Raiding

ਬਾਲ ਮਜ਼ਦੂਰੀ ਖਾਤਮਾ : ਵੱਖ-ਵੱਖ ਥਾਂਈ ਛਾਪੇਮਾਰੀ

ਨਵਾਂਸ਼ਹਿਰ 22 ਜੂਨ: ਨਵਾਂ ਸ਼ਹਿਰ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਜ਼ਿਲ੍ਹੇ ਵਿੱਚ ਬਾਲ ਮਜ਼ਦੂਰੀ ਵਿਰੁੱਧ ਮੁਹਿੰਮ ਚਲਾਉਣ ਦੀ ਦਿੱਤੀ ਹਦਾਇਤ ਦੇ ਮੱਦੇਨਜ਼ਰ ਅੱਜ ਵੱਖ-ਵੱਖ ਥਾਈਂ ਛਾਪੇਮਾਰੀ ਕੀਤੀ ਗਈ ਇਸ ਮੌਕੇ ਉੱਪ ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਹਰਚਰਨ ਸਿੰਘ ਵੱਲੋਂ ਸਬ ਡਵੀਜ਼ਨ ਪੱਧਰ ‘ਤੇ ਗਠਿਤ ਕਮੇਟੀ, ਜਿਸ ਵਿੱਚ ਤਹਿਸੀਲਦਾਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਬੀ. ਪੀ.ਈ.ਓ., ਬੀ.ਡੀ.ਪੀ.ਓ, ਸੀ.ਡੀ.ਪੀ.ਓ., ਲੇਬਰ […]
ਦੇਸ਼  ਪੰਜਾਬ  Breaking News  Uncategorized