Rajbir Singh Ghuman Case

Rajbir Singh Ghuman: ਭ੍ਰਿਸ਼ਟਾਚਾਰ ਮਾਮਲਾ, ਸੀਬੀਆਈ ਅੱਗੇ ਪੇਸ਼ ਹੋਏ ਘੁੰਮਣ, ਛੇ ਘੰਟੇ ਹੋਈ ਪੁੱਛ ਪੜਤਾਲ

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਤਬਾਦਲਿਆਂ ਨੂੰ ਕਰਦੇ ਕੋਏ ਕਥਿਤ ਤੌਰ ’ਤੇ ਭ੍ਰਿਸ਼ਟਾਚਾਰ ਕਰਨ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਸ਼ੁੱਕਰਵਾਰ ਨੂੰ ਸੀਬੀਆਈ ਅੱਗੇ ਪੇਸ਼ ਹੋ ਗਏ। ਇਸ ਤੋਂ ਪਹਿਲਾਂ ਰਾਜਬੀਰ ਘੁੰਮਣ ਨੂੰ 2 ਵਾਰ ਪਹਿਲਾਂ ਵੀ ਪੇਸ਼ ਹੋਣ ਲਈ ਸੰਮਨ ਜਾਰੀ ਹੋ ਚੁੱਕਿਆ ਸੀ
ਪੰਜਾਬ  ਸੂਬੇ  ਖਾਸ ਖਬਰ  ਚੰਡੀਗੜ੍ਹ ਟ੍ਰਾਈਸਿਟੀ 

Rajbir Singh Ghuman: ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ED ਦਾ ਕੇਸ, ਮੁੜ ਭਖੀ ਸਿਆਸਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਵਿਸ਼ੇਸ਼ ਅਧਿਕਾਰੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤੇ ਜਾਣ ਦੀ ਖ਼ਬਰ ਨੇ ਸੂਬੇ ਦੀ ਸਿਆਸਤ ਵਿੱਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ।
ਪੰਜਾਬ  ਸੂਬੇ  ਖਾਸ ਖਬਰ  ਚੰਡੀਗੜ੍ਹ ਟ੍ਰਾਈਸਿਟੀ 

Rajbir Singh Ghuman Case: ਮਾਨ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਅੰਤਰਿਮ ਰਾਹਤ, ਗ੍ਰਿਫ਼ਤਾਰੀ ’ਤੇ ਰੋਕ, ਪਰ ਜਾਰੀ ਰਹੇਗੀ CBI ਜਾਂਚ

ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਅੰਤਰਿਮ ਰਾਹਤ ਮਿਲੀ ਹੈ। ਸੁਪਰੀਮ ਅਦਾਲਤ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਕਾਰਜ ਅਧਿਕਾਰੀ ਰਾਜਬੀਰ ਸਿੰਘ ਘੁੰਮਣ ਅਤੇ ਹੋਰਨਾਂ ਵਿਰੁੱਧ ਜ਼ਬਰਦਸਤੀ ਕਾਰਵਾਈ ਕਰਨ ’ਤੇ ਰੋਕ ਲਾ ਦਿੱਤੀ ਹੈ
ਪੰਜਾਬ  ਸੂਬੇ  ਖਾਸ ਖਬਰ  ਚੰਡੀਗੜ੍ਹ ਟ੍ਰਾਈਸਿਟੀ