ਸਾਡੇ ਨਾਲ ਸ਼ਾਮਲ

Follow us

29.3 C
Chandigarh
Friday, February 27, 2026
More
    Home Breaking News ਰਾਹੁਲ ਗਾਂਧੀ ਦ...

    ਰਾਹੁਲ ਗਾਂਧੀ ਦਾ ਅੱਜ ਪੰਜਾਬ ਦੌਰਾ ਹੋਵੇਗਾ ਖਤਮ

    ਪਟਿਆਲਾ ‘ਚ 11:30 ਵਜੇ ਕਰਨਗੇ ਰੈਲੀ ਸੰਬੋਧਨ
    ਮੁੱਖ ਮੰਤਰੀ ਦੇ ਸ਼ਹਿਰ ਤੋਂ ਸਮਾਪਤ ਕਰਨਗੇ ਆਪਣਾ ਦੌਰਾ

    ਪਟਿਆਲਾ। ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਪੰਜਾਬ ‘ਚ ਕਿਸਾਨਾਂ ਦੇ ਹੱਕ ‘ਚ ਟਰੈਕਟਰ ਰੈਲੀ ਕਰ ਰਹੇ ਹਨ। ਅੱਜ ਉਹ ਆਪਣੇ ਦੌਰੇ ਦੀ ਸਮਾਪਤੀ ਅੱਜ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ‘ਚ ਰੈਲੀ ਕਰਕੇ ਕਰਨਗੇ। ਮੁੱਖ ਮੰਤਰੀ ਵੱਲੋਂ ਰਾਹੁਲ ਗਾਂਧੀ ਦੇ ਸਵਾਗਤ ਲਈ ਪੂਰੀ ਤਿਆਰੀਆਂ ਕੀਤੀਆਂ ਗਈਆਂ ਹਨ।

    ਰਾਹੁਲ ਗਾਂਧੀ ਪਟਿਆਲਾ ਵਿਖੇ ਲਗਭਗ 11:30 ਵਜੇ ਰੈਲੀ ਨੂੰ ਸੰਬੋਧਨ ਕਰਨਗੇ।  ਜਿਕਰਯੋਗ ਹੈ ਕਿ ਕੱਲ੍ਹ ਉਨ੍ਹਾਂ ਸੰਗਰੂਰ, ਭਵਾਨੀਗੜ੍ਹ ਤੇ ਸਮਾਣਾ ‘ਚ ਰੈਲੀ ਕਰਕੇ ਕੇਂਦਰ ਸਰਕਾਰ ਵੱਲੋਂ ਪਾਸ ਕਰਵਾਏ ਗਏ ਖੇਤੀ ਕਾਨੂੰਨਾਂ ਦੇ ਖਿਲਾਫ਼ ਆਵਾਜ਼ ਬੁਲੰਦ ਕਰਦਿਆਂ ਮੋਦੀ ਸਰਕਾਰ ਨੂੰ ਭੰਡਿਆ। ਇਨ੍ਹਾਂ ਰੈਲੀਆਂ ਦੌਰਾਨ ਉਨ੍ਹਾਂ ਦਾ ਨਾਲ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਤੇ ਕਾਂਗਰਸ ਦੇ ਜਨਰਲ ਸਕੱਤਰ ਹਰੀਸ਼ ਰਾਵਤ ਸਮੇਤ ਕਈ ਵੱਡੇ ਆਗੂ ਨਾਲ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.