Rakesh Tikait Mansa Visit

Mansa Punjab News: ਰਾਕੇਸ਼ ਟਿਕੈਤ ਮਾਨਸਾ ਪਹੁੰਚੇ, ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਦੇ ਕੌਮੀ ਬੁਲਾਰੇ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਸ਼ਨੀਵਾਰ ਨੂੰ ਮਾਨਸਾ ਪਹੁੰਚੇ। ਇੱਥੇ ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਨਸ਼ਿਆਂ ’ਤੇ ਕਾਬੂ ਪਾਉਣ ਦੀ ਅਪੀਲ ਕੀਤੀ। ਟਿਕੈਤ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਬਣੇ ਨਸ਼ੀਲੇ ਕੈਪਸੂਲ ਉੱਤਰ
ਪੰਜਾਬ  ਸੂਬੇ  ਖਾਸ ਖਬਰ