Rahul Chaba DC Faridkot

New DC Faridkot: ਰਾਹੁਲ ਚਾਬਾ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦਾ ਅਹੁਦਾ ਸੰਭਾਲਿਆ

ਆਈ.ਏ.ਐਸ ਅਧਿਕਾਰੀ ਸ੍ਰੀ ਰਾਹੁਲ ਚਾਬਾ ਨੇ ਅੱਜ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਜ਼ਿਲ੍ਹੇ ਦੇ ਵਿਕਾਸ ਕਾਰਜਾਂ, ਲੋਕ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।
ਪੰਜਾਬ  ਸੂਬੇ  ਖਾਸ ਖਬਰ 
Ad Ad Ad