Raja Warring Case

Raja Warring Case: ਰਾਜਾ ਵੜਿੰਗ ਮਾਮਲੇ ’ਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਮੈਂਬਰ ਪਾਰਲੀਮੈਂਟ, ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ’ਚ ਪੰਜਾਬ ਪੁਲਿਸ ਨੂੰ 1 ਜੁਲਾਈ, 2026 ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਪੰਜਾਬ  ਸੂਬੇ  ਖਾਸ ਖਬਰ 
Ad Ad Ad