Rakhi Festival: ਗੋਲਡਨ ਬੈੱਲਜ਼ ਗਲੋਬਲ ਸਕੂਲ ’ਚ ਮਨਾਇਆ ਰੱਖੜੀ ਦਾ ਤਿਉਹਾਰ

Rakhi Festival
 ਸੁਨਾਮ: ਖੜੀ ਦਾ ਤਿਉਹਾਰ ਮਨਾਉਂਦੇ ਹੋਏ ਛੋਟੇ ਬੱਚੇ।

(ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। Rakhi Festival: ਗੋਲਡਨ ਬੈੱਲਜ਼ ਗਲੋਬਲ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਪ੍ਰਤੀਯੋਗਿਤਾ ਕਰਵਾਈ ਗਈ ਸਕੂਲ ਦੇ ਪਿ੍ਰੰਸੀਪਲ ਕੈਲਾਸ਼ ਬਾਂਸਲ ਨੇ ਦੱਸਿਆ ਕਿ ਇਨ੍ਹਾਂ ਪ੍ਰਤੀਯੋਗਿਤਾ ਦਾ ਮੁੱਖ ਮੰਤਵ ਬੱਚਿਆਂ ਨੂੰ ਉਨ੍ਹਾਂ ਦੇ ਸੱਭਿਆਚਾਰ ਨਾਲ ਜੋੜਨਾ ਸੀ ਅਤੇ ਬੱਚਿਆਂ ਨੂੰ ਇਸ ਤਿਉਹਾਰ ਨਾਲ ਸਬੰਧਤ ਇਤਿਹਾਸ ਤੋਂ ਵੀ ਜਾਣੂ ਕਰਵਾਇਆ ਇਸ ਮੌਕੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ

ਇਹ ਵੀ ਪੜ੍ਹੋ: ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦਾ ਨਗਦ ਇਨਾਮਾਂ ਨਾਲ ਸਨਮਾਨ

LEAVE A REPLY

Please enter your comment!
Please enter your name here