ਭਿੱਖੀ ਥਾਣੇ ’ਚ ਲਾਈ ਅੱਗ
(ਸੱਚ ਕਹੂੰ ਨਿਊਜ਼) ਮਾਨਸਾ। ਮਾਨਸਾ ’ਚ ਇੱਕ ਹੋਰ ਵੱਡੀ ਘਟਨਾ ਸਾਹਮਣੇ ਆਈ ਹੈ। ਏਐਸਆਈ ਦੇ ਪੁੱਤਰ ਨੇ ਅੱਗ ਲਾ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਥਾਣਾ ਭਿੱਖੀ ’ਚ ਏਐਸਆਈ ਦੇ ਪੁੱਤਰ ਨੇ ਖੁਦ ਨੂੰ ਅੱਗ ਲਾ ਕੇ ਖੁਦਕੁਸ਼ੀ ਕੀਤੀ ਹੈ। ਇਸ ਘਟਨਾ ਨੂੰ ਲੈ ਕੇ ਇਲਾਕੇ ’ਚ ਸਨਸ਼ਨੀ ਫੈਲ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ