Punjabi University

ਡਾ. ਦਰਸ਼ਨ ਸਿੰਘ ‘ਆਸ਼ਟ’ ਬਣੇ Punjabi University ਦੇ ਸਹਾਇਕ ਰਜਿਸਟਰਾਰ

Punjabi University: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ-ਚਾਂਸਲਰ ਡਾ. ਜਗਦੀਪ ਸਿੰਘ ਵੱਲੋਂ ਹੋਏ ਆਦੇਸ਼ਾਂ ਦੀ ਲੋਅ ਵਿਚ ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ, ਸਾਹਿਤ ਅਕਾਦਮੀ ਬਾਲ ਸਾਹਿਤ ਪੁਰਸਕਾਰ ਵਿਜੈਤਾ ਅਤੇ ਸਟੇਟ ਐਵਾਰਡੀ ਡਾ. ਦਰਸ਼ਨ ਸਿੰਘ ‘ਆਸ਼ਟ’ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਾਇਕ ਰਜਿਸਟਰਾਰ ਵਜੋਂ ਪਦ-ਉਨਤ ਕੀਤਾ ਗਿਆ ਹੈ। ਉਹ ਇਸ ਵੱਕਾਰੀ ਅਹੁਦੇ ’ਤੇ […]
ਦੇਸ਼  ਪੰਜਾਬ  Breaking News  ਇੱਕ ਨਜ਼ਰ 

Punjabi University: ਪੰਜਾਬੀ ਯੂਨੀਵਰਸਿਟੀ ਵਿਖੇ 11ਵਾਂ ਨੋਰ੍ਹਾ ਰਿਚਰਡਜ਼ ਥੀਏਟਰ ਫ਼ੈਸਟੀਵਲ ਸਮਾਪਤ

ਆਖ਼ਰੀ ਦਿਨ ਹੋਈ ‘ਗਿਲੀਗੁਡੂ’ ਨਾਟਕ ਦੀ ਸਫਲ ਪੇਸ਼ਕਾਰੀ Punjabi University: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਯੁਵਕ ਭਲਾਈ ਵਿਭਾਗ, ਪੰਜਾਬੀ ਯੂਨੀਵਰਸਿਟੀ ਅਤੇ ਨੌਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ਼ ਸਾਰਥਕ ਰੰਗਮੰਚ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ,ਪਟਿਆਲਾ ਵਲੋਂ ਕਰਵਾਇਆ ਗਿਆ 11ਵਾਂ ਸੱਤ ਦਿਨਾ ਨੋਰ੍ਹਾ ਰਿਚਰਡਜ਼ ਥੀਏਟਰ ਫ਼ੈਸਟੀਵਲ ‘ਗਿਲੀਗੁਡੂ’ ਨਾਟਕ ਦੀ ਸਫਲ ਪੇਸ਼ਕਾਰੀ ਨਾਲ਼ ਸਮਾਪਤ […]
ਸਿੱਖਿਆ  ਦੇਸ਼  ਪੰਜਾਬ  Breaking News  ਮਨੋਰੰਜਨ  ਸੂਬੇ  ਇੱਕ ਨਜ਼ਰ 

Punjabi University: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਪੰਜਾਬੀ ਯੂਨੀਵਰਸਿਟੀ ਨੂੰ ਦਿੱਤਾ ਤੋਹਫ਼ਾ, ਨਹੀਂ ਆਵੇਗੀ ਹੁਣ ਇਹ ਪ੍ਰੇਸ਼ਾਨੀ

Punjabi University: ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ – ਮੁੱਖ ਮੰਤਰੀ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਰੀਆ ਫਾਊਂਡੇਸ਼ਨ ਦੀ 10ਵੀਂ ਵਰ੍ਹੇਗੰਢ ‘ਤੇ ਇਹ ਐਲਾਨ ਕੀਤਾ, ਵਿਦਿਆਰਥੀਆਂ ਦੇ ਭਵਿੱਖ ਨੂੰ ਬਣਾਉਣ ਦਾ ਪ੍ਰਣ ਲਿਆ Punjabi University: ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ […]
ਸਿੱਖਿਆ  ਦੇਸ਼  ਪੰਜਾਬ  Breaking News  ਇੱਕ ਨਜ਼ਰ 

Punjabi University: ਪੰਜਾਬੀ ਯੂਨੀਵਰਸਿਟੀ ਨੇ ਮਾਰਿਆ ਇੱਕ ਹੋਰ ਮਾਅਰਕਾ, ਦੇਸ਼ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ’ਚ ਹੋਈ ਸ਼ੁਮਾਰ

Punjabi University: ਵੱਖ-ਵੱਖ ਸ਼੍ਰੇਣੀਆਂ ’ਚ ਚੰਗੇ ਅੰਕ ਹਾਸਲ ਕਰਕੇ ਇਹ ਦਰਜਾਬੰਦੀ ਪ੍ਰਾਪਤ ਕੀਤੀ Punjabi University: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬੀ ਯੂਨੀਵਰਸਿਟੀ ਲਈ ਖੁਸ਼ੀ ਵਾਲੀ ਖਬਰ ਸਾਹਮਣੇ ਆਈ ਹੈ ਕਿ ‘ਆਊਟਲੁੱਕ-ਆਈਸੀਏਆਰਈ ਰੈਂਕਿੰਗ 2025’ ਵਿੱਚ ਯੂਨੀਵਰਸਿਟੀ ਦੇਸ ਦੀਆਂ 75 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਾਲੀ ਸੂਚੀ ’ਚ ਸੁਮਾਰ ਹੋ ਗਈ ਹੈ। ਸੁਤੰਤਰਤਾ ਦਿਵਸ ਦੀ ਸਵੇਰ ਮੌਕੇ ਇਹ ਖੁਸ ਖਬਰ […]
ਸਿੱਖਿਆ  ਦੇਸ਼  ਪੰਜਾਬ  Breaking News  ਇੱਕ ਨਜ਼ਰ 

Punjabi University: ਦੇਸ਼ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ’ਚ ਸੁਮਾਰ ਹੋਈ ਪੰਜਾਬੀ ’ਵਰਸਿਟੀ

‘ਆਊਟਲੁੱਕ-ਆਈ. ਸੀ. ਏ. ਆਰ. ਈ. ਰੈਂਕਿੰਗ 2025’ ’ਚ ਹਾਸਲ ਕੀਤਾ 47ਵਾਂ ਦਰਜਾ Punjabi University: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਲਈ ਖੁਸ਼ੀ ਵਾਲੀ ਖਬਰ ਸਾਹਮਣੇ ਆਈ ਹੈ ਕਿ ‘ਆਊਟਲੁੱਕ-ਆਈ.ਸੀ.ਏ.ਆਰ.ਈ. ਰੈਂਕਿੰਗ 2025’ ਵਿੱਚ ਯੂਨੀਵਰਸਿਟੀ ਦੇਸ ਦੀਆਂ 75 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਾਲੀ ਸੂਚੀ ’ਚ ਸੁਮਾਰ ਹੋ ਗਈ ਹੈ। ਸੁਤੰਤਰਤਾ ਦਿਵਸ ਦੀ ਸਵੇਰ ਮੌਕੇ ਇਹ ਖੁਸ ਖਬਰ ਸਾਂਝੀ […]
ਸਿੱਖਿਆ  ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Punjabi University ਦੇ ਅਧਿਐਨ ਰਾਹੀਂ ਕਾਨੂੰਨ ਦੇ ਨਜ਼ਰੀਏ ਤੋਂ ਪੇਸ਼ ਕੀਤੇ ਗਏ ਖਾਸ ਸੁਝਾਅ, ਤੁਸੀਂ ਵੀ ਜਾਣੋ

Punjabi University: ‘ਦੇਸ਼ ’ਚ ਸ਼ੋਰ ਪ੍ਰਦੂਸ਼ਣ ਨਾਲ਼ ਨਜਿੱਠਣ ਲਈ ਵਿਸ਼ੇਸ਼ ਐਕਟ ਬਣਾਏ ਜਾਣ ਦੀ ਲੋੜ’ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਵਿੱਚ ਹੋਏ ਇਸ ਅਧਿਐਨ ਰਾਹੀਂ ਸ਼ੋਰ ਪ੍ਰਦੂਸ਼ਣ ਨਾਲ਼ ਸਬੰਧਤ ਕਾਨੂੰਨ ਦਾ ਕੀਤਾ ਗਿਆ ਵਿਸ਼ਲੇਸ਼ਣ Punjabi University: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬੀ ਯੂਨੀਵਰਸਿਟੀ ਦੇ ਇੱਕ ਅਧਿਐਨ ਰਾਹੀਂ ਦੇਸ਼ ਵਿੱਚ ਸ਼ੋਰ ਪ੍ਰਦੂਸ਼ਣ ਨਾਲ਼ ਸਬੰਧਤ ਕਾਨੂੰਨ ਦਾ ਵਿਸ਼ਲੇਸ਼ਣ ਕੀਤਾ […]
ਸਿੱਖਿਆ  ਦੇਸ਼  ਪੰਜਾਬ  Breaking News  ਇੱਕ ਨਜ਼ਰ 

Punjabi University: ਨਵੇਂ ਸਾਲ ਦੀ ਆਮਦ ਮੌਕੇ ਵੀ ਪੰਜਾਬੀ ’ਵਰਸਿਟੀ ਨੂੰ ਨਹੀਂ ਮਿਲਿਆ ਰੈਗੂਲਰ ਵਾਇਸ ਚਾਂਸਲਰ

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਦਾਅਵੇ ਖੋਖਲੇ ਸਾਬਿਤ ਹੋਏ: ਬਾਗੜੀਆਂ, ਧਾਲੀਵਾਲ Punjabi University: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸਾਲ 2024 ਦੇ ਅੱਧ ਤੋਂ ਪਹਿਲਾਂ ਪੰਜਾਬ ਦੀ ਸਿਰਮੌਰ ਸੰਸਥਾ ਪੰਜਾਬੀ ਯੂਨੀਵਰਸਿਟੀ ਵਿਖੇ ਵਾਇਸ ਚਾਂਸਲਰ ਡਾ. ਅਰਵਿੰਦ ਨੇ ਆਪਣਾ ਕਾਰਜਕਾਲ ਪੂਰਾ ਕਰਦਿਆਂ ਪੰਜਾਬੀ ਯੂਨੀਵਰਸਿਟੀ ਨੂੰ ਅਲਵਿਦਾ ਕਹਿ ਦਿੱਤਾ ਸੀ। ਪਿਛਲੇ ਕਈ ਮਹੀਨਿਆਂ ਤੋਂ ਬਿਨਾਂ ਵਾਇਸ ਚਾਂਸਲਰ […]
ਸਿੱਖਿਆ  ਪੰਜਾਬ  Breaking News  ਸੂਬੇ  ਇੱਕ ਨਜ਼ਰ 

Punjab News: ਪੰਜਾਬੀ ’ਵਰਸਿਟੀ ਵਿਖੇ ‘ਇੰਡੀਅਨ ਹਿਸਟਰੀ ਕਾਂਗਰਸ’ ਦਾ 83ਵਾਂ ਸੈਸ਼ਨ ਸ਼ੁਰੂ

ਇਤਿਹਾਸ ਦੀ ਨਿਰਪੱਖ ਤੇ ਸਹੀ ਪਛਾਣ ਦੀ ਜ਼ਿੰਮੇਵਾਰੀ ਇਤਿਹਾਸਕਾਰਾਂ ਦੇ ਮੋਢਿਆਂ ’ਤੇ : ਹਰਜੋਤ ਬੈਂਸ | Punjab News ‘ਇੰਡੀਅਨ ਹਿਸਟਰੀ ਕਾਂਗਰਸ’ ਇਤਿਹਾਸ ਨੂੰ ਨਿਰਪੱਖਤਾ ਨਾਲ ਸਮਝਣ ਵਾਲਾ ਵੱਕਾਰੀ ਮੰਚ: ਪ੍ਰੋ. ਨਰਿੰਦਰ ਕੌਰ ਮੁਲਤਾਨੀ Punjab News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਇਤਿਹਾਸ ਦੀ ਨਿਰਪੱਖ ਹੋ ਕੇ ਸਹੀ ਦੀ ਪਛਾਣ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੰਦੇ ਹੋਏ ਪੰਜਾਬ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Punjabi University: ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਰੀਤਿਕਾ ਗੁਪਤਾ ਨੇ ਆਈ. ਈ. ਐੱਸ. 2024 ’ਚ ਆਲ ਇੰਡੀਆ ਚੌਥਾ ਰੈਂਕ ਪ੍ਰਾਪਤ ਕੀਤਾ

Punjabi University: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਤੋਂ ਅਰਥ ਸ਼ਾਸਤਰ ਵਿਭਾਗ ਦੀ ਖੋਜਾਰਥੀ ਰੀਤਿਕਾ ਗੁਪਤਾ ਨੇ ਯੂ.ਪੀ.ਐੱਸ.ਸੀ. ਵੱਲੋਂ ਕਰਵਾਈ ਗਈ ਉੱਚ ਪ੍ਰਤੀਯੋਗਤਾ ਇੰਡੀਅਨ ਇਕਨੌਮਿਕ ਸਰਵਿਸਜ਼ (ਆਈ. ਈ. ਐੱਸ.) 2024 ਵਿੱਚ ਆਲ ਇੰਡੀਆ ਚੌਥਾ ਰੈਂਕ ਪ੍ਰਾਪਤ ਕੀਤਾ ਹੈ। ਰੀਤਿਕਾ ਯੂਨੀਵਰਸਿਟੀ ਦੇ ਅਰਥ ਸ਼ਾਸਤਰ ਵਿਭਾਗ ਵਿੱਚ ਆਪਣੀ ਪੀ-ਐੱਚ.ਡੀ. ਕਰ ਰਹੀ ਹੈ। Punjabi University ਇਹ ਵੀ ਪੜ੍ਹੋ: […]
ਸਿੱਖਿਆ  ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Punjabi University: ਪੰਜਾਬੀ ਯੂਨੀਵਰਸਿਟੀ ਦੇ 12 ਵਿਦਿਆਰਥੀ ਨੂੰ ਬਹੁ-ਰਾਸ਼ਟਰੀ ਕੰਪਨੀਆਂ ’ਚ ਮਿਲੀ ਨੌਕਰੀ, ਕਿੰਨਾ ਮਿਲਿਆ ਪੈਕੇਜ

ਜ਼ੌਕਸਿਮਾ ਅਤੇ ਈਮੀਕੋਨ ਕੰਪਨੀਆਂ ਵੱਲੋਂ 3 ਲੱਖ ਤੋਂ 7 ਲੱਖ ਰੁਪਏ ਦਰਮਿਆਨ ਦੇ ਪੈਕੇਜ ਦੀ ਕੀਤੀ ਗਈ ਪੇਸ਼ਕਸ਼ | Punjabi University 200 ਵਿਦਿਆਰਥੀਆਂ ਨੇ ਦਿੱਤੀ ਇੰਟਰਵਿਊ Punjabi University: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਦੇ 12 ਵਿਦਿਆਰਥੀਆਂ ਨੂੰ ਆਈ.ਟੀ. ਸੈਕਟਰ ਦੀਆਂ ਬਹੁ-ਰਾਸ਼ਟਰੀ ਕੰਪਨੀਆਂ ਜ਼ੌਕਸਿਮਾ ਅਤੇ ਈਮੀਕੋਨ ਵਿੱਚ ਨੌਕਰੀ ਪ੍ਰਾਪਤ ਹੋਈ ਹੈ। ਪਲੇਸਮੈਂਟ ਸੈੱਲ ਇੰਚਾਰਜ (ਇੰਜੀਨੀਅਰਿੰਗ) […]
ਸਿੱਖਿਆ  ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Suicide: ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ’ਚ ਵਿਦਿਆਰਥੀ ਵੱਲੋਂ ਖੁਦਕੁਸ਼ੀ

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ  Suicide (ਖੁਸ਼ਵੀਰ ਸਿੰਘ ਤੂਰ) ਪਟਿਆਲਾ। Suicide: ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਇੱਕ ਵਿਦਿਆਰਥੀ ਵੱਲੋਂ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰਨ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ। ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ […]
ਸਿੱਖਿਆ  ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Protest: ਸਹਾਇਕ ਪ੍ਰੋਫੈਸਰਾ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਗੇਟ ਬੰਦ ਕਰਕੇ ਰੋਸ਼ ਪ੍ਰਦਰਸ਼ਨ

ਪ੍ਰਸ਼ਾਸਨ ਨੇ ਪੰਜਾਬ ਸਰਕਾਰ ਦੀ ਸਬ-ਕਮੇਟੀ ਨਾਲ 10 ਸਤੰਬਰ ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਦੇ ਯੂਨੀਵਰਸਿਟੀ ਦੇ ਗੇਟ ਖੁੱਲ੍ਹਵਾਏ | Protest (ਖੁਸ਼ਵੀਰ ਸਿੰਘ ਤੂਰ) ਪਟਿਆਲਾ। Protest: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੂਐਂਟ ਕਾਲਜਾਂ ਅਤੇ ਨੇਬਰਹੁੱਡ ਕੈੰਪਸ ਵਿੱਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈਸਟ ਫੈਕਲਟੀ) ਵੱਲੋਂ ਅਕਾਦਮਿਕ ਸੈਸ਼ਨ 2024-25 ਦੀ ਪ੍ਰਵਾਨਗੀ ਦੀ ਮੰਗ ਦੀ ਪੂਰਤੀ ਕਰਵਾਉਣ ਲਈ ਪੰਜਾਬੀ […]
ਸਿੱਖਿਆ  ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ