ਅੱਜ ਪੰਜਾਬੀਆਂ ਨੂੰ ਮਿਲੇਗਾ ਵੱਡਾ ਤੋਹਫ਼ਾ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ, ਪੜ੍ਹੋ ਤੇ ਜਾਣੋ

Barnala to Ludhiana toll Plaza

ਚੰਡੀਗੜ੍ਹ/ਸੰਗਰੂਰ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬੀਆਂ ਨੂੰ ਇੱਕ ਹੋਰ ਤੋਹਫ਼ਾ ਦੇਣ ਜਾ ਰਹੇ ਹਨ। ਜਾਣਕਾਰੀ ਅਨੁਸਾਰ ਅੱਜ ਮੁੱਖ ਮੰਤਰੀ 2487 ਉਮੀਦਾਰਵਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। ਇਸ ਬਾਰੇ ਟਵੀਟ ਕਰਕੇ ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਹੈ। (Punjab)

ਉਨ੍ਹਾਂ ਲਿਖਿਆ ਹੈ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣਾ ਸਾਡੀ ਤਰਜੀਹ ਹੈ…ਅੱਜ ਫ਼ਿਰ ਮਿਸ਼ਨ ਰੁਜ਼ਗਾਰ ਤਹਿਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ…ਵੱਖ-ਵੱਖ ਵਿਭਾਗਾਂ ‘ਚ ਨਵ-ਨਿਯੁਕਤ 2487 ਉਮੀਦਵਾਰਾਂ ਨੂੰ ਸੰਗਰੂਰ ਵਿਖੇ ਰੱਖੇ ਗਏ ਸਮਾਗਮ ‘ਚ ਨਿਯੁਕਤੀ ਪੱਤਰ ਦੇਣ ਜਾ ਰਹੇ ਹਾਂ… ਅੱਜ ਸਾਡੀ ਸਰਕਾਰ ਦੌਰਾਨ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ…

LEAVE A REPLY

Please enter your comment!
Please enter your name here