ਸਾਡੇ ਨਾਲ ਸ਼ਾਮਲ

Follow us

16.6 C
Chandigarh
Wednesday, February 18, 2026
More
    Home Breaking News ਦਿੱਲੀ ਪੁਲਿਸ ਦ...

    ਦਿੱਲੀ ਪੁਲਿਸ ਦੇ ਨਵੇਂ ਕਮਿਸ਼ਨਰ ਬਣੇ ਰਾਕੇਸ਼ ਅਸਥਾਨਾ

    ਦਿੱਲੀ ਪੁਲਿਸ ਦੇ ਨਵੇਂ ਕਮਿਸ਼ਨਰ ਬਣੇ ਰਾਕੇਸ਼ ਅਸਥਾਨਾ

    ਨਵੀਂ ਦਿੱਲੀ। ਸਰਹੱਦੀ ਸੁਰੱਖਿਆ ਬਲ (ਬੀਐਸਐਫ) ਦੇ ਜਨਰਲ ਡਾਇਰੈਕਟਰ ਰਾਕੇਸ਼ ਅਸਥਾਨਾ ਨੂੰ ਦਿੱਲੀ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ ਸਰਕਾਰ ਨੇ ਗੁਜਰਾਤ ਕਾਡਰ ਦੇ 1984 ਬੈਚ ਦੇ ਆਈਪੀਐਸ ਅਧਿਕਾਰੀ ਸ੍ਰੀ ਅਸਥਾਨਾ ਨੂੰ ਮੰਗਲਵਾਰ ਨੂੰ ਦਿੱਲੀ ਪੁਲਿਸ ਦਾ ਕਮਿਸ਼ਨਰ ਬਣਾਇਆ ਹੈ। ਪੁਲਿਸ ਕਮਿਸ਼ਨਰ ਐਸ. ਐਨ. ਸ੍ਰੀ ਵਾਸਤਵ ਦੇ ਸੇਵਾ ਮੁਕਤ ਹੋਣ ਤੋਂ ਬਾਅਦ ਸੀਨੀਅਰ ਆਈਪੀਐਸ ਅਧਿਕਾਰੀ ਬਾਲਾਜੀ ਸ੍ਰੀਵਾਸਤਵ ਨੇ ਹਾਲ ਹੀ ’ਚ ਦਿੱਲੀ ਪੁਲਿਸ ਕਮਿਸ਼ਨਰ ਦਾ ਵਾਧੂ ਕਾਰਜਭਾਰ ਸੰਭਾਲਿਆ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ TwitterInstagramLinkedin , YouTube ‘ਤੇ ਫਾਲੋ ਕਰੋ