Raghav Chadha News

Raghav Chadha News: ਪੰਜਾਬ ਸਰਕਾਰ ਨੇ ਰਾਘਵ ਚੱਢਾ ਦੀ ਸੁਰੱਖਿਆ ਵਾਪਸ ਲਈ, ਕੇਂਦਰ ਸਰਕਾਰ ਨੇ ਦਿੱਤੀ Z ਸੁਰੱਖਿਆ 

ਕੇਂਦਰ ਸਰਕਾਰ ਨੇ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕਰਕੇ ਵੱਡੀ ਸੁਰੱਖਿਆ ਰਾਹਤ ਦਿੱਤੀ ਹੈ। ਗ੍ਰਹਿ ਮੰਤਰਾਲੇ ਦੇ ਸੂਤਰਾਂ ਅਨੁਸਾਰ, ਇਹ ਸੁਰੱਖਿਆ ਦਿੱਲੀ ਅਤੇ ਪੰਜਾਬ ਦੋਵਾਂ ਵਿੱਚ ਲਾਗੂ ਹੋਵੇਗੀ ਅਤੇ ਅਰਧ ਸੈਨਿਕ ਬਲ ਉਨ੍ਹਾਂ ਦੀ ਸੁਰੱਖਿਆ ਲਈ ਜ਼ਿੰਮੇਵਾਰ ਹੋਣਗੇ। 
ਦੇਸ਼  Breaking News  ਖਾਸ ਖਬਰ