Rahul Gandhi FIR

Rahul Gandhi FIR: ਦਿੱਲੀ ਦੇ ਆਕਾਸ਼ਵਾਣੀ ਭਵਨ 'ਚ ਜ਼ਬਰਦਸਤੀ ਦਾਖਲ ਹੋਣ ’ਤੇ ਰਾਹੁਲ, ਪ੍ਰਿਅੰਕਾ ਅਤੇ ਹੋਰਾਂ ਖਿਲਾਫ ਐੱਫ.ਆਈ.ਆਰ

ਦਿੱਲੀ ਪੁਲਿਸ ਨੇ ਮੁੱਖ ਚੋਣ ਕਮਿਸ਼ਨਰ ਵਿਰੁੱਧ ਵਿਰੋਧੀ ਧਿਰ ਦੇ ਮਾਰਚ ਦੌਰਾਨ ਬਿਨਾਂ ਇਜਾਜ਼ਤ ਆਕਾਸ਼ਵਾਣੀ ਭਵਨ ਪਰਿਸਰ ਵਿੱਚ ਦਾਖ਼ਲ ਹੋਣ ਲਈ ਕਾਂਗਰਸੀ ਆਗੂਆਂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਅਤੇ ਹੋਰਾਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਦੇਸ਼  ਦਿੱਲੀ  ਸੂਬੇ  ਖਾਸ ਖਬਰ 

Rahul Gandhi FIR: ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਸਮੇਤ ਕਈ ਆਗੂਆਂ ’ਤੇ ਦਿੱਲੀ ’ਚ FIR

ਦਿੱਲੀ ਪੁਲਿਸ ਨੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਤੇ ‘ਇੰਡੀਆ’ ਬਲਾਕ ਦੇ ਹੋਰ ਸੰਸਦ ਮੈਂਬਰਾਂ ਵਿਰੁੱਧ ਆਕਾਸ਼ਵਾਣੀ ਭਵਨ ’ਚ ਜ਼ਬਰਦਸਤੀ ਦਾਖਲ ਹੋਣ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਐਫਆਈਆਰ ਦਰਜ ਕੀਤੀ ਹੈ।
ਦਿੱਲੀ  ਸੂਬੇ  ਖਾਸ ਖਬਰ