Punjabi Youth Death In USA

Sad News: ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਉੜਮੁੜ ਨੇੜਲੇ ਪਿੰਡ ਰੜਾ ਦੇ ਰਹਿਣ ਵਾਲੇ 40 ਸਾਲਾ ਨਵਦੀਪ ਸਿੰਘ ਰਾਜਾ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਉਹ ਪਿਛਲੇ ਕਰੀਬ ਚਾਰ ਸਾਲਾਂ ਤੋਂ ਅਮਰੀਕਾ ਦੇ ਇੰਡੀਆਨਾ ਸੂਬੇ ਵਿੱਚ ਰਹਿ ਰਿਹਾ ਸੀ।
ਦੇਸ਼  ਪੰਜਾਬ  ਕੁੱਲ ਜਹਾਨ  ਸੂਬੇ  ਖਾਸ ਖਬਰ