Raksha Bandhan News Punjab

Raksha Bandhan News Punjab: ਪੰਜਾਬ ਦੀਆਂ ਜੇਲ੍ਹਾਂ ’ਚ ਮਨਾਇਆ ਗਿਆ ਰੱਖੜੀ ਦਾ ਤਿਉਹਾਰ, ਭੈਣਾਂ ਨੇ ਭਰਾਵਾਂ ਦੇ ਗੁੱਟ ’ਤੇ ਬੰਨ੍ਹੀ ਰੱਖੜੀ

ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਿਆਰ ਅਤੇ ਭਾਵਨਾਵਾਂ ਵਿਚਕਾਰ ਮਨਾਇਆ ਗਿਆ। ਇਸ ਮੌਕੇ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਮਿਲਣ ਪਹੁੰਚੀਆਂ ਉਨ੍ਹਾਂ ਦੀਆਂ ਭੈਣਾਂ ਨੇ ਭਰਾਵਾਂ ਦੇ ਗੁੱਟ ’ਤੇ ਰੱਖੜੀ ਬੰਨ੍ਹੀ
ਪੰਜਾਬ  ਸੂਬੇ  ਖਾਸ ਖਬਰ