Purchase Of Paddy

ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਦਾ ਫੁੱਟਿਆ ਗੁੱਸਾ, ਕੀਤਾ ਰੋਡ ਜਾਮ

Lehragaga News: ਲਹਿਰਾਗਾਗਾ (ਨੈਨਸੀ ਇੰਸਾਂ)। ਝੋਨੇ ਦੇ ਚੱਲ ਰਹੇ ਸੀਜਨ ਦੌਰਾਨ ਮੰਡੀਆਂ ’ਚ ਖਰੀਦੇ ਗਏ ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਅੱਜ ਕਿਸਾਨਾਂ ਵੱਲੋਂ ਪਿੰਡ ਰਾਏਧਰਾਨਾ ਵਿਖੇ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ, ਇਸ ਮੌਕੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਯੂਥ ਵਿੰਗ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਲੌਂਗੋਵਾਲ ਤੇ ਗੁਰਪ੍ਰੀਤ ਸਿੰਘ ਨੇ ਕਿਹਾ […]
ਪੰਜਾਬ  Breaking News  ਖਾਸ ਖਬਰ 

Farmers Protest: ਮੰਤਰੀ ਦੇ ਦਰਾਂ ’ਚ ਕਿਸਾਨਾਂ ਦਾ ਧਰਨਾ ਬਾਰਵੇਂ ਦਿਨ ਵੀ ਜਾਰੀ

ਝੋਨੇ ਦੀ ਖਰੀਦ ਅਤੇ ਲਿਫਟਿੰਗ, ਡੀਏਪੀ ਖਾਦ ਦੀ ਕਮੀ ਨੂੰ ਲੈ ਕੇ ਚੱਲ ਰਿਹਾ ਧਰਨਾ ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸਨਾਮ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਜੋ ਮੋਰਚਾ ਲਗਾਤਾਰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਚੱਲ ਰਿਹਾ ਹੈ, ਇਹ ਮੋਰਚਾ ਅੱਜ ਬਾਰਵੇਂ ਦਿਨ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Farmers Protest: ਮੰਡੀਆਂ ’ਚ ਰੁਲ ਰਹੀ ਝੋਨੇ ਦੀ ਫਸਲ ਦੀ ਖਰੀਦ ਸ਼ੁਰੂ ਕਰਵਾਉਣ ਲਈ ਕਿਸਾਨਾਂ ਨੇ ਕੀਤਾ ਰੋਡ ਜਾਮ

ਝੋਨੇ ਦੀ ਫਸਲ ਮੰਡੀਆਂ ਵਿੱਚ ਰੋਲ ਪੰਜਾਬ ਸਰਕਾਰ ਵੱਲੋ ਕਿਸਾਨਾਂ ਨੂੰ ਸੜਕਾਂ ਉੱਪਰ ਆਉਣ ਲਈ ਕੀਤਾ ਜਾ ਰਿਹਾ ਮਜ਼ਬੂਰ | Farmers Protest ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ ਫਰੀਦਕੋਟ ਦੇ ਸਾਦਿਕ ਚੌਕ ਵਿਖੇ ਮੰਡੀਆਂ ਵਿੱਚ ਰੁਲ ਰਹੀ ਝੋਨੇ ਦੀ ਫਸਲ ਦੀ ਖਰੀਦ ਸ਼ੁਰੂ ਕਰਵਾਉਣ ਲਈ ਰੋਡ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Paddy Procurement : ਡਿਪਟੀ ਕਮਿਸ਼ਨਰ ਵੱਲੋਂ ਨਾਭਾ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ

ਮਜ਼ਦੂਰਾਂ ਦੀ ਹੜਤਾਲ ਨਾਲ ਕਾਰਨ ਨਾਭਾ ਅਨਾਜ ਮੰਡੀ ‘ਚ ਦੂਜੇ ਦਿਨ ਵੀ ਕੰਮਕਾਰ ਠੱਪ ਰਿਹਾ | Paddy Procurement  Paddy Procurement : (ਤਰੁਣ ਕੁਮਾਰ ਸ਼ਰਮਾ) ਨਾਭਾ। ਖੇਤਰਫਲ ਪੱਖੋਂ ਏਸ਼ੀਆ ਦੀ ਦੂਜੇ ਨੰਬਰ ‘ਤੇ ਗਿਣੀ ਜਾਂਦੀ ਨਾਭਾ ਨਵੀਂ ਅਨਾਜ ਮੰਡੀ ਵਿਖੇ ਮਜ਼ਦੂਰਾਂ ਦੀ ਹੜਤਾਲ ਕਾਰਨ ਝੋਨੇ ਦੇ ਸੀਜਨ ਦੇ ਦੂਜੇ ਦਿਨ ਵੀ ਕੰਮਕਾਰ ਠੱਪ ਰਿਹਾ। ਕਿਸਾਨਾਂ ਵੱਲੋਂ ਝੋਨੇ ਦੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਝੋਨੇ ਦੇ ਨਿਰਵਿਘਨ ਖਰੀਦ ਲਈ ਪੰਜਾਬ ਸਰਕਾਰ ਤਿਆਰ, 1 ਅਕਤੂਬਰ ਤੋਂ ਸ਼ੁਰੂ ਹੋਏਗੀ ਖਰੀਦ

ਮੌਜੂਦਾ ਸੀਜ਼ਨ ਵਿੱਚ 182 ਲੱਖ ਮੀਟਰਕ ਟਨ ਝੋਨਾ ਖਰੀਦਣ ਦੀ ਉਮੀਦ (Purchase Of Paddy) (ਅਸ਼ਵਨੀ ਚਾਵਲਾ) ਚੰਡੀਗੜ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ, ਪੰਜਾਬ ਸਰਕਾਰ ਨੇ 1 ਅਕਤੂਬਰ, 2023 ਤੋਂ ਸ਼ੁਰੂ ਹੋ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇ.ਐੱਮ.ਐੱਸ.) 2023-24 ਦੌਰਾਨ ਯੋਗ ਰਾਈਸ ਮਿੱਲਰਾਂ ਨੂੰ ਵਾਧੂ ਝੋਨੇ ਸਬੰਧੀ ਰੀਲੀਜ਼ ਆਰਡਰ (ਆਰ.ਓ.) ਜਾਰੀ ਕਰਨ ਲਈ ਇੱਕ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ