ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਪੰਜਾਬ ਸੰਘਰਸ਼ ਕ...

    ਪੰਜਾਬ ਸੰਘਰਸ਼ ਕਮੇਟੀ ਨੇ ਜਾਮ ਕੀਤਾ ਰੇਲਵੇ ਟਰੈਕ

    punjab government
    Outline of a crowd of angry people,

    ਕੈਪਟਨ ਸਰਕਾਰ ਖਿਲਾਫ਼ ਲਾਇਆ ਗਿਆ ਧਰਨਾ | punjab government

    ਤਰਨਤਾਰਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਆਪਣੀਆਂ ਮੰਗਾਂ ਨੂੰ ਲਈ ਪੰਜਾਬ ਸਕਤੱਰ ਸਵਿੰਦਰ ਸਿੰਘ ਚੁਤਾਲਾ ਦੀ ਅਗਵਾਈ ‘ਚ ਕੈਪਟਨ ਸਰਕਾਰ (punjab government) ਨੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਨਾਅਰੇਬਾਜ਼ੀ ਕਰਦੇ ਹੋਏ ਵੱਡੀ ਗਿਣਤੀ ‘ਚ ਕਿਸਾਨਾਂ ਨੇ ਰੇਲਵੇ ਟਰੈਕ ਨੂੰ ਜਾਮ ਕਰਕੇ ਧਰਨਾ ਲਾ ਦਿੱਤਾ। ਧਰਨੇ ਵਾਲੀ ਥਾਂ ‘ਤੇ ਵੱਡੀ ਗਿਣਤੀ ‘ਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਕੈਪਟਨ ਸਰਕਾਰ (punjab government) ਨੇ ਸਾਡੀਆਂ ਮੰਗਾਂ ਮੰਨਣ ਦੇ ਬਾਵਜੂਦ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ, ਜਿਸ ਕਾਰਨ ਉਨ੍ਹਾਂ ਨੂੰ ਧਰਨਾ ਲਾਉਣਾ ਪੈ ਰਿਹਾ ਹੈ। ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ‘ਤੇ ਕਾਰਨ ਉਨ੍ਹਾਂ ਨੇ ਰੇਲਵੇ ਟਰੈਕ ਜਾਮ ਕੀਤਾ ਗਿਆ ਹੈ। ਕਿਸਾਨਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਉਸ ਸਮੇਂ ਤੱਕ ਉਨ੍ਹਾਂ ਵਲੋਂ ਲਾਇਆ ਗਿਆ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    punjab government

    LEAVE A REPLY

    Please enter your comment!
    Please enter your name here