਜਗਦੀਪ ਸਿੰਘ, ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ, ਰਜਿਸਟਰਾਰ ਪ੍ਰੋ. ਸੰਜੀਵ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjabi University Patiala: ਪੰਜਾਬੀ ਯੂਨੀਵਰਸਿਟੀ ਨੇ ਕੱਢੀ ਨਵੀਂ ਕਾਢ, ਹੁਣ ਇਹ ਕੰਮ ਕਰਨਾ ਵੀ ਹੋਵੇਗਾ ਸੌਖਾ

Punjabi University Patiala: ਗੁਰਮੁਖੀ ਲਿਪੀ ਤੋਂ ਬਰੇਲ, ਆਟੋਮੈਟਿਕ ਫੌਂਟ ਪਰਿਵਰਤਕ ਅਤੇ ਟੈਕਸਟ-ਟੂ-ਸਪੀਚ ਵਰਗੀਆਂ ਉਪਯੋਗੀ ਵਿਸ਼ੇਸ਼ਤਾਵਾਂ ਨਾਲ ਲੈਸ ਹੈ ਤਕਨੀਕ Punjabi University Patiala: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬੀ ਯੂਨੀਵਰਸਿਟੀ ਦੀ ਇੱਕ ਖੋਜ ਰਾਹੀਂ ਪੰਜਾਬੀ ਲਿਖ਼ਤਾਂ ਨੂੰ ਨੇਤਰਹੀਣ ਵਿਅਕਤੀਆਂ ਵੱਲੋਂ ਪੜ੍ਹਨ ਲਈ ਵਰਤੀ ਜਾਂਦੀ ਬਰੇਲ ਲਿਪੀ ਵਿੱਚ ਬਦਲੇ ਜਾ ਸਕਣ ਵਾਲ਼ੀ ਤਕਨੀਕ ਵਿਕਸਤ ਕੀਤੀ ਗਈ ਹੈ। ਯੂਨੀਵਰਸਿਟੀ […]
ਦੇਸ਼  Breaking News  ਖਾਸ ਖਬਰ 

Punjabi University Patiala: ਚੰਗੀ ਖਬਰ, ਪੰਜਾਬੀ ਯੂਨੀਵਰਸਿਟੀ ਨੇ ਕੈਂਸਰ ਇਲਾਜ਼ ਦੇ ਹੋਰ ਹੱਲ ਲੱਭੇ

Punjabi University Patiala: ਕੈਂਸਰ ਦੇ ਇਲਾਜ ’ਚ ਕੀਮੋ-ਥੈਰੇਪੀ ਨੂੰ ਹੋਰ ਅਸਰਦਾਰ ਬਣਾਉਣ ਤੇ ਦੁਰਪ੍ਰਭਾਵ ਘਟਾਉਣ ਦੇ ਹੱਲ ਲੱਭੇ Punjabi University Patiala: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬੀ ਯੂਨੀਵਰਸਿਟੀ ਵਿੱਚ ਹੋਈ ਇੱਕ ਖੋਜ ਰਾਹੀਂ ਕੈਂਸਰ ਦੇ ਇਲਾਜ ਵਿੱਚ ਕੀਮੋ-ਥੈਰੇਪੀ ਨੂੰ ਹੋਰ ਅਸਰਦਾਰ ਬਣਾਉਣ ਤੇ ਇਸ ਦੇ ਦੁਰਪ੍ਰਭਾਵਾਂ ਨੂੰ ਘਟਾਉਣ ਦੇ ਹੱਲ ਲੱਭੇ ਗਏ ਹਨ। ਯੂਨੀਵਰਸਿਟੀ ਦੇ ਫਾਰਮਾਸਿਊਟੀਕਲ […]
ਦੇਸ਼  ਪੰਜਾਬ  Breaking News  ਖਾਸ ਖਬਰ  ਸਿਹਤ 

Punjabi University Patiala: ਸ਼ਾਨਦਾਰ ਖੋਜ, ਹੁਣ ਪੁਰਾਣੇ ਦਸਤਾਵੇਜ਼ਾਂ ਦੀ ਸਿਆਹੀ ਤੋਂ ਪਤਾ ਲੱਗੇਗਾ ਲਿਖਤ ਦਾ ਸਮਾਂ

Punjabi University Patiala: ਪਟਿਆਲਾ (ਖੁਸਵੀਰ ਸਿੰਘ ਤੂਰ)। ਪੰਜਾਬੀ ਯੂਨੀਵਰਸਿਟੀ ਵੱਲੋਂ ਇੱਕ ਤਾਜ਼ਾ ਖੋਜ ਰਾਹੀਂ ਈਜਾਦ ਕੀਤੇ ਗਏ ਵਿਗਿਆਨਕ ਤਰੀਕਿਆਂ ਤੇ ਪ੍ਰਮਾਣਿਤ ਤਕਨੀਕ ਰਾਹੀਂ ਹੁਣ ਪੁਰਾਣੇ ਦਸਤਾਵੇਜ਼ਾਂ ਦੀਆਂ ਲਿਖ਼ਤਾਂ ’ਚ ਵਰਤੀ ਗਈ ਸਿਆਹੀ ਦੇ ਅਧਾਰ ’ਤੇ ਉਨ੍ਹਾਂ ਦੇ ਲਿਖੇ ਜਾਣ ਦੇ ਸਮੇਂ ਜਾਂ ਉਮਰ ਬਾਰੇ ਸਹੀ ਪਤਾ ਲਗਾਇਆ ਜਾਣਾ ਸੰਭਵ ਹੈ। ਯੂਨੀਵਰਸਿਟੀ ਦੇ ਫ਼ੋਰੈਂਸਿਕ ਵਿਗਿਆਨ ਵਿਭਾਗ […]
ਦੇਸ਼  ਪੰਜਾਬ  Breaking News  ਖਾਸ ਖਬਰ 

Punjabi University Patiala: ਪੰਜਾਬੀ ਯੂਨੀਵਰਸਿਟੀ ਦੇ ਅਧਿਐਨ ਨੇ ਸਭ ਨੂੰ ਕੀਤਾ ਹੈਰਾਨ, ਟੀਵੀ ਇਸ਼ਤਿਹਾਰਾਂ ’ਚ ਧੋਖਾਧੜੀ ਦੇ ਹੈਰਾਨ ਕਰਨ ਵਾਲ਼ੇ ਰੁਝਾਨ ਆਏ ਸਾਹਮਣੇ

Punjabi University Patiala: 63 ਫੀਸਦੀ ਪ੍ਰਾਈਮ ਟਾਈਮ ਟੀਵੀ ਇਸ਼ਤਿਹਾਰ ਕਰ ਰਹੇ ਹਨ ਮਾਪਦੰਡਾਂ ਦੀ ਉਲੰਘਣਾ ਟਮਾਟਰਾਂ ਦੀ ਤਾਜ਼ਗੀ ਸਬੰਧੀ ਇਸ਼ਤਿਹਾਰੀ ਦਾਅਵਾ ਕਰਨ ਵਾਲ਼ੇ ਇੱਕ ਕੈਚਅਪ ਉਤਪਾਦ ਵਿੱਚ ਸਿਰਫ਼ 28 ਫੀਸਦੀ ਹਨ ਟਮਾਟਰ, 33.33 ਫੀਸਦੀ ਹੁੰਦੀ ਹੈ ਖੰਡ | Punjabi University Patiala ਵੱਖ-ਵੱਖ ਬ੍ਰਾਂਡਜ਼ ਨੂੰ ਜਵਾਬਦੇਹ ਬਣਾਉਣ ਲਈ ਐਡਵਰਟਾਈਜ਼ਿੰਗ ਸਟੈਂਡਰਡਜ਼ ਕੌਂਸਲ ਆਫ਼ ਇੰਡੀਆ ਨੂੰ ਹੋਰ ਅਧਿਕਾਰ […]
ਦੇਸ਼  ਪੰਜਾਬ  Breaking News  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

Punjabi University Patiala: ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਵੱਲੋਂ ਈਐੱਮਆਰਸੀ ਦੇ ਡਾਇਰੈਕਟਰ ਖਿਲਾਫ ਧਰਨਾ ਜਾਰੀ

ਦਲਜੀਤ ਅਮੀ ਦੀ ਤਾਨਾਸ਼ਾਹੀ ਨਹੀਂ ਚੱਲਣ ਦਿੱਤੀ ਜਾਵੇਗੀ : ਆਗੂ | Punjabi University Patiala Punjabi University Patiala: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਈ. ਐਮ.ਆਰ.ਸੀ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੀੜਤ ਸਟਾਫ ਵੱਲੋਂ ਦਿੱਤੀਆਂ ਜਾ ਰਹੀਆਂ ਲਗਾਤਾਰ ਸ਼ਿਕਾਇਤਾਂ ਦੇ ਬਾਵਜੂਦ ਯੂਨੀਵਰਸਿਟੀ ਪ੍ਰਸ਼ਾਸਨ ਚੁੱਪ ਧਾਰੀ ਬੈਠਾ ਹੈ। ਦਲਜੀਤ ਅਮੀਂ ਦੇ ਆਪਣੇ ਹੀ ਸਟਾਫ ਮੈਂਬਰਾਂ ਨਾਲ ਮਾੜੇ ਅਤੇ ਤਾਨਾਸ਼ਾਹੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjabi University Patiala: ਆਪ ਵਿਧਾਇਕ ਬਲਜਿੰਦਰ ਕੌਰ ਧਰਨੇ ’ਚ ਪੁੱਜੀ, ਜਲਦ ਮਸਲਾ ਹੱਲ ਕਰਵਾਉਣ ਦਾ ਦਿੱਤਾ ਭਰੋਸਾ

ਪੰਜਾਬੀ ਯੂਨੀਵਰਸਿਟੀ ਦੇ ਮਹਿਲਾ ਸਹਾਇਕ ਪ੍ਰੋਫੈਸਰਾਂ (ਗੈਸਟ) ਵਾਈਸ ਚਾਂਸਲਰ ਦੇ ਦਫ਼ਤਰ ਦੀ ਬਿਲਡਿੰਗ ’ਤੇ ਦੂਜੀ ਦਿਨ ਵੀ ਡਟਿਆ ਰਹੀਆਂ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਦੇ ਨੇਬਰਹੁੱਡ ਕੈੰਪਸ ਅਤੇ ਕਾਂਸਟੀਚੂਐਂਟ ਕਾਲਜਾਂ ਵਿੱਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈਸਟ ਫੈਕਲਟੀ) ਵੱਲੋਂ ਅਕਾਦਮਿਕ ਸੈਸ਼ਨ 2024-25 ਦੀ ਪ੍ਰਵਾਨਗੀ ਦੀ ਮੰਗ ਦੀ ਪੂਰਤੀ ਲਈ ਵਾਈਸ ਚਾਂਸਲਰ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ