ਰਾਜਸਥਾਨ ਦੇ ਸੀਨੀਅਰ ਕਾਂਗਰਸੀ ਆਗੂ ਕੈਲਾਸ਼ ਤ੍ਰਿਵੇਦੀ ਦਾ ਦੇਹਾਂਤ

ਰਾਜਸਥਾਨ ਦੇ ਸੀਨੀਅਰ ਕਾਂਗਰਸੀ ਆਗੂ ਕੈਲਾਸ਼ ਤ੍ਰਿਵੇਦੀ ਦਾ ਦੇਹਾਂਤ

ਨਵੀਂ ਦਿੱਲੀ। ਰਾਜਸਥਾਨ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਹਾੜਾ ਦੇ ਵਿਧਾਇਕ ਕੈਲਾਸ਼ ਤ੍ਰਿਵੇਦੀ ਦਾ ਮੰਗਲਵਾਰ ਨੂੰ ਕੋਰੋਨਾ ਨਾਲ ਦੇਹਾਂਤ ਹੋ ਗਿਆ।

ਤਿੰਨ ਵਾਰ ਦੇ ਵਿਧਾਇਕ ਤ੍ਰਿਵੇਦੀ ਇੱਕ ਮਹੀਨੇ ਪਹਿਲਾਂ ਕੋਰੋਨਾ ਦੀ ਲਪੇਟ ‘ਚ ਆ ਗਏ ਸਨ ਤੇ ਹਾਲਾਤ ਗੰਭੀਰ ਹੋਣ ‘ਤੇ ਪੰਜ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਲਿਆਂਦਾ ਗਿਆ ਸੀ, ਜਿੱਥੇ ਅੱਜ ਸਵੇਰੇ 8:17 ਵਜੇ ਉਨ੍ਹਾਂ ਨੂੰ ਅੰਤਿਮ ਸਾਹ ਲਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.