ਰਾਮੂਵਾਲੀਆ ਦੀ ਧੀ ਅਮਨਜੋਤ ਕੌਰ ਰਾਮੂਵਾਲੀਆ ਭਾਜਪਾ ’ਚ ਸ਼ਾਮਲ
ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਧੀ ਅਮਨਜੋਤ ਕੌਰ ਰਾਮੂਵਾਲੀਆ ਭਾਜਪਾ ’ਚ ਸ਼ਾਮਲ ਹੋ ਗਏ ਹਨ ਅਮਨਜੀਤ ਕੌਰ ਰਾਮੂਵਾਲੀਆ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਸੰਸਦ ਮੈਂਬਰ ਦੁਸ਼ਿਅੰਤ ਗੌਤਮ, ਭਾਜਪਾ ਚੰਡੀਗੜ੍ਹ ਸਟੇਟ ਦੇ ਸਕੱਤਰ ਤੇਜਿੰਦਰ ਸਿੰਘ ਸਰਾਂ ਦੀ ਮੌਜ਼ੂਦਗੀ ’ਚ ਦਿਲੀ ਦਫ਼ਤਰ ਵਿਖੇ ਭਾਜਪਾ ਸ਼ਾਮਲ ਹੋਈ ਓਧਰ ਧੀ ਅਮਨਜੀਤ ਕੌਰ ਦੇ ਭਾਜਪਾ ’ਚ ਸ਼ਾਮਲ ਹੋਣ ’ਤੇ ਰਾਮੂਵਾਲੀਆ ਨੇ ਕਿਹਾ ਅਮਨਜੀਤ ਕੌਰ ਨੇ ਇਸ ਬਾਰੇ ਮੇਰੇ ਨਾਲ ਕੋਈ ਗੱਲਬਾਤ ਨਹੀਂ ਕੀਤੀ ਹੈ ਉਨ੍ਹਾਂ ਕਿਹਾ ਕਿ ਮੈਂ ਆਪਣੀ ਧੀ ਨਾਲ ਹਰ ਤਰ੍ਹਾਂ ਦੇ ਸਬੰਧ ਤੋੜ ਲਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ