Raghav Chadha Joins BJP

Arvind Kejriwal Statement: 'ਆਪ' ਸੰਸਦ ਮੈਂਬਰਾਂ ਦੇ ਟੁੱਟਣ 'ਤੇ ਅਰਵਿੰਦ ਕੇਜਰੀਵਾਲ ਆਇਆ ਵੱਡਾ ਬਿਆਨ, ਜਾਣੋ

ਆਮ ਆਦਮੀ ਪਾਰਟੀ (ਆਪ) ਨੂੰ ਸ਼ੁੱਕਰਵਾਰ ਨੂੰ ਵੱਡਾ ਝਟਕਾ ਦਿੰਦੇ ਹੋਏ, ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਸਮੇਤ ਕਈ ਸੰਸਦ ਮੈਂਬਰਾਂ ਨੇ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਦੇਸ਼  Breaking News  ਦਿੱਲੀ  ਖਾਸ ਖਬਰ