Raja Warring

Punjab Politics News: ਵੜਿੰਗ ਦੀ ਭਵਿੱਖਬਾਣੀ ’ਤੇ ਕਾਕਾ ਬਰਾੜ ਦਾ ਪਲਟਵਾਰ, ਜਾਣੋ ਕੀ ਆਖਿਆ...

ਮੁਕਤਸਰ ’ਚ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਦੌਰਾਨ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁਕਤਸਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ
ਪੰਜਾਬ  ਸੂਬੇ  ਖਾਸ ਖਬਰ 

Lawrence of Punjab: ਵੜਿੰਗ ਨੇ ‘ਲਾਰੈਂਸ ਆਫ ਪੰਜਾਬ’ ਟੀਵੀ ਸੀਰੀਜ਼ ’ਤੇ ਸਖਤ ਇਤਰਾਜ ਜਤਾਇਆ

ਕਿਹਾ, ਪੰਜਾਬ ਨਾਲ ਗੈਂਗਸਟਰ ਦਾ ਨਾਂਅ ਜੋੜ ਕੇ ਇਸ ਪਵਿੱਤਰ ਧਰਤੀ ਨੂੰ ਬਦਨਾਮ ਨਾ ਕੀਤਾ ਜਾਵੇ, ਟੀਵੀ ਸੀਰੀਜ਼ ਦੇ ਪ੍ਰਸਾਰਣ ‘ਤੇ ਰੋਕ ਲਗਾਉਣ ਦੀ ਮੰਗ
ਦੇਸ਼  ਪੰਜਾਬ  ਖਾਸ ਖਬਰ 

Budget 2026 : 12 ਸਾਲਾਂ ’ਚ ਨਹੀਂ ਮਿਲਿਆ ਬਣਦਾ ਹੱਕ, ਬਜਟ ਭਾਸ਼ਣ ’ਚ ਪੰਜਾਬ ਦਾ ਨਾਂ ਵੀ ਨਹੀਂ : ਰਾਜਾ ਵੜਿੰਗ

ਕੇਂਦਰੀ ਬਜਟ ’ਤੇ ਸਿਆਸੀ ਤਕਰਾਰ, ਕਾਂਗਰਸ ਨੇ ਲਾਇਆ ਪੰਜਾਬ ਨਾਲ ਅਣਦੇਖੀ ਦਾ ਦੋਸ਼ Budget 2026: (ਸੁਰਿੰਦਰ ਕੁਮਾਰ ਸ਼ਰਮਾ) ਲੁਧਿਆਣਾ। ਕੇਂਦਰੀ ਬਜਟ 2026 ਨੂੰ ਲੈ ਕੇ ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਮੋਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Raja Warring: ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਸਾਬਕਾ ਮੰਤਰੀ ਮਨਪ੍ਰੀਤ ਬਾਦਲ ਨੇ ਲਾਏ ਗੰਭੀਰ ਦੋਸ਼

Raja Warring: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਕਾਂਗਰਸ ਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਇੱਕ ਨੰਬਰ ਦਾ ਗਿੱਦੜ ਹੈ, ਜਿਹੜਾ ਕਿ ਮਿੰਟਾਂ ਵਿੱਚ ਹੀ ਡਰਦੇ ਹੋਏ ਭੱਜ ਜਾਂਦਾ ਹੈ ਜਾਂ ਫਿਰ ਆਪਣੇ ਕਾਰਨਾਮਿਆਂ ਕਰਕੇ ਮਿੰਟਾਂ ’ਚ ਹੀ ਮੁਆਫ਼ੀ ਮੰਗਦੇ ਹੋਏ ਬਚਣ ਦੀ ਕੋਸ਼ਿਸ਼ ਕਰਦਾ ਹੈ। ਰਾਜਾ ਵੜਿੰਗ ਸਿਰਫ਼ ਬੱਸਾਂ ਦੀਆਂ ਬਾਡੀਆਂ ’ਚ ਵੱਡਾ ਭ੍ਰਿਸ਼ਟਾਚਾਰ ਹੀ ਨਹੀਂ […]
ਦੇਸ਼  ਪੰਜਾਬ  Breaking News  ਖਾਸ ਖਬਰ 

Punjab Congress: ਡਾ. ਨਵਜੋਤ ਕੌਰ ਸਿੱਧੂ ਕਾਂਗਰਸ ‘ਚੋਂ ਮੁਅੱਤਲ

ਪਾਰਟੀ ਆਗੂਆਂ ਵਿਰੁੱਧ ਵਿਵਾਦਤ ਟਿੱਪਣੀਆਂ ਕਰਨ ‘ਤੇ ਕਾਰਵਾਈ Punjab Congress: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕਾਂਗਰਸ ਆਗੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਦੀ ਮੁਅੱਤਲੀ ਦੀ ਪੁਸ਼ਟੀ ਕੀਤੀ ਹੈ। ਕਾਂਗਰਸ ਨੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Tania Father Health Update: ਅਦਾਕਾਰਾ ਤਾਨੀਆ ਦੇ ਪਿਤਾ ਦਾ ਹਾਲ ਜਾਣਨ ਲਈ ਪਹੁੰਚੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਸਰਕਾਰ ‘ਤੇ ਵਰ੍ਹੇ

Tania Father Health Update: (ਵਿੱਕੀ ਕੁਮਾਰ) ਮੋਗਾ । ਪੰਜਾਬ ਵਿੱਚ ਅਪਰਾਧੀਆਂ ਦੇ ਹੌਂਸਲੇ ਕਿਵੇਂ ਬੁਲੰਦ ਹੋ ਚੁੱਕੇ ਹਨ, ਇਸ ਦੀ ਇਕ ਹੋਰ ਦਰਦਨਾਕ ਮਿਸਾਲ ਉਸ ਸਮੇਂ ਸਾਹਮਣੇ ਆਈ ਜਦੋਂ ਮਸ਼ਹੂਰ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਡਾ. ਅਨਿਲਜੀਤ ਕੰਬੋਜ ਉੱਤੇ ਦਿਨ-ਦਿਹਾੜੇ ਦੋ ਨੌਜਵਾਨਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਸ ਹਮਲੇ ਨਾਲ ਨਾ ਕੇਵਲ ਸੂਬੇ ਦੇ ਲੋਕ ਸਦਮੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Congress: ‘ਬਾਜਵਾ ਖਿਲਾਫ਼ ਕਾਰਵਾਈ ਹੋਈ ਤਾਂ ਇੱਟ ਨਾਲ ਇੱਟ ਖੜਕਾ ਦਿਆਂਗੇ’: ਵੜਿੰਗ

Punjab Congress: ਬਠਿੰਡਾ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਤਿੱਖਾ ਬਿਆਨ Punjab Congress: (ਸੁਖਜੀਤ ਮਾਨ) ਬਠਿੰਡਾ। ਪੰਜਾਬ ਕਾਂਗਰਸ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ‘ਚ ਪੁੱਜੇ 50 ਬੰਬਾਂ ਵਾਲੇ ਬਿਆਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਾਰਵਾਈ ਦੀ ਚਿਤਾਵਨੀ ਦੇਣ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Congress: ਭਾਰਤੀ ਨਾਗਰਿਕਾਂ ਨੂੰ ਬੇੜੀਆਂ ਪਾ ਕੇ ਵਤਨ ਭੇਜਣਾ ਸ਼ਰਮਨਾਕ ਕਾਰਾ : ਰਾਜਾ ਵੜਿੰਗ

ਸਾਡੇ ਵਰਕਰ ਸਾਡੀ ਤਾਕਤ ਹਨ : ਰਵਿੰਦਰ ਡਾਲਵੀ | Punjab Congress Punjab Congress: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰ ਵਰਗ ਦੁਖੀ ਹੈ ਕਿਉਂਕਿ ਸਰਕਾਰ ਨੇ ਜੋ ਲੋਕਾਂ ਨੂੰ ਲੁਭਾਵਣੇ ਵਾਅਦੇ ਕੀਤੇ ਸਨ ਉਸ ਨੂੰ ਪੂਰਾ ਕਰਨ ਵਿੱਚ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਤੇ ਹੁਣ ਇੱਕ ਵਾਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਧੱਕੇਸ਼ਾਹੀਆਂ ਕਰਨ ਵਾਲੇ ਅਧਿਕਾਰੀਆਂ ਨੂੰ ਸਰਕਾਰ ਆਉਣ ’ਤੇ ਸਬਕ ਸਿਖਾਇਆ ਜਾਵੇਗਾ: Raja Warring

ਧੱਕੇਸ਼ਾਹੀਆਂ ਕਰਨ ਤੋਂ ਪਹਿਲਾਂ ਚੰਗੀ ਤਰ੍ਹਾਂ ਸੋਚ ਲੈਣ ਕਿ ਸਮਾਂ ਹਮੇਸ਼ਾ ਇੱਕੋ ਜਿਹਾ ਨਹੀਂ ਰਹਿੰਦਾ: Raja Warring Raja Warring: (ਸੁਨੀਲ ਚਾਵਲਾ) ਸਮਾਣਾ। ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਇਸ਼ਾਰਿਆਂ ’ਤੇ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਨਾਲ ਨਜਾਇਜ਼ ਧੱਕੇਸ਼ਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਉਨ੍ਹਾਂ ਦੀ ਸਰਕਾਰ ਆਉਣ ’ਤੇ ਬਖ਼ਸ਼ਿਆਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab News: ਰਾਜ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ ਇਲੈਕਸ਼ਨ ਕਮਿਸ਼ਨ ਦਾ ਨੋਟਿਸ

24 ਘੰਟਿਆਂ ’ਚ ਮੰਗਿਆ ਜਵਾਬ | Punjab News Punjab News (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਜ਼ਿਮਨੀ ਚੋਣਾਂ ਲਈ ਸਾਰੇ ਪਾਰਟੀਆਂ ਦੇ ਆਗੂ ਚੋਣ ਪ੍ਰਚਾਰ ’ਚ ਜ਼ੋਰਾਂ-ਸ਼ੋਰਾਂ ਨਾਲ ਜੁਟੇ ਹਨ। ਇਸ ਦੌਰਾਨ ਚੋਣ ਕਮਿਸ਼ਨ ਨੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ’ਤੇ ਕਾਂਗਰਸੀ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਨੂੰ ਨੋਟਿਸ਼ ਜਾਰੀ ਕੀਤਾ ਹੈ। […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Raja Warring: ਪਹਿਲੀਆਂ 300 ਯੂਨਿਟਾਂ ਮੁਫ਼ਤ ਤੇ ਬਾਕੀਆਂ ’ਚ ਭਾਰੀ ਵਾਧਾ ਕਰਕੇ ‘ਆਪ’ ਦੇ ਰਹੀ ਧੋਖਾ: ਰਾਜਾ ਵੜਿੰਗ

(ਜਸਵੀਰ ਸਿੰਘ ਗਹਿਲ) ਲੁਧਿਆਣਾ। Raja Warring: ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਤਾਜ਼ਾ ਨੀਤੀਗਤ ਫੈਸਲਿਆਂ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਦੀ ਨਿਖੇਧੀ ਕੀਤੀ ਹੈ ਅਤੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Amrita Warring: ਅੰਮ੍ਰਿਤਾ ਵੜਿੰਗ ਨੇ ਗੋਲੀਬਾਰੀ ’ਚ ਜਖ਼ਮੀ ਦਾ ਜਾਣਿਆ ਹਾਲ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਸੰਸਦ ਮੈਂਬਰ ਤੇ ਕਾਂਗਰਸ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮਪਤਨੀ ਅੰਮ੍ਰਿਤਾ ਵੜਿੰਗ ਨੇ ਇੱਥੇ ਬੀਤੇ ਦਿਨ ਗੋਲੀਬਾਰੀ ’ਚ ਜਖ਼ਮੀ ਹੋਏ ਸਿੰਧੀ ਬੇਕਰੀ ਦੇ ਮਾਲਕ ਦਾ ਹਾਲ ਜਾਣਿਆ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਵੀ ਹਾਜ਼ਰ ਸਨ। ਵੜਿੰਗ ਨੇ ਹਸਪਤਾਲ ਪੁੱਜ ਕੇ ਡਾਕਟਰਾਂ ਅਤੇ ਪਰਿਵਾਰਕ ਮੈਂਬਰਾਂ ਨਾਲ ਨਵੀਨ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 
Ad Ad Ad