rain in punjab

Punjab News: ਤਬਾਹੀ ਦੇ ਦੌਰ ’ਚ ਵਿਖਾਈ ਦਰਿਆ-ਦਿਲੀ, ਫਸਲਾਂ ਮਰਨ ’ਤੇ ਜ਼ਮੀਨ ਮਾਲਕਾਂ ਨੇ ਛੱਡਿਆ ਠੇਕਾ

ਉਨ੍ਹਾਂ ਦੇ ਇਸ ਫ਼ੈਸਲੇ ਤੋਂ ਬਾਅਦ ਉਸ ਤੋਂ ਪ੍ਰੇਰਿਤ ਹੁੰਦਿਆਂ ਇਸੇ ਹੀ ਪਿੰਡ ਦੇ ਹੋਰ ਕਿਸਾਨਾਂ ਢੋਲਾ ਰਾਮ ਵੱਲੋਂ 4 ਏਕੜ, ਸੁਖਮੰਦਰ ਸਿੰਘ 7 ਏਕੜ ਅਤੇ ਦਰਸ਼ਨ ਸਿੰਘ ਬਰਾੜ ਵੱਲੋਂ ਸਾਢੇ 4 ਏਕੜ ਜ਼ਮੀਨ ਦਾ ਠੇਕਾ ਨਹੀਂ ਲਿਆ ਜਾਵੇਗਾ। ਉਨ੍ਹਾਂ ਠੇਕੇ ’ਤੇ ਜ਼ਮੀਨ ਦੇਣ ਵਾਲੇ ਹੋਰਨਾਂ ਜ਼ਮੀਨ ਮਾਲਕਾਂ ਨੂੰ ਵੀ ਅਪੀਲ ਕੀਤੀ ਕਿ ਸਾਰੇ ਕਿਸਾਨਾਂ ਨੂੰ 6 ਮਹੀਨਿਆਂ ਦਾ ਠੇਕਾ ਛੱਡਿਆ ਜਾਵੇ।
ਪੰਜਾਬ  ਖੇਤੀਬਾੜੀ  ਬਠਿੰਡਾ 

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਕਿਣਮਿਣ, ਹਾੜ੍ਹੀ ਦੀਆਂ ਫਸਲਾਂ ਨੂੰ ਹੁਲਾਰਾ ਮਿਲਣ ਦੀ ਉਮੀਦ

Rain in Punjab: ਬਠਿੰਡਾ (ਸੁਖਜੀਤ ਮਾਨ)। ਬੁੱਧਵਾਰ ਦੀ ਰਾਤ ਅਤੇ ਵੀਰਵਾਰ ਦਿਨ ਵੇਲੇ ਪੰਜਾਬ ’ਚ ਕਈ ਥਾਈਂ ਪਏ ਹਲਕੇ ਮੀਂਹ ਨਾਲ ਪੋਹ ਮਹੀਨੇ ’ਚ ਪੈ ਰਹੀ ਸੁੱਕੀ ਠੰਢ ਤੋਂ ਰਾਹਤ ਮਿਲ ਹੈ ਇਹ ਮੀਂਹ ਹਾੜੀ ਦੀਆਂ ਫਸਲਾਂ ਲਈ ਵੀ ਸਹਾਈ ਹੋਵੇਗਾ ਕਿਉਂਕਿ ਇਸ ਤੋਂ ਪਹਿਲਾਂ ਪੈ ਰਿਹਾ ਕੋਰਾ ਫਸਲਾਂ ਲਈ ਨੁਕਸਾਨਦਾਇਕ ਸੀ। ਵੇਰਵਿਆਂ ਮੁਤਾਬਿਕ ਪਿਛਲੇ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਖਾਸ ਖਬਰ 

Rain In Punjab: ਮੌਸਮ ਦੀ ਮਾਰ, ਪੰਜਾਬ ’ਚ ਕਈ ਥਾਈਂ ਬੇਰੁੱਤੇ ਮੀਂਹ-ਹਨ੍ਹੇਰੀ ਨੇ ਫਸਲਾਂ ਮਧੋਲੀਆਂ

Rain In Punjab: ਨਰਮੇ ਦੀ ਚੁਗਾਈ ਹੋਈ ਪ੍ਰਭਾਵਿਤ Rain In Punjab: ਬਠਿੰਡਾ (ਸੁਖਜੀਤ ਮਾਨ)। ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਤੋਂ ਹਾਲੇ ਵੀ ਸੰਕਟ ਦੇ ਬੱਦਲ ਟਲੇ ਨਹੀਂ। ਮਾਨਸੂਨ ਦੀ ਵਾਪਸੀ ਤੋਂ ਬਾਅਦ ਵੀ ਪੈ ਰਹੇ ਬੇਰੁੱਤੇ ਮੀਂਹ ਨੇ ਕਿਸਾਨਾਂ ਨੂੰ ਫਿਕਰਾਂ ’ਚ ਪਾ ਦਿੱਤਾ ਹੈ। ਖੇਤੀ ਸਮੇਤ ਹੋਰ ਧੰਦਿਆਂ ’ਚ ਆਈ ਰੁਕਾਵਟ ਕਾਰਨ ਮਜ਼ਦੂਰਾਂ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਖਾਸ ਖਬਰ 

Rain in Punjab: ਪੰਜਾਬ ‘ਚ ਕਈ ਥਾਈਂ ਹੋਈ ਗੜੇਮਾਰੀ

Rain in Punjab: ਸੰਗਰੂਰ/ਬਰਨਾਲਾ (ਗੁਰਪ੍ਰੀਤ ਸਿੰਘ)। ਅੱਜ ਜਿਲਾ ਸੰਗਰੂਰ ਅਤੇ ਬਰਨਾਲਾ ਦੇ ਕਈ ਇਲਾਕਿਆਂ ਵਿੱਚ ਭਰਵੇਂ ਮੀਂਹ ਦੇ ਨਾਲ-ਨਾਲ ਹਲਕੀ ਤੋਂ ਦਰਮਿਆਨੀ ਗੜੇਮਾਰੀ ਵੀ ਹੋਈ। ਦੇਰ ਸ਼ਾਮ ਹੋਈ ਇਸ ਗੜੇਮਾਰੀ ਕਰਕੇ ਕਿਸਾਨਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਕਿਉਂਕਿ ਖੇਤਾਂ ਵਿੱਚ ਕਣਕ ਦੀ ਫਸਲ ਪੱਕ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਵੀ ਕਈ […]
ਪੰਜਾਬ  Breaking News  ਖਾਸ ਖਬਰ 

Rain in Punjab: ਪੰਜਾਬ ਕੜਾਕੇ ਦੀ ਠੰਢ ਦੀ ਲਪੇਟ ’ਚ, 4 ਜਨਵਰੀ ਤੋਂ ਬਦਲੇਗਾ ਮੌਸਮ, ਇਨ੍ਹਾਂ 12 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ ਜਾਰੀ

Rain in Punjab: ਚੰਡੀਗੜ੍ਹ। ਪੰਜਾਬ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹੈ। ਬੁੱਧਵਾਰ ਨੂੰ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਹੱਡ ਭੰਨ੍ਹਵੀਂ ਠੰਢ ਕਾਰਨ ਸੂਬਾ ਕੰਬ ਗਿਆ। ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਕੜਾਕੇ ਦੀ ਠੰਢ ਰਹੀ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਬਠਿੰਡਾ, ਮੁਕਤਸਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਸ਼ਾਮਲ ਹਨ। Weather […]
ਦੇਸ਼  ਪੰਜਾਬ  Breaking News  ਖਾਸ ਖਬਰ 

Rain in Punjab: ਰੁਕ-ਰੁਕ ਪੈ ਰਹੇ ਮੀਂਹ ਕਾਰਨ ਵਧੀ ਠਾਰੀ ਨੇ ਮੱਧਮ ਪਾਈ ਮਨੁੱਖ ਦੀ ਰਫ਼ਤਾਰ

Rain in Punjab: ਬਜ਼ਾਰਾਂ ਵਿੱਚ ਗਾਹਕਾਂ ਤੇ ਸੜਕਾਂ ’ਤੇ ਦੋਪਹੀਆ ਵਾਹਨਾਂ ਦੀ ਆਮਦ ਘਟੀ Rain in Punjab: ਲੁਧਿਆਣਾ (ਜਸਵੀਰ ਸਿੰਘ ਗਹਿਲ)। ਵੀਰਵਾਰ ਨੂੰ ਪੰਜਾਬ ਤੋਂ ਇਲਾਵਾ ਹਰਿਆਣਾ ਅੰਦਰ ਵੀ ਠੰਡ ਦਾ ਕਹਿਰ ਜਾਰੀ ਰਿਹਾ। ਜਿਸ ਵਿੱਚ ਸ਼ੁੱਕਰਵਾਰ ਸੁਵੱਖਤੇ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਨੇ ਹੋਰ ਵਾਧਾ ਕਰ ਦਿੱਤਾ ਹੈ। ਨਤੀਜੇ ਵਜੋਂ ਜਨ ਜੀਵਨ […]
ਪੰਜਾਬ  Breaking News  ਖਾਸ ਖਬਰ 

Weather Today : ਮੌਸਮ ਵਿਭਾਗ ਦਾ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ ’ਚ ਪਵੇਗਾ

ਚੰਡੀਗੜ੍ਹ। Weather Today : ਪੰਜਾਬ ’ਚ ਮਾਨਸੂਨ ਸੁਸਤ ਹੁੰਦਾ ਜਾ ਰਿਹਾ ਹੈ। ਤਾਪਮਾਨ ’ਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਸ਼ਨਿੱਚਰਵਾਰ ਨੂੰ ਕੁਝ ਇਲਾਕਿਆਂ ’ਚ ਹਲਕਾ ਮੀਂਹ ਪਿਆ। ਮੌਸਮ ਵਿਭਾਗ ਦੇ ਮੁਤਾਬਕ ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ’ਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ’ਚ ਪਾਕੇਟ ਰੇਨ ਦੀ ਸੰਭਾਵਨਾ ਹੈ। ਇਸ ਦੇ […]
ਪੰਜਾਬ  Breaking News  ਖਾਸ ਖਬਰ 

ਜਾਣੋ ਕਿਸ ਦਿਨ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਅੰਦਰ ਪਵੇਗਾ ਮੀਂਹ

ਨਹੀਂ ਮਿਲੇਗੀ ਹਾਲੇ ਰਾਹਤ, ਅਗਲੇ ਦੋ ਦਿਨ ਹੋਰ ਜਾਰੀ ਰਹੇਗਾ ਲੂ ਦਾ ਕਹਿਰ | Rain in Punjab ਲੁਧਿਆਣਾ (ਜਸਵੀਰ ਸਿੰਘ ਗਹਿਲ)। Rain in Punjab : ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਦੇ ਲੋਕਾਂ ਨੂੰ ਫ਼ਿਲਹਾਲ ਰਾਹਤ ਨਹੀਂ ਮਿਲੇਗੀ ਕਿਉਂਕਿ ਅਗਲੇ ਕੁਝ ਦਿਨ ਹੋਰ ਤਾਪਮਾਨ ਤੇ ਲੂ ਦਾ ਕਹਿਰ ਜਾਰੀ ਰਹੇਗਾ। ਪ੍ਰਾਪਤ ਜਾਣਕਾਰੀ ਮੁਤਾਬਕ ਦੱਖਣੀ ਤੇ ਪੱਛਮੀ ਪੰਜਾਬ […]
ਪੰਜਾਬ  Breaking News  ਖਾਸ ਖਬਰ 

Weather Update: ਪੰਜਾਬ ਸਮੇਤ ਕਈ ਸੂਬਿਆਂ ’ਚ ਮੀਂਹ ਦਾ ਅਲਰਟ, ਛਾ ਗਏ ਕਾਲੇ ਬੱਦਲ

ਚੰਡੀਗੜ੍ਹ। ਦੇਸ਼ ਭਰ ਵਿੱਚ ਮੌਸਮ ਨਿੱਤ ਦਿਨ ਨਵੇਂ ਰੂਪ ਦਿਖਾ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਵੱਖ ਵੱਖ ਮੌਸਮ ਦੀ ਜਾਣਕਾਰੀ ਸਾਂਝੀ ਕੀਤੀ ਹੈ। ਕਈ ਥਾਈਂ ਤਾਂ ਲੂੰ ਦੇ ਥਪੇੜੇ ਵੀ ਪੈਣ ਦੀ ਸੰਭਾਵਨਾ ਹੈ। ਪਰ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਮੌਸਮ ਵਿਭਾਗ ਅਨੁਸਾਰ ਅੱਜ […]
ਦੇਸ਼  ਪੰਜਾਬ  Breaking News  ਖਾਸ ਖਬਰ 

ਭਾਰੀ ਮੀਂਹ ਦੌਰਾਨ ਮੁੱਖ ਮੰਤਰੀ ਮਾਨ ਨੇ ਕੀਤੇ ਸਖ਼ਤ ਹੁਕਮ ਜਾਰੀ

ਚੰਡੀਗੜ੍ਹ। ਪੰਜਾਬ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਕਈ ਸ਼ਹਿਰਾਂ ਵਿੱਚ ਤਬਾਹੀ ਮਚਾ ਦਿੱਤੀ ਹੈ। ਬਹੁਤੀਆਂ ਥਾਵਾਂ ’ਤੇ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ਹਨ। ਇਸ ਦਰਮਿਆਨ ਪੰਜਾਬ ਦੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਮੀਂਹ ਦਰਮਿਆਨ ਲੋਕਾਂ ਦੀ ਮੱਦਦ ਕਰਨ ਲਈ […]
ਪੰਜਾਬ  Breaking News  ਖਾਸ ਖਬਰ 

ਪੰਜਾਬ, ਹਰਿਆਣਾ ’ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਬਿਹਾਰ ਤੇ ਤੇਲੰਗਾਨਾ ਨੂੰ ਛੱਡ ਕੇ ਦੇਸ਼ ਭਰ ਵਿੱਚ ਭਾਰੀ ਮੀਂਹ ਦੀ ਸੰਭਾਵਨਾ |  Rain in Punjab ਹਿਸਾਰ (ਸੱਚ ਕਹੂੰ ਨਿਊਜ਼/ਸੰਦੀਪ ਸ਼ੀਂਹਮਾਰ)। ਸਾਵਣ ਦੇ ਮਹੀਨੇ ਮੌਨਸੂਨ ਦੀ ਬਰਸਾਤ ਦਾ ਇੰਤਜਾਰ ਕਰ ਰਹੇ ਲੋਕਾਂ ਨੂੰ ਇੱਕੋ ਸਮੇਂ ਰਾਹਤ ਅਤੇ ਮੁਸੀਬਤ ਦੋਵੇਂ ਮਿਲਣ ਵਾਲੇ ਹਨ। ਭਾਰਤੀ ਮੌਸਮ ਵਿਭਾਗ ਦੇ ਅਪਡੇਟ ਕੀਤੇ ਮੌਸਮ ਬੁਲੇਟਿਨ ਦੇ ਅਨੁਸਾਰ, ਬਿਹਾਰ ਅਤੇ […]
ਦੇਸ਼  Breaking News  ਖਾਸ ਖਬਰ 

Rain in Punjab : ਪੰਜਾਬ ਦੇ ਇਸ ਇਲਾਕੇ ’ਚ ਹੜ੍ਹ ਵਰਗੇ ਹਾਲਾਤ, ਭਾਰੀ ਮੀਂਹ ਨੇ ਮਚਾਈ ਤਬਾਹੀ

ਹੁਸ਼ਿਆਰਪੁਰ। ਪੰਜਾਬ ਦੇ ਹੁਸ਼ਿਆਰਪੁਰ ’ਚ ਬੁੱਧਵਾਰ ਸਵੇਰੇ ਭਾਰੀ ਮੀਂਹ (Rain in Punjab) ਪਿਆ ਜੋ ਕਿ ਲਗਾਤਾਰ ਜਾਰੀ ਰਿਹਾ। ਪੰਜਾਬ ’ਚ ਮਾਨਸੂਨ ਪਹੁੰਚਣ ਤੋਂ ਬਾਅਦ ਲਗਾਤਾਰ ਦੂਜੇ ਦਿਨ ਪੈ ਰਹੇ ਮੀਂਹ ਨੇ ਜਨ-ਜੀਵਨ ਪ੍ਰਭਾਵਿਤ ਕੀਤਾ ਹੈ। ਸ਼ਹਿਰ ਦੀਆਂ ਸੜਕਾਂ ਦਰਿਆ ਬਣ ਗਈਆਂ ਹਨ। ਉੱਥੇ ਹੀ ਭੀਂਗੀ ਚੌ ਅਤੇ ਚੱਕ ਸਾਧੂ ਚੌ ਵੀ ਉਫ਼ਾਨ ’ਤੇ ਆ ਗਿਆ […]
ਪੰਜਾਬ  Breaking News  ਖਾਸ ਖਬਰ 
Ad Ad Ad