Rains. Delhi

ਮਾਨਸੂਨ ਦੀ ਦਸਤਕ, 24 ਘੰਟਿਆਂ ‘ਚ ਮੀਂਹ ਦੇ ਆਸਾਰ

ਨਵੀਂ ਦਿੱਲੀ: ਰਾਜਧਾਨੀ ਦਿੱਲੀ ‘ਚ ਅੱਜ ਮਾਨਸੂਨ ਦੇ ਦਸਤਕ ਦਿੱਤੀ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਅਗਲੇ 24 ਘੰਟਿਆਂ ‘ਚ ਪੂਰਬੀ ਰਾਜਸਥਾਨ ਦੇ ਨਾਲ-ਨਾਲ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ‘ਚ ਵੀ ਅਗਲੇ 3-4 ਦਿਨਾਂ ‘ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਦੱਖਣੀ-ਪੱਛਮੀ ਮਾਨਸੂਨ ਦੇ ਦਿੱਲੀ ਪਹੁੰਚਣ ਨਾਲ ਰਾਜਧਾਨੀ ਸਮੇਤ ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ‘ਚ […]
ਦੇਸ਼  Breaking News