Rakhi Festival

Raksha Bandhan: ਮੁੱਖ ਮੰਤਰੀ ਰੇਖਾ ਗੁਪਤਾ ਨੇ ਸਕੂਲੀ ਬੱਚਿਆਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

Raksha Bandhan: ਨਵੀਂ ਦਿੱਲੀ, (ਆਈਏਐਨਐਸ)। ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਵੀਰਵਾਰ ਨੂੰ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਰੱਖੜੀ ਬੰਨ੍ਹੀ। ਮੁੱਖ ਮੰਤਰੀ ਨੇ ਸਾਰੇ ਬੱਚਿਆਂ ਨੂੰ ਪਿਆਰ ਨਾਲ ਰੱਖੜੀ ਬੰਨ੍ਹਵਾਈ ਅਤੇ ਉਨ੍ਹਾਂ ਨੇ ਇਸ ਮੌਕੇ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਵੀ ਸਾਂਝੀਆਂ ਕੀਤੀਆਂ। ਤਸਵੀਰਾਂ ਵਿੱਚ ਮੁੱਖ ਮੰਤਰੀ ਬੱਚਿਆਂ ਨੂੰ ਪਿਆਰ ਕਰਦੇ ਹੋਏ […]
Breaking News  ਦਿੱਲੀ  ਸੂਬੇ  ਖਾਸ ਖਬਰ 

ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਮਨਾਇਆ ਰੱਖੜੀ ਦਾ ਤਿਉਹਾਰ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਏ.ਡੀ.ਜੀ.ਪੀ ਜੇਲ੍ਹਾਂ ਪੰਜਾਬ ਅਰੁਣ ਪਾਲ ਸਿੰਘ ਦੀ ਅਗਵਾਈ ਹੇਠ ਰੱਖੜੀ ਦਾ ਸ਼ੁਭ ਤਿਉਹਾਰ ਕੇਂਦਰੀ ਜੇਲ੍ਹ ਪਟਿਆਲਾ ਦੇ ਨਾਲ ਨਾਲ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਅਤੇ ਓਪਨ ਜੇਲ੍ਹ ਨਾਭਾ ਵਿਖੇ ਮਨਾਇਆ ਗਿਆ। Rakhi ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਮਨਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਜੇਲ੍ਹ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Rakhi Festival: ਗੋਲਡਨ ਬੈੱਲਜ਼ ਗਲੋਬਲ ਸਕੂਲ ’ਚ ਮਨਾਇਆ ਰੱਖੜੀ ਦਾ ਤਿਉਹਾਰ

(ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। Rakhi Festival: ਗੋਲਡਨ ਬੈੱਲਜ਼ ਗਲੋਬਲ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਪ੍ਰਤੀਯੋਗਿਤਾ ਕਰਵਾਈ ਗਈ ਸਕੂਲ ਦੇ ਪਿ੍ਰੰਸੀਪਲ ਕੈਲਾਸ਼ ਬਾਂਸਲ ਨੇ ਦੱਸਿਆ ਕਿ ਇਨ੍ਹਾਂ ਪ੍ਰਤੀਯੋਗਿਤਾ ਦਾ ਮੁੱਖ ਮੰਤਵ ਬੱਚਿਆਂ ਨੂੰ ਉਨ੍ਹਾਂ ਦੇ ਸੱਭਿਆਚਾਰ ਨਾਲ ਜੋੜਨਾ ਸੀ ਅਤੇ ਬੱਚਿਆਂ ਨੂੰ ਇਸ ਤਿਉਹਾਰ ਨਾਲ ਸਬੰਧਤ ਇਤਿਹਾਸ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਜਨਰਲ ਮਰਚੈਂਟਸ ਐਸੋਸੀਏਸ਼ਨ ਨੇ ਤਿੰਨ ਜਨਤਕ ਮੁੱਦਿਆਂ ਸਬੰਧੀ ਹੋਰ ਉਪਰਾਲਾ ਵਿਡਿਆ

ਆਮ ਜਨਤਾ ਨੂੰ ਜਾਗਰੂਕ ਕਰਨ ਲਈ ਐੱਸਡੀਐੱਮ ਵੱਲੋਂ ਪੋਸਟਰ ਕਰਵਾਇਆ ਜਾਰੀ | Kotakpura News Kotakpura News : ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੀ ਜਨਰਲ ਮਰਚੈਂਟਸ ਐਸੋਸੀਏਸ਼ਨ ਨੇ ਆਮ ਲੋਕਾਂ ਨਾਲ ਸਬੰਧਿਤ ਵਿਸ਼ਿਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਰੱਖੜੀ ਦੇ ਤਿਉਹਾਰ ਦਾ ਸਹਾਰਾ ਲਿਆ ਹੈ। ਇਸ ਸਬੰਧ ’ਚ ਐਸੋਸੀਏਸ਼ਨ ਵੱਲੋਂ ਪ੍ਰਧਾਨ ਵਿਪਨ ਬਿੱਟੂ ਦੀ ਅਗਵਾਈ ਹੇਠ […]
ਪੰਜਾਬ 

ਭੈਣ-ਭਰਾ ਦੇ ਰਿਸ਼ਤੇ ਦੀ ਪਕਿਆਈ ਦਾ ਤਿਉਹਾਰ ਰੱਖੜੀ

ਭੈਣ-ਭਰਾ ਦੇ ਰਿਸ਼ਤੇ ਦੀ ਪਕਿਆਈ ਦਾ ਤਿਉਹਾਰ ਰੱਖੜੀ ਰੱਖੜੀ ਦਾ ਤਿਉਹਾਰ ਦੇਸ਼ ਦੇ ਪ੍ਰਮੁੱਖ ਤਿਉਹਾਰਾਂ ਵਿਚ ਗਿਣਿਆ ਜਾਂਦਾ। ਇਸ ਦਿਨ ਭੈਣਾਂ ਆਪਣੇ ਭਰਾਵਾਂ ਦੇ ਗੁੱਟ ’ਤੇ ਰੱਖੜੀ ਰੂਪੀ ਧਾਗਾ ਬੰਨ੍ਹ ਕੇ ਆਪਣੇ ਭਰਾ ਦੀ ਤੰਦਰੁਸਤੀ ਤੇ ਲੰਬੀ ਉਮਰ ਦੀ ਕਾਮਨਾ ਕਰਦੀਆਂ ਹਨ, ਤੇ ਭਰਾ ਉਸ ਦੇ ਬਦਲੇ ਆਪਣੀ ਭੈਣ ਦੀ ਹਰ ਤਰ੍ਹਾਂ ਰੱਖਿਆ ਕਰਨ ਦਾ […]
Breaking News  ਲੇਖ 

ਰੱਖੜੀ ‘ਤੇ ਕਿਡਨੀ ਦੇ ਕੇ ਭੈਣ ਨੇ ਬਚਾਈ ਭਰਾ ਦੀ ਜਾਨ

ਰੱਖੜੀ ‘ਤੇ ਕਿਡਨੀ ਦੇ ਕੇ ਭੈਣ ਨੇ ਬਚਾਈ ਭਰਾ ਦੀ ਜਾਨ ਝੁਨਝੁਨੁ (ਏਜੰਸੀ)। ਰਾਜਸਥਾਨ ਦੇ ਝੁਨਝੁਨੂ ਜ਼ਿਲ੍ਹੇ ਵਿੱਚ, ਇੱਕ ਭੈਣ ਨੇ ਖੇਤਰੀ ਨਗਰ ਵਿੱਚ ਰੱਖੜੀ ਬੰਧਨ ਦੇ ਦਿਨ ਛੋਟੇ ਭਰਾ ਨੂੰ ਆਪਣਾ ਗੁਰਦਾ ਦੇ ਕੇ ਆਪਣੀ ਜਾਨ ਬਚਾਈ। ਖੇਤਰੀ ਸਬ ਡਵੀਜ਼ਨ ਦੇ ਦਾਦਾ ਫਤਿਹਪੁਰਾ ਪਿੰਡ ਦੀ ਇੱਕ ਔਰਤ ਨੇ ਆਪਣੇ ਛੋਟੇ ਭਰਾ ਨੂੰ ਰੱਖੜੀ ਦੇ […]
Breaking News  ਰਾਜਸਥਾਨ