ਸਾਡੇ ਨਾਲ ਸ਼ਾਮਲ

Follow us

13.9 C
Chandigarh
Monday, February 23, 2026
More
    Home Breaking News ਪੂਜਨੀਕ ਗੁਰੂ ਜ...

    ਪੂਜਨੀਕ ਗੁਰੂ ਜੀ ਨੇ Instagram ’ਤੇ ਪਾਈ ਨਵੀਂ ਰੀਲ, ਛੇਤੀ ਵੇਖੋ

    Ram Rahim

    ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਨੇ ਇੰਸਟਾਗ੍ਰਾਮ ’ਤੇ ਰੀਲ ਅਪਲੋਡ ਕੀਤੀ ਹੈ। ਵੀਡੀਓ ’ਚ ਪੂੁਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਸਥਾਪਨਾ ਦਿਵਸ ’ਤੇ ਕਰਵਾਈਆਂ ਖੇਡਾਂ ਤੇ ਸੱਭਿਆਚਾਰਕ ਪ੍ਰੋਗਰਾਮ ਦੇ ਸ਼ਾਨਦਾਰ ਵੱਖ-ਵੱਖ ਦ੍ਰਿਸ਼ ਪੇਸ਼ ਕੀਤੇ ਹਨ। ਰੀਲ ਵੇਖਣ ਲਈ ਕਲਿਕ ਕਰੋ।

    https://www.instagram.com/p/Cn7Y4W_uZWt/?hl=en

    ਪੂਜਨੀਕ ਗੁਰੂ ਜੀ ਨੇ ਖਿਡਾਰੀਆਂ ਨੂੰ ਦਿੱਤੇ ਬੇਸ਼ਕੀਮਤੀ ਟਿਪਸ

     ਮੁਸੀਬਤ ਦੀ ਘੜੀ ’ਚ ਜ਼ਰੂਰਤਮੰਦਾਂ ਦੀ ਮੱਦਦ ਕਰਨ ਲਈ ਪੂੁਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਬਣਾਈ ਗਈ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਫੋਰਸ ਵਿੰਗ ਦਾ ਸਥਾਪਨਾ ਦਿਵਸ ਉੱਤਰ ਪ੍ਰਦੇਸ਼ ਦੇ ਬਰਨਾਵਾ ਸਥਿਤ ਸ਼ਾਹ ਸਤਿਨਾਮ ਜੀ ਆਸ਼ਰਮ ’ਚ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਸ਼ਾਹ ਸਤਿਨਾਮ ਜੀ ਧਾਮ ਸਰਸਾ ’ਚ ਲਾਈਵ ਪ੍ਰਸਾਰਨ ਹੋਇਆ, ਜਿੱਥੇ ਵੱਡੀ ਗਿਣਤੀ ’ਚ ਸੇਵਾਦਾਰਾਂ ਨੇ ਇਸ ਨੂੰ ਦੇਖਿਆ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਸਥਾਪਨਾ ਦਿਵਸ ’ਤੇ ਦੋ ਰੋਜ਼ਾ ਰਾਸ਼ਟਰੀ ਖੇਡ ਮੁਕਾਬਲਿਆਂ ’ਚ ਸੇਵਾਦਾਰ ਪੁਰਸ਼ ਅਤੇ ਮਹਿਲਾ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ’ਚ ਆਪਣਾ ਭਵਿੱਖ ਸਵਾਰਨ ਦਾ ਮਜ਼ਬੂਤ ਸੰਦੇਸ਼ ਦਿੱਤਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here