Rally

Faridkot News: ਪੀਐਸਐਮਐਸਯੂ ਵੱਲੋਂ ਸੂਬਾ ਪੱਧਰੀ ਰੈਲੀਆਂ ਦਾ ਐਲਾਨ

14 ਅਕਤੂਬਰ ਨੂੰ ਜ਼ਿਲ੍ਹਾ ਪੱਧਰੀ ਰੈਲੀਆਂ ਅਤੇ 16 ਅਕਤੂਬਰ ਨੂੰ ਮੁਹਾਲੀ ਵਿਖੇ ਸੂਬਾ ਪੱਧਰੀ ਰੈਲੀ ਹੋਵੇਗੀ Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੀਐਸਐਮਐਸਯੂ ਵੱਲੋਂ ਪੰਜਾਬ ਸਰਕਾਰ ਦੀ ਮੁਲਾਜ਼ਮ ਮੰਗਾਂ ਨੂੰ ਲਗਾਤਾਰ ਅੱਖੋਂ ਪਰੋਖੇ ਕਰਕੇ ਲੰਮਕਾਏ ਜਾਣ ਅਤੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਲਾਗੂ ਨਾ ਕੀਤੇ ਜਾਣ ਕਾਰਨ ਨਰਾਜ਼ਗੀ ਅਤੇ ਰੋਸ ਜ਼ਾਹਿਰ ਕਰਨ ਦੇ ਨਾਲ-ਨਾਲ ਮੰਨੀਆਂ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

Fourth Class Employees: ਚੌਥਾ ਦਰਜਾ ਮੁਲਾਜ਼ਮਾਂ ਵੱਲੋਂ ਸਰਕਾਰੀ ਕਾਲਜ ਮੂਹਰੇੇ ਅਰਥੀ ਫੂਕ ਰੈਲੀ ਕੀਤੀ

Fourth Class Employees: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਤੂਰਾਂ ਅੱਗੇ ਸੂਬੇ ਦੇ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਇਕਾਈ ਫ਼ਤਹਿਗੜ੍ਹ ਸਾਹਿਬ ਵੱਲੋਂ ਪੰਜਾਬ ਸਰਕਾਰ ’ਤੇ ਉਚੇਰੀ ਸਿੱਖਿਆ ਅਧਿਕਾਰੀਆਂ ਦੀ ਅਰਥੀ ਸਾੜੀ ਗਈ, ਇਸ ਪ੍ਰੋਗਰਾਮ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਅਮਲੋਹ ਅਤੇ ਜਰਨਲ ਸਕੱਤਰ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਚੰਡੀਗੜ੍ਹ ’ਚ ਮੁੱਖ ਮੰਤਰੀ ਯੋਗੀ ਦੀ ਰੈਲੀ, ਮੋਹਾਲੀ ਪੁਲਿਸ ਪੂਰੀ ਤਰ੍ਹਾਂ ਚੌਕਸ

ਮੋਹਾਲੀ ਦੀਆਂ ਖੁਫੀਆ ਏਜੰਸੀਆਂ ਅਲਰਟ ’ਤੇ (Chandigarh News ) (ਐੱਮ ਕੇ ਸ਼ਾਇਨਾ) ਮੋਹਾਲੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਸੋਮਵਾਰ ਨੂੰ ਚੰਡੀਗੜ੍ਹ ਦੇ ਮਲੋਆ ਵਿਖੇ ਹੋਣ ਵਾਲੀ ਰੈਲੀ ਨੂੰ ਲੈ ਕੇ ਮੋਹਾਲੀ ਪੁਲਿਸ ਅਤੇ ਖੁਫੀਆ ਏਜੰਸੀਆਂ ਅਲਰਟ ’ਤੇ ਹਨ। ਇਸ ਦਾ ਕਾਰਨ ਇਹ ਹੈ ਕਿ ਯੋਗੀ ਦੀ ਰੈਲੀ ਮਲੋਆ ਦੇ ਸਰਕਾਰੀ ਸਕੂਲ ਨੇੜੇ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਕਿਸਾਨਾਂ ਨੇ ਰੈਲੀ ਕਰਕੇ ਦਿੱਤਾ ਰੋਸ ਧਰਨਾ

ਪ੍ਰਾਪਰਟੀ ਡੀਲਰ ਦੀ ਗੁੰਡਾਗਰਦੀ ਤੇ ਪ੍ਰਸ਼ਾਸਨ ਖਿਲਾਫ਼ ਲਗਾਇਆ ਧਰਨਾ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ-ਸੰਗਰੂਰ ਰੋਡ ’ਤੇ ਪਸਿਆਣਾ ਥਾਣੇ ਅੱਗੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਰਿਟਾਇਰਡ ਐਸੋਸੀਏਸ਼ਨ ਪੀਪੀਸੀਐਲ, ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਅਤੇ ਭਾਰਤੀ ਕਿਸਾਨ ਯੂਨੀਅਨ ਭਟੇੜੀ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਪਸਿਆਣਾ ਥਾਣੇ ਅੱਗੇ ਪ੍ਰਾਪਰਟੀ ਡੀਲਰ ਦੀ ਗੁੰਡਾਗਰਦੀ ਤੇ ਪ੍ਰਸ਼ਾਸਨ ਖ਼ਿਲਾਫ਼ ਸੈਕੜੇ ਕਿਸਾਨਾਂ […]
ਦੇਸ਼  Breaking News  ਖੇਤੀਬਾੜੀ  ਸੂਬੇ  ਖਾਸ ਖਬਰ  ਪੰਜਾਬ 

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਸਿਹਤ ਮੰਤਰੀ ਖਿਲਾਫ਼ ਕੀਤੀ ਰੈਲੀ

19 ਮਾਰਚ ਨੂੰ ਸਿਹਤ ਮੰਤਰੀ ਨਾਲ ਮੀਟਿੰਗ ਦਾ ਮਿਲਿਆ ਲਿਖਤੀ ਭਰੋਸਾ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਐਲਾਨੇ ਗਏ ਸੰਘਰਸ਼ ਦੇ ਤਹਿਤ ਅੱਜ ਪੁੱਡਾ ਗਰਾਊਂਡ ਪਟਿਆਲਾ ਵਿਖੇ ਸੂਬਾ ਪ੍ਰਧਾਨ ਰਾਣੋ ਖੇੜੀ ਗਿੱਲਾ ਦੀ ਅਗਵਾਈ ਹੇਠ ਰੈਲੀ ਕਰਕੇ ਸਿਹਤ ਮੰਤਰੀ ਵਿਰੁੱਧ ਪ੍ਰਦਰਸ਼ਨ ਕੀਤਾ। Asha Workers ਇਸ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਸੂਬਾਈ ਇਜਲਾਸ ਦੀ ਤਿਆਰੀ ਸਬੰਧੀ ਕੀਤੀ ਰੈਲੀ

ਲੌਂਗੋਵਾਲ, (ਹਰਪਾਲ)। ਨੇੜਲੇ ਪਿੰਡ ਚੰਗਾਲ ਵਿਖੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵੱਲੋਂ 15-16 ਅਕਤੂਬਰ ਨੂੰ ਕੀਤੇ ਜਾ ਰਹੇ ਸੂਬਾਈ ਇਜਲਾਸ ਦੀ ਤਿਆਰੀ ਮੁਹਿੰਮ ਤਹਿਤ ਰੈਲੀ (Rally) ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੀ ਜਿਲ੍ਹਾ ਸਕੱਤਰ ਬਿਮਲ ਕੌਰ, ਪਿੰਡ ਪ੍ਰਧਾਨ ਸ਼ਿੰਦਰ ਪਾਲ ਕੌਰ, ਸਕੱਤਰ ਚਰਨਜੀਤ ਕੌਰ ਅਤੇ ਰਣਧੀਰ ਕੌਰ ਨੇ ਕਿਹਾ ਕਿ […]
Breaking News  ਸੂਬੇ  ਖਾਸ ਖਬਰ  ਪੰਜਾਬ 

ਰਵੀਦਾਸ ਰਹੇ ਪ੍ਰਸੰਨ..ਪੰਜਾਬ ਵਿੱਚ ਪੀਐਮ ਨਰਿੰਦਰ ਮੋਦੀ ਨੇ ਦਲਿਤ ਕਾਰਡ ਚਲਾਇਆ, ਕਾਂਗਰਸ ’ਤੇ ਪੁਲਵਾਮਾ ਨੂੰ ਲੈ ਕੇ ਹਮਲਾ

ਰਵੀਦਾਸ ਰਹੇ ਪ੍ਰਸੰਨ….ਪੰਜਾਬ ਵਿੱਚ ਪੀਐਮ ਨਰਿੰਦਰ ਮੋਦੀ ਨੇ ਦਲਿਤ ਕਾਰਡ ਚਲਾਇਆ, ਕਾਂਗਰਸ ’ਤੇ ਪੁਲਵਾਮਾ ਨੂੰ ਲੈ ਕੇ ਹਮਲਾ ਪਠਾਨਕੋਟ। ਪੀਐਮ ਨਰਿੰਦਰ ਮੋਦੀ ਨੇ ਪੰਜਾਬ ਦੇ ਪਠਾਨਕੋਟ ਵਿੱਚ ਰੈਲੀ (PM Narendra Modi Rally) ਨੂੰ ਸੰਬੋਧਿਤ ਕਰਦੇ ਹੋਏ ਸੰਤ ਰਵੀਦਾਸ ਨੂੰ ਯਾਦ ਕਰ ਦਲਿਤਾਂ ਨੂੰ ਸਾਧਣ ਦੀ ਕੋਸ਼ਿਸ਼ ਕੀਤੀ। ਮੱਧਕਾਲ ਦੇ ਸੰਤ ਰਵੀਦਾਸ ਦਾ ਜਿਕਰ ਕਰਦੇ ਹੋਏ […]
Breaking News  ਸੂਬੇ  ਖਾਸ ਖਬਰ  ਪੰਜਾਬ 

ਜਲੰਧਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਪੀਐਮ ਮੋਦੀ

ਜਲੰਧਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਪੀਐਮ ਮੋਦੀ ਜਲੰਧਰ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਦੁਪਹਿਰ 2 ਵਜੇ ਇੱਥੇ ਪੀਏਪੀ ਮੈਦਾਨ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਦੀ ਫੇਰੀ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾਵਾਂ ਨੇ ਹੀ ਨਹੀਂ ਸਗੋਂ ਪ੍ਰਸ਼ਾਸਨ ਨੇ ਵੀ ਪੁਖਤਾ ਇੰਤਜ਼ਾਮ ਕੀਤੇ ਹਨ। ਇਸ ਲਈ ਪਿਛਲੇ ਕਈ ਦਿਨਾਂ ਤੋਂ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਢੀਂਡਸਿਆਂ ਖਿਲਾਫ਼ ਅਕਾਲੀ ਦਲ ਦੀ ਰੈਲੀ ਲਈ ਪਟਿਆਲਾ ਜ਼ਿਲ੍ਹੇ ਦੇ ਆਗੂ ਵੀ ਸੰਗਰੂਰ ‘ਚ ਡਟੇ

 Akali Dal  | ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਅਤੇ ਹਰਪਾਲ ਜੁਨੇਜਾ ਦੀ ਸੁਖਬੀਰ ਬਾਦਲ ਨੇ ਲਾਈ ਡਿਊਟੀ ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਅਕਾਲੀ ਦਲ ( Akali Dal) ਵੱਲੋਂ ਸੰਗਰੂਰ ਜ਼ਿਲ੍ਹੇ ‘ਚ ਢੀਡਸਿਆਂ ਵੱਲੋਂ ਅਪਣਾਏ ਬਾਗੀ ਰੁਖ ਤੋਂ ਬਾਅਦ ਇੱਥੇ ਕੀਤੀ ਜਾ ਰਹੀ ਰੈਲੀ ਨੂੰ ਇਕੱਠ ਪੱਖੋਂ ਸਫ਼ਲ ਬਣਾਉਣ ਲਈ ਗੁਆਂਢੀ ਜ਼ਿਲ੍ਹਿਆਂ ਦੇ ਅਕਾਲੀ ਆਗੂਆਂ ਦਾ ਵਕਾਰ ਵੀ ਦਾਅ […]
ਦੇਸ਼  ਪੰਜਾਬ 

ਕੈਂਸਰ ਪੀੜਤਾਂ ਨੇ ਮੈਡੀਕਲ ਕਾਲਜ ਸਾਹਮਣੇ ਲਾਇਆ ਧਰਨਾ

ਹਸਪਤਾਲ ਪ੍ਰਸ਼ਾਸਨ ਨੇ ਮੰਗਾਂ ਮੰਨਣ ਦਾ ਭਰੋਸਾ ਦੇ ਕੇ ਸਮਾਪਤ ਕਰਵਾਇਆ ਧਰਨਾ ਤੇ ਭੁੱਖ ਹੜਤਾਲ ਨਰਿੰਦਰ ਸਿੰਘ ਚੌਹਾਨ/ਪਟਿਆਲਾ। ਇੱਥੋਂ ਦੇ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਦੇ ਦਫਤਰ ਦੇ ਬਾਹਰ ਕੈਂਸਰ ਪੀੜਤਾਂ ਵੱਲੋਂ ਭਾਜਪਾ ਆਗੂ ਅਜੈ ਗੋਇਲ ਦੀ ਅਗਵਾਈ ‘ਚ ਰੋਸ ਧਰਨਾ ਤੇ ਭੁੱਖ ਹੜਤਾਲ ਜਿਵੇਂ ਹੀ ਸ਼ੁਰੂ ਕੀਤੀ ਗਈ ਤਾਂ ਇਸ ਤੋਂ ਬਾਅਦ ਰਾਜਿੰਦਰਾ ਹਸਪਤਾਲ ਪ੍ਰਸ਼ਾਸ਼ਨ ਨੇ […]
Breaking News  ਪੰਜਾਬ 

ਮੋਹਾਲੀ ਰੈਲੀ ਲਈ ਜਾਣ ਵਾਲਿਆਂ ਨੂੰ ਪੁਲਿਸ ਨੇ ਰਾਹਾਂ ‘ਚ ਘੇਰਿਆ

ਰੋਹ ਆਏ ਪ੍ਰਦਰਸ਼ਨਕਾਰੀਆਂ ਨੇ ਪੰਜਾਬ ‘ਚ ਕੀਤੀਆਂ ਸੜਕਾਂ ਠੱਪ ਕੈਪਟਨ ਸਰਕਾਰ ਵੱਲੋਂ ਰੈਲੀ ‘ਤੇ ਪਾਬੰਦੀਆਂ ਮੜ੍ਹਨਾ ਲੋਕਾਂ ਦੇ ਜ਼ਮਹੂਰੀ ਹੱਕਾਂ ਦਾ ਘਾਣ ਕਰਾਰ ਮਾਨਸਾ (ਸੁਖਜੀਤ ਮਾਨ)। ਜੰਮੂ ਕਸ਼ਮੀਰ ‘ਚੋਂ ਧਾਰਾ 370 ਤੇ 35 ਏ ਹਟਾਉਣ ਦੇ ਮਸਲੇ ‘ਤੇ ਮੋਹਾਲੀ ਵਿਖੇ ਹੋਣ ਵਾਲੀ ਰੈਲੀ ‘ਚ ਸ਼ਾਮਲ ਹੋਣ ਲਈ ਜਾਣ ਵਾਲਿਆਂ ਨੂੰ ਰੋਕਣ ਲਈ ਪੁਲਿਸ ਨੇ ਪੂਰੀ […]
ਸੂਬੇ  ਪੰਜਾਬ 

ਮੁੱਖ ਮੰਤਰੀ ਦੇ ਸ਼ਹਿਰ ਮੁਲਾਜ਼ਮਾਂ ਵੱਲੋਂ ਵਿਸ਼ਾਲ ਰੋਹ ਭਰਪੂਰ ਰੈਲੀ

ਮੋਤੀ ਮਹਿਲ ਵੱਲ ਕੀਤਾ ਜਾਣ ਵਾਲਾ ਰੋਸ ਮਾਰਚ ਕੀਤਾ ਗਿਆ ਮੁਲਤਵੀ : ਆਗੂ ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਅਤੇ ਪੰਜਾਬ ਐਂਡ ਯੂਟੀ ਇੰਪਲਾਈਜ਼ ਅਤੇ ਪੈਨਸ਼ਨਰਜ਼ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ‘ਤੇ ਮੁਲਾਜਮ ਮੰਗਾਂ ਸਬੰਧੀ ਬੱਸ ਸਟੈਂਡ ਪਟਿਆਲਾ ਦੇ ਨੇੜੇ ਸਮੁੱਚੇ ਪੰਜਾਬ ਤੋਂ ਪੁੱਜੇ ਹਜ਼ਾਰਾਂ ਦੀ ਗਿਣਤੀ ਵਿੱਚ ਠਾਠਾਂ ਮਾਰਦੇ ਲਾਮਿਸਾਲ ਇਕੱਠ ਵੱਲੋਂ ਰੋਹ ਭਰਪੂਰ […]
Breaking News  ਪੰਜਾਬ