Raghu Ram Rajan

Hong Kong Fire Incident: ਹਾਂਗ ਕਾਂਗ ’ਚ ਭਿਆਨਕ ਅੱਗ, 44 ਦੀ ਮੌਤ, 279 ਜ਼ਖਮੀ

ਅੱਠ 35 ਮੰਜ਼ਿਲਾ ਇਮਾਰਤਾਂ ’ਚ ਲੱਗੀ ਹੈ ਅੱਗ | Hong Kong Fire Incident Hong Kong Fire Incident: ਹਾਂਗ ਕਾਂਗ (ਏਜੰਸੀ)। ਬੁੱਧਵਾਰ ਨੂੰ ਹਾਂਗਕਾਂਗ ਦੇ ਤਾਈ ਪੋ ਜ਼ਿਲ੍ਹੇ ’ਚ ਇੱਕ ਵੱਡੇ ਰਿਹਾਇਸ਼ੀ ਕੰਪਲੈਕਸ ’ਚ ਅੱਗ ਲੱਗ ਗਈ। ਹੁਣ ਤੱਕ 44 ਲੋਕਾਂ ਦੀ ਮੌਤ ਹੋ ਗਈ ਹੈ ਤੇ 279 ਜ਼ਖਮੀ ਹੋ ਗਏ ਹਨ। ਇਸ ਕੰਪਲੈਕਸ ’ਚ 8 […]
Breaking News  ਕੁੱਲ ਜਹਾਨ  ਖਾਸ ਖਬਰ 

Chetak Express Train: ਰੇਲ ਯਾਤਰੀਆਂ ਲਈ ਵੱਡੀ ਖਬਰ, ਇਸ ਰੂਟ ’ਤੇ ਚੱਲੇਗੀ ਚੇਤਕ ਐਕਸਪ੍ਰੈਸ ਟ੍ਰੇਨ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Chetak Express Train: ਚੇਤਕ ਐਕਸਪ੍ਰੈੱਸ ਜਲਦੀ ਹੀ ਚੰਡੀਗੜ੍ਹ-ਉਦੈਪੁਰ ਵਿਚਕਾਰ ਪਟੜੀਆਂ ’ਤੇ ਦੌੜਦੀ ਦਿਖਾਈ ਦੇਵੇਗੀ, ਕਿਉਂਕਿ ਅੰਬਾਲਾ ਡਿਵੀਜ਼ਨ ਨੇ ਇਸ ਟ੍ਰੇਨ ਦੇ ਸੰਚਾਲਨ ਸੰਬੰਧੀ ਰੇਲਵੇ ਨੂੰ ਇੱਕ ਪੱਤਰ ਲਿਖਿਆ ਹੈ ਤੇ ਮੰਗ ਕੀਤੀ ਹੈ ਕਿ ਡਿਵੀਜ਼ਨ ਇਸ ਟਰੇਨ ਨੂੰ ਚਲਾਉਣ ਲਈ ਤਿਆਰ ਹੈ। ਡਿਵੀਜ਼ਨ ਇਸ ਟਰੇਨ ਨੂੰ ਚਲਾਉਣ ਲਈ ਗੰਭੀਰ ਜਾਪਦਾ ਹੈ। […]
ਪੰਜਾਬ  Breaking News  ਖਾਸ ਖਬਰ 

Punjab LPG Gas Supply News: ਰਸੋਈ ਗੈਸ ਖਪਤਕਾਰਾਂ ਲਈ ਜ਼ਰੂਰੀ ਖਬਰ, ਪੜ੍ਹੋ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab LPG Gas Supply News: ਐਲਪੀਜੀ ਖਪਤਕਾਰਾਂ ਲਈ ਇੱਕ ਮਹੱਤਵਪੂਰਨ ਖ਼ਬਰ ਹੈ। ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਹਰੇਕ ਘਰੇਲੂ ਗੈਸ ਖਪਤਕਾਰ ਨੂੰ 30 ਜੂਨ 2025 ਤੋਂ ਪਹਿਲਾਂ ਆਪਣੀ-ਆਪਣੀ ਗੈਸ ਏਜੰਸੀ ਦੇ ਦਫ਼ਤਰ ਜਾ ਕੇ ਆਪਣਾ ਈ-ਕੇਵਾਈਸੀ ਕਰਵਾਉਣਾ ਲਾਜ਼ਮੀ ਹੈ, ਪਰ ਇਸ ਬਾਵਜੂਦ, ਵੱਡੀ ਗਿਣਤੀ ’ਚ ਖਪਤਕਾਰਾਂ […]
ਪੰਜਾਬ  Breaking News  ਖਾਸ ਖਬਰ  ਘਰ-ਪਰਿਵਾਰ 

IPL Final: IPL ਫਾਈਨਲ ਅੱਜ, ਖਿਤਾਬੀ ਸੋਕੇ ਨੂੰ ਖਤਮ ਕਰਨ ਲਈ ਇੱਕ-ਦੂਜੇ ਦਾ ਸਾਹਮਣਾ ਕਰਨਗੇ RCB ਤੇ PUNJAB

ਸਪੋਰਟਸ ਡੈਸਕ। IPL Final: ਇੰਡੀਅਨ ਪ੍ਰੀਮੀਅਰ ਲੀਗ (IPL) 2025 ਦਾ ਫਾਈਨਲ ਮੈਚ ਅੱਜ ਪੰਜਾਬ ਕਿੰਗਜ਼ ਤੇ ਰਾਇਲ ਚੈਲੇਂਜਰਜ਼ ਬੰਗਲੌਰ (ਆਰਸੀਬੀ) ਵਿਚਕਾਰ ਖੇਡਿਆ ਜਾਵੇਗਾ। ਦੋਵੇਂ 18 ਸਾਲ ਪਹਿਲਾਂ ਖਿਤਾਬ ਦੀ ਉਡੀਕ ਕਰ ਰਹੇ ਹਨ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਲੀਗ ਨੂੰ 3 ਸਾਲਾਂ ਬਾਅਦ ਇੱਕ ਨਵਾਂ ਚੈਂਪੀਅਨ […]
Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

Gold Price Today: ਸਿਖਰ ’ਤੇ ਪਹੁੰਚਣ ਤੋਂ ਬਾਅਦ ਹੇਠਾਂ ਆਈਆਂ ਸੋਨੇ ਦੀਆਂ ਕੀਮਤਾਂ, MCX ‘ਤੇ ਵੇਖੋ ਅੱਜ ਦੀਆਂ ਤਾਜ਼ਾ ਕੀਮਤਾਂ

Gold Price Today: ਨਵੀਂ ਦਿੱਲੀ (ਏਜੰਸੀ)। ਅੰਤਰਰਾਸ਼ਟਰੀ ਬਾਜ਼ਾਰਾਂ ’ਚ ਸੋਨੇ ਦੀਆਂ ਕੀਮਤਾਂ ’ਚ ਕਮਜ਼ੋਰੀ ਤੇ ਅਮਰੀਕਾ-ਚੀਨ ਵਪਾਰਕ ਸਬੰਧਾਂ ’ਚ ਤਣਾਅ ਘੱਟ ਹੋਣ ਦੀਆਂ ਸੰਭਾਵਨਾਵਾਂ ਕਾਰਨ ਬੁੱਧਵਾਰ ਨੂੰ ਭਾਰਤ ਦੇ ਮਲਟੀ ਕਮੋਡਿਟੀ ਐਕਸਚੇਂਜ ’ਤੇ ਸੋਨੇ ਤੇ ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਆਈ ਹੈ। ਸੁਰੱਖਿਅਤ ਨਿਵੇਸ਼ ਵਿਕਲਪ ਵਜੋਂ ਸੋਨੇ ਦੀ ਮੰਗ ’ਚ ਕਮੀ ਆਉਣ ਕਾਰਨ ਘਰੇਲੂ ਬਾਜ਼ਾਰਾਂ […]
ਦੇਸ਼  Breaking News  ਬਿਜਨਸ  ਖਾਸ ਖਬਰ 

Punjab News: ਨਹਿਰੀ ਪ੍ਰਦੂਸ਼ਣ ਵਿਰੁੱਧ ਫ਼ੈਸਲਾਕੁਨ ਕਾਰਵਾਈ ਕਰ ਰਿਹੈ ਪੰਜਾਬ: ਬਰਿੰਦਰ ਕੁਮਾਰ ਗੋਇਲ

ਕਿਹਾ, ਕੂੜੇ ਦੀ ਡੰਪਿੰਗ ਨੂੰ ਰੋਕਣ ਅਤੇ ਕੀਮਤੀ ਜਲ ਸਰੋਤਾਂ ਦੀ ਰਾਖੀ ਲਈ ਅਪਣਾਈ ਜਾ ਰਹੀ ਹੈ ਵਿਆਪਕ ਰਣਨੀਤੀ Punjab News: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਨਹਿਰੀ ਪ੍ਰਦੂਸ਼ਣ ਦੇ ਗੰਭੀਰ ਮੁੱਦੇ ’ਤੇ ਬੋਲਦਿਆਂ ਸੂਬੇ ਦੀਆਂ ਨਹਿਰੀ ਪ੍ਰਣਾਲੀਆਂ ਨੂੰ ਪ੍ਰਭਾਵਿਤ ਕਰਨ ਵਾਲੀਆਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Kisan News: ਗੁਲਾਬੀ ਸੁੰਡੀ ਦੀ ਬੇ-ਮੌਸਮੀ ਰੋਕਥਾਮ ਦੇ ਸਰਵਪੱਖੀ ਢੰਗ

Kisan News: ਬੀਟੀ ਨਰਮਾ ਪੰਜਾਬ ਵਿੱਚ ਸਾਉਣੀ ਦੀ ਪ੍ਰਮੁੱਖ ਵਪਾਰਕ ਫਸਲ ਹੈ ਜਿਸ ਦੀ ਕਾਸ਼ਤ ਪੰਜਾਬ ਦੇ ਦੱਖਣ-ਪੱਛਮੀ ਜ਼ਿਲ੍ਹਿਆਂ ਜਿਵੇਂ ਕਿ ਫਾਜ਼ਿਲਕਾ, ਮਾਨਸਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਸੰਗਰੂਰ, ਬਰਨਾਲਾ ਅਤੇ ਫਰੀਦਕੋਟ ਵਿੱਚ ਕੀਤੀ ਜਾਂਦੀ ਹੈ। ਗੁਲਾਬੀ ਸੁੰਡੀ ਕੇਵਲ ਨਰਮੇ ਉੱਤੇ ਹੀ ਪਨਪਦੀ ਹੈ। ਬੇ-ਮੌਸਮੀ ਰੋਕਥਾਮ ਕਰਨ ਨਾਲ ਗੁਲਾਬੀ ਸੁੰਡੀ ਨੂੰ ਜੜ੍ਹ ਤੋਂ ਖਤਮ ਕੀਤਾ ਜਾ […]
ਪੰਜਾਬ  Breaking News  ਖੇਤੀਬਾੜੀ  ਖਾਸ ਖਬਰ 

ਮੁੱਖ ਮੰਤਰੀ ਭਗਵੰਤ ਮਾਨ ਦੇ ਨਿੱਜੀ ਸੁਰੱਖਿਆ ਕਰਮਚਾਰੀ ਦੀ ਮੌਤ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਦੀ ਸੁਰੱਖਿਆ ’ਚ ਤਾਇਨਾਤ ਨਿੱਜੀ ਸੁਰੱਖਿਆ ਕਰਮਚਾਰੀ ਦੀ ਅਚਾਨਕ ਮੌਤ ਹੋ ਗਈ। ਮ੍ਰਿਤਕ ਸੁਰੱਖਿਆ ਕਰਮਚਾਰੀ ਦਾ ਨਾਂ ਅਵਤਾਰ ਹੈ। ਮੁੱਖ ਮੰਤਰੀ ਨੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਇਹ ਵੀ ਪੜ੍ਹੋ : ਸੜਕ ਹਾਦਸੇ ‘ਚ ਇਕ ਦੀ ਮੌਤ, ਇਕ ਜ਼ਖ਼ਮੀ ਸੀਐਮ ਮਾਨ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਦਿੱਲੀ ‘ਚ ਅਧਿਆਪਕ ਨੇ ਬੱਚੇ ਨੂੰ ਪਹਿਲੀ ਮੰਜ਼ਿਲ ਤੋਂ ਸੁੱਟਿਆ, ਹਾਲਤ ਗੰਭੀਰ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ’ਚ ਇੱਕ ਵੱਡੀ ਘਟਨਾ ਸਾਹਮਣਏ ਆਈ ਹੈ। ਇੱਕ ਮਹਿਲਾ ਅਧਿਆਪਕ ਗੀਤਾ ਦੇਸ਼ਵਾਲ ਨੇ ਇੱਕ ਬੱਚੀ ਨੂੰ ਸਕੂਲ (Delhi school) ਦੀ ਪਹਿਲੀ ਮੰਜ਼ਿਲ ਤੋਂ ਹੇਠਾਂ ਸੁੱਟ ਦਿੱਤਾ। ਜ਼ਖਮੀ ਲੜਕੀ ਦੇ ਸਿਰ ‘ਤੇ ਸੱਟ ਲੱਗੀ ਹੈ ਅਤੇ ਉਸ ਨੂੰ ਇਲਾਜ ਲਈ ਬਾਡਾ ਹਿੰਦੂ ਰਾਓ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ […]
ਸਿੱਖਿਆ / ਰੁਜਗਾਰ  ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਸੰਗਰੂਰ ‘ਚ ਸਵਾ ਕਰੋੜ ਦੀ ਸਮੈਕ ਬਰਾਮਦ

ਪੁਲਿਸ ਵੱਲੋਂ ਦੋ ਔਰਤਾਂ ਸਮੇਤ 3 ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅੱਜ ਕੀਤਾ ਜਾਵੇਗਾ ਅਦਾਲਤ ‘ਚ ਪੇਸ਼ (ਗੁਰਪ੍ਰੀਤ ਸਿੰਘ) ਸੰਗਰੂਰ। ਥਾਣਾ ਸੰਦੌੜ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਨੇ ਵਿਸ਼ੇਸ਼ ਨਾਕਾਬੰਦੀ ਦੌਰਾਨ ਦੋ ਔਰਤਾਂ ਤੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇੱਕ ਕਿੱਲੋ ਤਿੰਨ ਸੌ ਗ੍ਰਾਮ ਸਮੈਕ (Smack ) ਬਰਾਮਦ ਕਰਨ ਦਾ ਦਾਅਵਾ ਕੀਤਾ ਹੈ ਫੜੀ ਗਈ ਸਮੈਕ […]
ਪੰਜਾਬ  Breaking News