ਸਾਡੇ ਨਾਲ ਸ਼ਾਮਲ

Follow us

15.6 C
Chandigarh
Friday, February 27, 2026
More
    Home Breaking News ਸਰਸਾ ’ਚ ਪਿਆ ਮ...

    ਸਰਸਾ ’ਚ ਪਿਆ ਮੀਂਹ, ਹੁੰਮਸ ਭਰੀ ਗਰਮੀ ਤੋਂ ਮਿਲੀ ਰਾਹਤ

    ਸਰਸਾ ’ਚ ਪਿਆ ਮੀਂਹ, ਹੁੰਮਸ ਭਰੀ ਗਰਮੀ ਤੋਂ ਮਿਲੀ ਰਾਹਤ

    ਸਰਸਾ (ਸੱਚ ਕਹੂੰ ਨਿਊਜ਼)। ਪਿਛਲੇ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਆਖਰ ਲੋਕਾਂ ਨੂੰ ਕੁਝ ਰਾਹਤ ਮਿਲੀ ਅੱਜ ਦੁਪਹਿਰ ਨੂੰ ਅਚਾਨਕ ਮੌਸਮ ਨੇ ਕਰਵਟ ਲਈ ਇਸ ਤੋਂ ਬਾਅਦ ਤੇਜ਼ ਹਵਾਵਾਂ ਤੋਂ ਬਾਅਦ ਮੀਂਹ ਪੈਣਾ ਸ਼ੁਰੂ ਹੋ ਗਿਆ ਮੀਂਹ ਨੇ ਜਿੱਥੇ ਹੁੰਮਸ ਭਰੀ ਗਰਮੀ ਤੋਂ ਰਾਹਤ ਦਿਵਾਈ ਉੱਥੇ ਗਲੀਆਂ ’ਚ ਚਿੱਕੜ ਤੇ ਪਾਣੀ ਭਰ ਜਾਣ ਨਾਲ ਲੋਕਾਂ ਥੋੜ੍ਹੀ ਪ੍ਰੇਸ਼ਾਨੀ ਦਾ ਵੀ ਸਾਹਮਣਾ ਕਰਨਾ ਪਿਆ ਮੀਂਹ ਦੇ ਚੱਲਦਿਆਂ ਤਾਪਮਾਨ ’ਚ ਵੀ ਗਿਰਾਵਟ ਦਰਜ ਕੀਤੀ ਗਈ ਜ਼ਿਕਰਯੋਗ ਕਿ ਮੌਸਮ ਵਿਭਾਗ ਨੇ 21 ਤੇ 22 ਸਤੰਬਰ ਨੂੰ ਮੀਂਹ ਦੀ ਸੰਭਾਵਨਾ ਪ੍ਰਗਟਾਈ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ