punjabi
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Canada Murder: ਪੰਜਾਬੀ ਨੌਜਵਾਨ ਦਾ ਕੈਨੇਡਾ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ
Published On
By Sach Kahoon Punjabi Desk
ਮਾਲੇਰਕੋਟਲਾ, (ਗੁਰਤੇਜ ਜੋਸ਼ੀ)। Canada Murder: ਕੈਨਡਾ ’ਚ ਪੰਜਾਬੀ ਨੌਜਵਾਨ ਦੇ ਕਤਲ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਦੇ 22 ਸਾਲਾ ਨੌਜਵਾਨ ਜਸ਼ਨਦੀਪ ਸਿੰਘ ਮਾਨ ਦਾ ਅਲਬਰਟਾ ਸੂਬੇ ਦੇ ਸ਼ਹਿਰ ਐਡਮਿੰਟਨ ਦੇ ਡਾਊਨਟਾਊਨ ‘ਚ ਬੁੱਧਵਾਰ ਨੂੰ ਇੱਕ ਪਾਰਕੇਡ ਵਿੱਚ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ, ਜੋ ਕਿ ਕਰੀਬ ਅੱਠ ਮਹੀਨੇ ਪਹਿਲਾਂ ਅੰਤਰਰਾਸ਼ਟਰੀ […]
ਇਕਲੌਤੇ ਪੁੱਤਰ ਦੀ ਕੈਨੇਡਾ ’ਚ ਮੌਤ, ਮਾਂ-ਬਾਪ ਦਾ ਰੋ-ਰੋ ਬੁਰਾ ਹਾਲ
Published On
By Sach Kahoon Punjabi Desk
ਝਰਨੇ ’ਤੇ ਨਹਾਉਣ ਸਮੇਂ ਵਾਪਰਿਆ ਹਾਦਸਾ Canada News (ਰਾਮ ਸਰੂਪ ਪੰਜੋਲਾ) ਸਨੌਰ। ਵਿਦੇਸ਼ ਦੀ ਧਰਤੀ ਕੈਨੇਡਾ ਦੇ ਸ਼ਹਿਰ ਮੋਂਕਟਨ ਐੇਨ.ਬੀ.ਸਟੇਟ ’ਚ ਢਾਈ ਸਾਲ ਪਹਿਲਾਂ ਪੜ੍ਹਾਈ ਕਰਨ ਗਏ ਮਾਂ-ਬਾਪ ਦੇ ਇਕਲੌਤੇ ਪੁੱਤਰ ਗੁਰਪ੍ਰੀਤ ਸਿੰਘ (24 ਸਾਲ ) ਦੀ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। Canada News ਜਾਣਕਾਰੀ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਕਸਬਾ ਬਲਬੇੜਾ ਨੇੜਲੇ […]
ਦੋ ਦਿਨ ਪਹਿਲਾਂ ਗਏ ਭਾਰਤੀ ਨੌਜਵਾਨ ਦੀ ਕੈਨੇਡਾ ’ਚ ਮੌਤ
Published On
By Sach Kahoon Punjabi Desk
ਪਿੰਡ ਲਹਿਲ ਖੁਰਦ ਦੇ ਨੌਜਵਾਨ ਦੀ ਵਿਦੇਸ਼ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ (ਰਾਜ ਸਿੰਗਲਾ) ਲਹਿਰਾਗਾਗਾ। ਨੇੜਲੇ ਪਿੰਡ ਲਹਿਲ ਖੁਰਦ ਦੇ ਇੱਕ ਨੌਜਵਾਨ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪਿੰਡ ਲਹਿਲ ਖੁਰਦ ਦੇ ਮਨਦੀਪ ਸਿੰਘ ਨੂੰ ਪਰਿਵਾਰਕ ਮੈਂਬਰ ਅੱਠ ਜੂਨ ਨੂੰ ਏਅਰਪੋਰਟ […]
Gangster : ਪੰਜਾਬੀ ਗੈਂਗਸਟਰਾਂ ਨੇ ਕੈਨੇਡਾ ’ਚ ਵੀ ਕਰ ਦਿੱਤੀ ਫਿਰੌਤੀਆਂ ਦੀ ਉਗਰਾਹੀ ਸ਼ੁਰੂ
Published On
By Sach Kahoon Punjabi Desk
ਪਿਛਲੇ ਕਈ ਦਹਾਕਿਆਂ ਤੋਂ ਪੰਜਾਬੀ ਗੈਂਗ ਨਸ਼ਿਆਂ ਦੀ ਤਸਕਰੀ ਤੇ ਆਪਸੀ ਕਤਲੋਗਾਰਤ ਕਾਰਨ ਸਾਰੇ ਕੈਨੇਡਾ ਵਿੱਚ ਬਦਨਾਮ ਹਨ। ਇਨ੍ਹਾਂ ਦੀਆਂ ਕਰਤੂਤਾਂ ਕਾਰਨ ਸਾਰੇ ਭਾਈਚਾਰੇ ਨੂੰ ਨਮੋਸ਼ੀ ਝੱਲਣੀ ਪੈਂਦੀ ਹੈ। ਇੰਗਲਿਸ਼ ਮੀਡੀਆ ਇੰਡੋ ਕੈਨੇਡੀਅਨ ਗੈਂਗ ਦੱਸ ਕੇ ਪ੍ਰਮੁੱਖਤਾ ਨਾਲ ਇਨ੍ਹਾਂ ਬਾਰੇ ਨੈਗੇਟਿਵ ਖਬਰਾਂ ਲਾਉਂਦਾ ਹੈ। ਇਨ੍ਹਾਂ ਦੇ ਕਾਲੇ ਕਾਰਨਾਮਿਆਂ ਦਾ ਖਮਿਆਜ਼ਾ ਅਮਰੀਕਾ-ਕੈਨੇਡਾ ਬਾਰਡਰ ’ਤੇ ਸ਼ਰੀਫ ਪੰਜਾਬੀ […]
ਸਿਰਮੌਰ ਪੱਤਰਕਾਰ ਤੇ ਪੰਜਾਬੀ ਲੇਖਕ ਸੁਰਜਨ ਸਿੰਘ ਜੀਰਵੀ ਦਾ ਕੈਨੇਡਾ ’ਚ ਦੇਹਾਂਤ
Published On
By Sach Kahoon Punjabi Desk
(ਸੱਚ ਕਹੂੰ ਨਿਊਜ਼) ਲੁਧਿਆਣਾ। (Writer Sujan Singh Zirvi) ਇਸਪਾਤੀ ਇਰਾਦੇ ਵਾਲੇ ਹਸਮੁਖ ਪੱਤਰਕਾਰ ਸੁਰਜਨ ਸਿੰਘ ਜੀਰਵੀ ਦਾ ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਟੋਰੰਟੋ ਇਲਾਕੇ ਵਿੱਚ ਦੇਹਾਂਤ ਹੋ ਗਿਆ ਹੈ। ਪੰਜਾਬ ਰਹਿੰਦਿਆਂ ਉਹ ਰੋਜਾਨਾ ਅਖਬਾਰ ਨਵਾਂ ਜਮਾਨਾ ਦੇ ਸੰਪਾਦਕ ਸਨ। ਉਨ੍ਹਾਂ ਨੂੰ ਬਾਬਾ ਗੁਰਬਖਸ ਸਿੰਘ ਬੰਨੂਆਣਾ ਵਾਂਗ ਹੀ ਪੱਤਰਕਾਰਾਂ ਦੇ ਪੱਤਰਕਾਰ ਉਸਤਾਦ ਹੋਣ ਦਾ ਸਰਫ ਹਾਸਲ […]
ਸਾਈਨ ਬੋਰਡ ਪੰਜਾਬੀ ‘ਚ ਲਿਖਣੇ ਜ਼ਰੂਰੀ, ਜੇਕਰ ਅੱਖਰ ਜੋੜ ‘ਚ ਆਉਂਦੀ ਹੈ ਦਿੱਕਤ ਤਾਂ ਕਰੋ ਇਹ ਕੰਮ
Published On
By Sach Kahoon Punjabi Desk
ਸਾਰੇ ਸਾਈਨ ਬੋਰਡ Punjabi ’ਚ ਲਿਖੇ ਜਾਣ : ਡਾ. ਮਨਜਿੰਦਰ ਸਿੰਘ ਪਟਿਆਲਾ (ਸੱਚ ਕਹੂੰ ਨਿਊਜ਼)। ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬ ਵਿੱਚ ਸਾਰੇ ਸਾਈਨ ਬੋਰਡ ਪੰਜਾਬੀ ਵਿੱਚ ਲਿਖੇ ਜਾਣ ਦਾ ਸਰਕਾਰ ਨੇ ਐਲਾਨ ਕੀਤਾ ਹੋਇਆ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਡਾ. ਮਨਜਿੰਦਰ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ […]
25 ਲੱਖ ਪੰਜਾਬੀ ਝੱਲ ਰਹੇ ਹੜ੍ਹ ਦੀ ਮਾਰ, 38 ਮੌਤਾਂ
Published On
By Sach Kahoon Punjabi Desk
289 ਘਰ ਹੋਏ ਤਬਾਹ, 645 ਨੂੰ ਹੋਇਆ ਨੁਕਸਾਨ | Flood Punjab ਪਟਿਆਲਾ ਅਤੇ ਰੂਪਨਗਰ ਜਿਲ੍ਹੇ ਦੀ ਅੱਧੀ ਅਬਾਦੀ ਹੜ੍ਹ ਦੀ ਮਾਰ ਹੇਠ ਐੱਸਬੀਐੱਸ ਪੂਰਾ ਜ਼ਿਲ੍ਹਾ ਹੀ ਆ ਚੁੱਕਾ ਹੈ ਚਪੇਟ ’ਚ ਪੰਜਾਬ ਦੇ 1432 ਪਿੰਡਾਂ ਵਿੱਚ ਬੁਰਾ ਹਾਲ, 26 ਹਜ਼ਾਰ 280 ਨੂੰ ਲੈ ਕੇ ਜਾਇਆ ਗਿਆ ਸੁਰੱਖਿਆ ਥਾਂ 3828 ਚੱਲ ਰਹੇ ਹਨ ਰਾਹਤ ਕੈਂਪ, ਸਭ […]
ਬ੍ਰਹਮਚਰਜ ਹਰ ਖੇਤਰ ’ਚ ਸਫਲਤਾ ਲਈ ਰਾਮਬਾਣ : ਪੂਜਨੀਕ ਗੁਰੂ ਜੀ
Published On
By Sach Kahoon Punjabi Desk
ਬਰਨਾਵਾ (ਸੱਚ ਕਹੂੰ ਨਿਊਜ਼)। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ (ਯੂਪੀ) ਤੋਂ ਫੇਸਬੁੱਕ ’ਤੇ ਆਨਲਾਈਨ ਗੁਰੂਕੁਲ ਰਾਹੀਂ ਆਪਣੇ ਪਵਿੱਤਰ ਬਚਨਾਂ ਦੀ ਵਰਖਾ ਕਰਦਿਆਂ ਫ਼ਰਮਾਇਆ, ‘‘ਮਾਲਕ ਦੀ ਸਾਜ਼ੀ ਨਿਵਾਜੀ ਪਿਆਰੀ ਸਾਧ-ਸੰਗਤ ਜੀਓ! ਤੁਹਾਨੂੰ ਸਾਰਿਆਂ ਨੂੰ ਪਵਿੱਤਰ ਐੱਮਐੱਸਜੀ ਮਹਾਂ ਰਹਿਮੋ-ਕਰਮ ਮਹੀਨੇ ਦੀ ਬਹੁਤ-ਬਹੁਤ ਵਧਾਈ […]
ਪੰਜਾਬੀਆਂ ਨੂੰ ਅੱਜ ਮਿਲ ਸਕਦੈ ਇੱਕ ਹੋਰ ਤੋਹਫ਼ਾ, 10 ਹਜ਼ਾਰ ਨੂੰ ਮਿਲੇਗੀ ਪੱਕੇ ਹੋਣ ਲਈ ਝੰਡੀ
Published On
By Sach Kahoon Punjabi Desk
ਲੱਗੇਗੀ ਬਜਟ ਸੈਸ਼ਨ ਦੀ ਤਾਰੀਖ਼ ’ਤੇ ਮੋਹਰ, ਕੈਬਨਿਟ ਦੀ ਮੀਟਿੰਗ ’ਚ ਦਰਜਨ ਭਰ ਏਜੰਡੇ ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ (Punjabi) ਦੇ ਕੱਚੇ ਮੁਲਾਜ਼ਮਾਂ ਨੂੰ ਅੱਜ ਦੂਜੇ ਦੌਰ ਦਾ ਤੋਹਫ਼ਾ ਮਿਲ ਸਕਦਾ ਹੈ। ਪੰਜਾਬ ਸਰਕਾਰ ਵੱਲੋਂ 10 ਹਜ਼ਾਰ ਦੇ ਕਰੀਬ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਹਰੀ ਝੰਡੀ ਦੇ ਦੀ ਉਮੀਦ ਹੈ। ਇਸ ਲਈ ਬਕਾਇਦਾ ਕੈਬਨਿਟ ਮੀਟਿੰਗ […]
ਬੀਐੱਸਐਫ ਮੁੱਦੇ ’ਤੇ ਅਕਾਲੀ ਦਲ ਨੇ ਅੰਮ੍ਰਿਤਸਰ ’ਚ ਕੀਤਾ ਰੋਸ ਪ੍ਰਦਰਸ਼ਨ
Published On
By Sach Kahoon Punjabi Desk
ਰੋਸ ਪ੍ਰਦਰਸ਼ਨ ਦੀ ਅਗਵਾਈ ਸੁਖਬੀਰ ਬਾਦਲ ਨੇ ਕੀਤੀ (ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਪੰਜਾਬ ’ਚ ਬੀਐੱਸਐਫ ਦੇ ਵਧਾਏ ਗਏ ਅਧਿਕਾਰ ਖੇਤਰ ਸਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਅੰਮਿ੍ਰਤਸਰ ’ਚ ਰੋਸ ਪ੍ਰਦਰਸ਼ਨ ਕੀਤਾ। ਮੋਰਚੇ ਦੀ ਅਗਵਾਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੀਤੀ। ਮਾਰਚ ਦੌਰਾਨ ਦੇਸ਼ ਭਗਤੀ ਦੀ ਗੀਤ ਗੂੰਜਦੇ ਰਹੇ। ਇਹ ਮਾਰਚ ਅਟਾਰੀ ਬਾਰਡਰ ਤੋਂ […]
ਕਰਤਾਰਪੁਰ ਲਾਂਘੇ ਦੀ ਉਦਘਾਟਨੀ ਤਖਤੀ ‘ਤੇ ਪੰਜਾਬੀ ਪਹਿਲੇ ਨੰਬਰ ‘ਤੇ
Published On
By Sach Kahoon Punjabi Desk
Kartarpur corridor | 9 ਨਵੰਬਰ ਨੂੰ ਹੋਇਆ ਸੀ ਸ੍ਰੀ ਕਰਤਾਰਪਰ ਸਾਹਿਬ ਲਾਂਘੇ ਦਾ ਉਦਘਾਟਨ ਡੇਰਾ ਬਾਬਾ ਨਾਨਕ। ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ( Kartarpur corridor) ਦੀ ਉਦਘਾਟਨੀ ਤਖਤੀ ਨੂੰ ਕੇਂਦਰ ਸਰਕਾਰ ਵਲੋਂ ਬਦਲ ਦਿੱਤਾ ਗਿਆ। ਇਸ ਤਖਤੀ ‘ਚ ਪੰਜਾਬੀ ਪਹਿਲੇ, ਹਿੰਦੀ ਦੂਜੇ ਅਤੇ ਅੰਗਰੇਜ਼ੀ ਤੀਜੇ ਸਥਾਨ ‘ਤੇ ਲਿਖੀ ਗਈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 9 […]
ਭਾਰੀ ਜੁਰਮਾਨਾ ਭਰਨ ਲਈ ਤਿਆਰ ਰਹਿਣ ਪੰਜਾਬੀ, ਕੇਂਦਰੀ ਕਾਨੂੰਨ ‘ਤੇ ਸਰਕਾਰ ਨੇ ਮਾਰ ਲਿਆ ਐ ਯੂ ਟਰਨ
Published On
By Sach Kahoon Punjabi Desk
trafic rules | ਪੰਜਾਬ ਸਰਕਾਰ ਨੇ ਇਸ ਐਕਟ ਨੂੰ ਲਾਗੂ ਕਰਨ ਤੋਂ ਕੀਤਾ ਸੀ ਇਨਕਾਰ ਦੇਸ਼ ਭਰ ਵਿੱਚ ਕਈ ਹਜ਼ਾਰਾ ਤੋਂ ਲੈ ਕੇ ਲੱਖਾਂ ਰੁਪਏ ਹੋ ਰਹੇ ਹਨ ਜੁਰਮਾਨਾ, ਪੰਜਾਬ ਵੀ ਉਸੇ ਲੀਹ ‘ਤੇ ਇਸੇ ਸਾਲ 1 ਸਤੰਬਰ ਤੋਂ ਲਾਗੂ ਹੋਇਆ ਸੀ ਦੇਸ ਵਿੱਚ ਕਾਨੂੰਨ, ਪੰਜਾਬ ‘ਚ ਹੁਣ ਹੋਏਗਾ ਲਾਗੂ ਚੰਡੀਗੜ(ਅਸ਼ਵਨੀ ਚਾਵਲਾ)। ਟ੍ਰੈਫ਼ਿਕ ਨਿਯਮਾਂ ਨੂੰ ਤੋੜਨ ਵਾਲੇ […]
