Rain Today

Rain Today: ਭਾਰੀ ਮੀਂਹ ਤੇ ਗੜੇਮਾਰੀ ਨੇ ਪਿੰਡ ਵਾਂਦਰ ਜਟਾਣਾ ਚ ਝੋਨੇ ਦੀ ਫ਼ਸਲ ਕੀਤੀ ਤਬਾਹ, ਕਿਸਾਨਾਂ ਨੇ ਮੁਆਵਜ਼ੇ ਦੀ ਮੰਗ ਕੀਤੀ

ਅਨੁਸਾਰ ਲੰਘੀ ਰਾਤ ਇਲਾਕੇ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਅਤੇ ਗੜੇਮਾਰੀ ਹੋਈ, ਜਿਸ ਕਾਰਨ ਵੱਖ-ਵੱਖ ਥਾਵਾਂ ’ਤੇ ਨੁਕਸਾਨ ਹੋਇਆ। ਪਿੰਡ ਵਾਂਦਰ ਜਟਾਣਾ ਵਿਖੇ ਕਈ ਕਿਸਾਨਾਂ ਦੀ ਝੋਨੇ ਦੀ ਖੜ੍ਹੀ ਫ਼ਸਲ ਤਬਾਹ ਹੋ ਗਈ।
ਪੰਜਾਬ  ਬਿਜਨਸ  ਸੂਬੇ  ਖਾਸ ਖਬਰ 

Rain Today: ਪੰਜਾਬ ਤੇ ਚੰਡੀਗੜ੍ਹ 'ਚ ਮੀਂਹ ਨਾਲ ਗਰਮੀ ਤੋਂ ਰਾਹਤ, ਅਗਲੇ ਤਿੰਨ ਦਿਨਾਂ ਲਈ ਭਾਰੀ ਮੀਂਹ ਦਾ ਅਲਰਟ

ਮੌਸਮ ਵਿਭਾਗ ਅਨੁਸਾਰ ਇਸ ਤੋਂ ਬਾਅਦ ਵੀ ਮੀਂਹ ਦੀ ਸੰਭਾਵਨਾ ਬਣੀ ਰਹੇਗੀ, ਹਾਲਾਂਕਿ ਉਸ ਸਮੇਂ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਮੌਸਮ ਵਿਭਾਗ ਨੇ ਦੱਸਿਆ ਕਿ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ  ਸੂਬੇ  ਖਾਸ ਖਬਰ  ਚੰਡੀਗੜ੍ਹ ਟ੍ਰਾਈਸਿਟੀ