ਗੁਜਰਾਤ, ਹਿਮਾਚਲ ਦਾ ਜਨਾਦੇਸ਼ ਸਾਨੂੰ ਮਨਜ਼ੂਰ: ਰਾਹੁਲ

Rahul Gandhi, Congratulate, New Governments, Himachal Pradesh, Gujarat, Assembly Elections

ਏਜੰਸੀ
ਨਵੀਂ ਦਿੱਲੀ, 18 ਦਸੰਬਰ

ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ‘ਤੇ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਦੋਵਾਂ ਰਾਜਾਂ ਵਿੱਚ ਇਸ ਜਨਾਦੇਸ਼ ਨੂੰ ਮਨਜ਼ੂਰ ਕਰਦੇ ਹਨ। ਉਨ੍ਹਾਂ  ਦੋਵੇਂ ਰਾਜਾਂ ਦੀਆਂ ਨਵੀਆਂ ਸਰਕਾਰਾਂ ਨੂੰ ਵਧਾਈ ਵੀ ਦਿੱਤੀ।

ਜਿ਼ਕਰਯੋਗ ਹੈ ਕਿ ਕਾਂਗਰਸ ਨੇ ਇਨ੍ਹਾਂ ਦੋਵਾਂ ਰਾਜਾਂ ਵਿੱਚ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਇਹ ਚੋਣਾਂ ਲੜੀਆਂ ਸਨ ਪਰ ਦੋਵਾਂ ਰਾਜਾਂ ਵਿੱਚ ਆਪਣੀ ਸਰਕਾਰ ਬਣਾਉਣ ਵਿੱਚ ਕਾਮਯਾਬ ਨਾ ਹੋ ਸਕੀ। ਉਂਜ ਕਾਂਗਰਸ ਨੇ ਭਾਜਪਾ ਨੂੰ ਚੋਣਾਂ ਵਿੱਚ ਜ਼ਬਰਦਸਤ ਟੱਕਰ ਦਿੱਤੀ ਹੈ।

.0

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।