Rajasthan CM

ਭਜਨ ਲਾਲ ਸ਼ਰਮਾ ਨੇ ਚੁੱਕੀ ਮੁੱਖ ਮੰਤਰੀ ਵਜੋਂ ਸਹੁੰ

ਪਹਿਲੀ ਵਾਰ ਵਿਧਾਇਕ ਬਣੇ ਭਜਨ ਲਾਲ ਸ਼ਰਮਾ ਹੁਣ ਸਰਕਾਰੀ ਤੌਰ ’ਤੇ ਰਾਜਸਥਾਨ ਦੇ ਮੁੱਖ ਮੰਤਰੀ ਹਨ! ਦਿਵਿਆ ਕੁਮਾਰੀ ਅਤੇ ਪ੍ਰੇਮ ਚੰਦ ਬੈਰਵਾ ਸੂਬੇ ਦੇ ਦੋ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਰਹੇ ਹਨ। ਇੱਕ ਉੱਚ ਪੱਧਰੀ ਮਾਮਲੇ, ਸਹੁੰ ਚੁੱਕ ਸਮਾਗਮ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਸਮੇਤ ਭਾਜਪਾ ਦੇ […]
Breaking News  ਰਾਜਸਥਾਨ  ਖਾਸ ਖਬਰ 

ਤਿੰਨ ਮੁੱਖ ਮੰਤਰੀਆਂ ਦੀ ਚੋਣ

ਭਾਜਪਾ ਨੇ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਰਾਜਸਥਾਨ ’ਚ ਆਪਣੇ ਮੁੱਖ ਮੰਤਰੀਆਂ ਦੀ ਚੋਣ ਜਿਸ ਤਰ੍ਹਾਂ ਕੀਤੀ ਹੈ ਉਹ ਸਿਆਸਤ ’ਚ ਇੱਕ ਨਵਾਂ ਰੁਝਾਨ ਹੈ ਪਾਰਟੀ ਨੇ ਛੱਤੀਸਗੜ੍ਹ ’ਚ ਆਦਿਵਾਸੀ ਪਿਛੋਕੜ ਨਾਲ ਸਬੰਧਿਤ ਵਿਧਾਇਕ ਵਿਸ਼ਨੂੰ ਦੇਵ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਚੁਣਿਆ ਹੈ ਭਾਵੇਂ ਇਸ ਚੋਣ ਲਈ ਪਾਰਟੀ ਦਾ ਉਦੇਸ਼ 2024 ਦੀਆਂ ਲੋਕ ਸਭਾ ਚੋਣਾਂ […]
ਦੇਸ਼  Breaking News  ਸੰਪਾਦਕੀ  ਖਾਸ ਖਬਰ  ਵਿਚਾਰ 

ਬੰਦ ਲਿਫਾਫੇ ’ਚ ਬਾਲਕ ਨਾਥ ਦਾ ਨਾਂਅ? ਥੋੜੀ ਦੇਰ ’ਚ ਹੋਵੇਗਾ ਐਲਾਨ

ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜ਼ਸਥਾਨ ਦੀਆਂ ਵਿਧਾਨ ਸਭਾ ਚੋਣਾਂ ’ਚ ਬਹੁਮਤ ਨਾਲ ਸੱਤਾ ’ਚ ਆਈ ਭਾਰਤੀ ਜਨਤਾ ਪਾਰਟੀ ਨੇ ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਲਈ ਆਪਣੇ ਸੀਐਮ ਅਹੁਦੇ ਦਾ ਐਲਾਨ ਕਰ ਦਿੱਤਾ ਹੈ, ਪਰ ਰਾਜਸਥਾਨ ਦੇ ਸੀਐਮ ਦੇ ਅਹੁਦੇ ਨੂੰ ਲੈ ਕੇ ਅਜੇ ਵੀ ਸੰਦੇਹ ਬਣਿਆ ਹੋਇਆ ਹੈ। ਰਾਜਸਥਾਨ ਦੇ ਮੁੱਖ ਮੰਤਰੀ ਦੇ ਅਹੁਦੇ ਦਾ ਐਲਾਨ […]
Breaking News  ਰਾਜਸਥਾਨ  ਖਾਸ ਖਬਰ 

Rajasthan CM : ਰਾਜਸਥਾਨ ਦੇ ਮੁੱਖ ਮੰਤਰੀ ਸਬੰਧੀ ਭਾਜਪਾ ਪ੍ਰਧਾਨ ਦਾ ਵੱਡਾ ਬਿਆਨ

ਜੈਪੁਰ (ਸੱਚ ਕਹੂੰ ਨਿਊਜ਼)। ਰਾਜਸਥਾਨ ’ਚ ਭਾਜਪਾ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਹੁਣ ਮੁੱਖ ਮੰਤਰੀ (Rajasthan CM) ਦੇ ਐਲਾਨ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਸਾਰੇ ਉਡੀਕ ਕਰ ਰਹੇ ਹਨ ਕਿ ਆਖਰ ਰਾਜਸਥਾਨ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ। ਇਸ ਰੇਸ ’ਚ ਕਈ ਨਾਂਅ ਸ਼ਾਮਲ ਹਨ। ਉੱਥੇ ਹੀ ਇਸ ਦਰਮਿਆਨ ਸੂਬਾ ਪ੍ਰਧਾਨ ਸੀਪੀ ਜੋਸ਼ੀ […]
ਦੇਸ਼  Breaking News  ਰਾਜਸਥਾਨ  ਖਾਸ ਖਬਰ 

ਸਚਿਨ ਪਾਇਲਟ ਨੇ ਕੀਤੀ ਗੱਦਾਰੀ, ਕਦੇ ਵੀ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤ

(ਸੱਚ ਕਹੂੰ ਨਿਊਜ) ਜੈਪੁਰ। ਰਾਜਸਥਾਨ ’ਚ ਮੁੱਖ ਮੰਤਰੀ ਦੀ ਕੁਰਸੀ ਨੂੰ ਲੈ ਕੈ ਕਲੇਸ਼ ਜਾਰੀ ਹੈ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ (Ashok Gehlot) ਨੇ ਸਚਿਨ ਪਾਇਲਟ ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਹੈ। ਜਿਸ ਨੂੰ ਲੈ ਕੇ ਇੱਕ ਵਾਰੀ ਫਿਰ ਸਿਆਸਤ ਗਰਮਾ ਗਈ ਹੈ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਗੁਜਰਾਤ […]
ਦੇਸ਼  Breaking News  ਰਾਜਸਥਾਨ  ਖਾਸ ਖਬਰ