Raipur

Kila Raipur Games: ਡਿਪਟੀ ਕਮਿਸ਼ਨਰ ਨੇ ਕਿਲਾ ਰਾਏਪੁਰ ਦੀਆਂ ਪੇਂਡੂ ਓਲੰਪਿਕ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ 

ਕਿਲਾ ਰਾਏਪੁਰ ਦੀਆਂ ਪੇਂਡੂ ਓਲੰਪਿਕ 31 ਤੋਂ; ਹਾਕੀ, ਕਬੱਡੀ, ਅਥਲੈਟਿਕਸ ਅਤੇ ਰਵਾਇਤੀ ਖੇਡਾਂ ਦੇ ਹੋਣਗੇ ਮੈਚ | Kila Raipur Games Kila Raipur Games: (ਜਸਵੀਰ ਸਿੰਘ ਗਹਿਲ) ਲੁਧਿਆਣਾ। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਕਿਲਾ ਰਾਏਪੁਰ ਵਿਖੇ ਹੋਣ ਵਾਲੇ ਪੇਂਡੂ ਓਲੰਪਿਕ 2025 ਦੀਆਂ ਤਿਆਰੀਆਂ ਆਰੰਭ ਹੋ ਚੁੱਕੀਆਂ ਹਨ। ਇਹ ਖੇਡਾਂ 31 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। […]
ਦੇਸ਼  ਪੰਜਾਬ  Breaking News  ਖੇਡ ਮੈਦਾਨ  ਸੂਬੇ  ਖਾਸ ਖਬਰ 

ਕਿਲਾ ਰਾਏਪੁਰ ਦੀਆਂ ਖੇਡਾਂ ਮੁਅਲਤਵੀ

ਡੇਹਲੋਂ। ਦੁਨੀਆ ਭਰ ‘ਚ ਪੇਂਡੂ ਓਲੰਪਿਕਸ ਦੇ ਨਾਂ ਨਾਲ ਮਸ਼ਹੂਰ ਲਾਗਲੇ ਪਿੰਡ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਨੂੰ ਕੁਝ ਖਾਸ ਕਾਰਨਾਂ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ, ਜਦਕਿ ਖੇਡਾਂ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਅਗਲੇ ਕੁਝ ਦਿਨਾਂ ‘ਚ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗਰੇਵਾਲ ਸਪੋਰਟਸ ਪੱਤੀ ਸੁਹਾਵੀਆ ਦੇ ਪ੍ਰਧਾਨ ਗਿਆਨ ਸਿੰਘ ਨੇ ਦੱਸਿਆ ਕਿ ਇਹ […]
ਪੰਜਾਬ  Breaking News 

ਫਿਰ ਵੇਖਨ ਨੂੰ ਮਿਲੇਗੀ ਕਿਲ੍ਹਾ ਰਾਏਪੁਰ ‘ਚ ਬਲਦਾਂ ਦੀਆਂ ਦੌੜਾਂ, ਪੰਜਾਬ ਕੈਬਿਨਟ ਦਾ ਫੈਸਲਾ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਨੇ ਅਹਿਮ ਫੈਸਲਾ ਲਿਆ ਹੈ। ਕਿਲ੍ਹਾ ਰਾਏਪੁਰ ਵਿੱਚ ਹੋਣ ਵਾਲੀਆਂ ਪੇਂਡੂ ਖੇਡਾਂ ਦੌਰਾਨ ਮੁੜ ਤੋਂ ਬਲਦਾਂ ਦੀਆਂ ਰਵਾਇਤੀ ਦੌੜਾਂ ਕਰਾਉਣ ਦਾ ਰਾਹ ਪੱਧਰਾ ਕਰ ਦਿੱਤਾ ਗਿਆ ਹੈ। 2014 ‘ਚ ਸੁਪਰੀਮ ਕੋਰਟ ਨੇ ਬਲਦਾਂ ਦੀਆਂ ਦੌੜਾਂ ਕਰਾਉਣ ਉੱਤੇ ਰੋਕ ਲਾ ਦਿੱਤੀ ਸੀ। ਮੀਟਿੰਗ ਦੌਰਾਨ ਕੈਬਨਿਟ […]
ਪੰਜਾਬ  Breaking News