Rahul Gandhi News

Parliament News: ਲੋਕ ਸਭਾ ’ਚ ਰਾਹੁਲ ਗਾਂਧੀ ਦੇ ਭਾਸ਼ਣ ’ਤੇ ਦੋ ਵਾਰ ਹੰਗਾਮਾ

ਲੋਕ ਸਭਾ ’ਚ ਪੇਪਰ ਲੀਕ ਵਿਰੋਧੀ ਬਿੱਲ ’ਤੇ ਬਹਿਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਭਾਸ਼ਣ ’ਤੇ ਦੋ ਵਾਰ ਹੰਗਾਮਾ ਹੋਇਆ। ਪਹਿਲਾਂ, ਜਦੋਂ ਉਨ੍ਹਾਂ ਨੇ ‘ਇੰਡੀਅਟ’ ਤੇ ‘ਅੰਧਭਗਤ’ ਸ਼ਬਦਾਂ ਦੀ ਵਰਤੋਂ ਕੀਤੀ
ਦੇਸ਼  ਖਾਸ ਖਬਰ 

Rahul Gandhi News: ਭਾਜਪਾ ਦੇਸ਼ ਦੇ ਚੋਣ ਨਕਸ਼ੇ ਨੂੰ ਬਦਲਣ ਦੀ ਕੋਸ਼ਿਸ਼ ਕਰ ਰਹੀ ਹੈ : ਰਾਹੁਲ ਗਾਂਧੀ 

ਲੋਕ ਸਭਾ ’ਚ ਸ਼ੁੱਕਰਵਾਰ ਨੂੰ ਹੱਦਬੰਦੀ ਅਤੇ ਮਹਿਲਾ ਰਾਖਵੇਂਕਰਨ 'ਤੇ ਚੱਲ ਰਹੀ ਬਹਿਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਕਈ ਗੰਭੀਰ ਦੋਸ਼ ਲਗਾਏ।
ਦੇਸ਼  Breaking News  ਦਿੱਲੀ  ਸੂਬੇ 

Rahul Gandhi Sultanpur Court: ਰਾਹੁਲ ਗਾਂਧੀ ਲਖਨਓ ਤੋਂ ਸੁਲਤਾਨਪੁਰ ਰਵਾਨਾ, ਸ਼ਾਹ ਮਾਣਹਾਨੀ ਮਾਮਲੇ ’ਚ ਪੇਸ਼ੀ

Rahul Gandhi Sultanpur Court: ਸੁਲਤਾਨਪੁਰ (ਏਜੰਸੀ)। ਕਾਂਗਰਸ ਨੇਤਾ ਰਾਹੁਲ ਗਾਂਧੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਆਪਣੀਆਂ ਟਿੱਪਣੀਆਂ ਦੇ ਸੰਬੰਧ ’ਚ ਆਪਣਾ ਬਿਆਨ ਦਰਜ ਕਰਵਾਉਣ ਲਈ ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿੱਚ ਸੰਸਦ ਮੈਂਬਰ/ਵਿਧਾਇਕ ਅਦਾਲਤ ਵਿੱਚ ਪੇਸ਼ ਹੋਣਗੇ। ਰਾਹੁਲ ਸਵੇਰੇ 9:30 ਵਜੇ ਦੇ ਕਰੀਬ ਦਿੱਲੀ ਤੋਂ ਲਖਨਊ ਹਵਾਈ ਅੱਡੇ ’ਤੇ ਪਹੁੰਚੇ ਤੇ ਸੁਲਤਾਨਪੁਰ ਲਈ ਰਵਾਨਾ ਹੋ ਗਏ। […]
ਦੇਸ਼  Breaking News  ਖਾਸ ਖਬਰ 

Rahul Gandhi News: ਰਾਹੁਲ ਗਾਂਧੀ ਨੂੰ ਜਾਨੋਂ ਮਾਰਨ ਦੀ ਧਮਕੀ, ਅਮਿਤ ਸ਼ਾਹ ਨੂੰ ਲਿਖੀ ਚਿੱਠੀ

Rahul Gandhi News: ਨਵੀਂ ਦਿੱਲੀ (ਏਜੰਸੀ)। ਕਾਂਗਰਸ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਜਾਨ ਦਾ ਖ਼ਤਰਾ ਹੈ ਅਤੇ ਭਾਜਪਾ ਦੇ ਬੁਲਾਰੇ ਪ੍ਰਿੰਟੂ ਮਹਾਦੇਵ ਨੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਵੇਣੂਗੋਪਾਲ […]
ਦੇਸ਼  Breaking News  ਖਾਸ ਖਬਰ