ਸਰਸਾ। ਹਰਿਆਣਾ ਅਤੇ ਪੰਜਾਬ ’ਚ ਕਣਕ ਦੀ ਵਾਢੀ ਦੀ ਸੀਜ਼ਨ ਸ਼ੁਰੂ ਹੋ ਚੁੱਕਿਆ ਹੈ। ਕਈ ਇਲਾਕਿਆਂ ਵਿੱਚ ਖੇਤਾਂ ਵਿੱਚ ਖੜ੍ਹੀ ਕਣਕ ਦੀ ਫ਼ਸਲ ਦੀ ਵਾਢੀ ਅਤੇ ਕੰਬਾਇਨ ਰਾਹੀ ਕਣਕ ਦੀ ਵਾਢੀ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਸ ਦੌਰਾਨ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ।
ਇਸ ਤਸਵੀਰ ਵਿੱਚ ਪੂਜਨੀਕ ਗੁਰੂ ਜੀ ਕਣਕ ਦੀ ਵਾਢੀ ਕਰਦੇ ਨਜ਼ਰ ਆ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਪੂਜਨੀਕ ਗੁਰੂ ਜੀ ਖੇਤੀਬਾੜੀ ਦਾ ਹਰ ਕੰਮ ਬੜੇ ਸੁਚੱਜੇ ਢੰਗ ਨਾਲ ਕਰਦੇ ਹਨ। ਪੂਜਨੀਕ ਗੁਰੂ ਜਦੋਂ ਬਰਨਾਵਾ ਆਸ਼ਰਮ ਪਧਾਰੇ ਸਨ ਤਾਂ ਉੱਥੇ ਵੀ ਪੂਜਨੀਕ ਗੁਰੂ ਜੀ ਟਰੈਕਟਰ ਰਾਹੀਂ ਜ਼ਮੀਨ ਵਾਹੁੰਦੇ ਨਜ਼ਰ ਆਏ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ