Punjabi University Protest

Punjabi University Protest: ਪੰਜਾਬੀ ਯੂਨੀਵਰਸਿਟੀ ਬਣੀ ਸੰਘਰਸ਼ ਦਾ ਅਖਾੜਾ, ਵਿਦਿਆਰਥੀਆਂ ਤੇ ਪੁਲਿਸ ਦਰਮਿਆਨ ਧੱਕਾ-ਮੁੱਕੀ

ਪੰਜਾਬੀ ਯੂਨੀਵਰਸਿਟੀ ਵਿਖੇ ਫੀਸਾਂ ਦੇ ਵਾਧੇ ਸਬੰਧੀ ਚੱਲ ਰਹੇ ਸੰਘਰਸ਼ ’ਚ ਬੀਤੀ ਰਾਤ ਮਾਹੌਲ ਉਸ ਸਮੇਂ ਬੇਹੱਦ ਤਣਾਅਪੂਰਨ ਹੋ ਗਿਆ, ਜਦੋਂ ਵਿਦਿਆਰਥੀਆਂ ਅਤੇ ਪੁਲਿਸ ਦਰਮਿਆਨ ਧੱਕਾ-ਮੁੱਕੀ ਹੋ ਗਈ ਅਤੇ ਵਿਦਿਆਰਥੀਆਂ ਵੱਲੋਂ ਬੈਰੀਕੇਡ ਤੋੜ ਦਿੱਤੇ ਗਏ
ਸਿੱਖਿਆ / ਰੁਜਗਾਰ  ਪੰਜਾਬ  ਖਾਸ ਖਬਰ