Rana KP Singh. National Flag

ਪੰਜਾਬੀਆਂ ਦਾ ਦੇਸ਼ ਦੇ ਨਵ ਨਿਰਮਾਣ ‘ਚ ਵੱਡਾ ਯੋਗਦਾਨ: ਰਾਣਾ ਕੇਪੀ

ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ ਖੁਸ਼ਵੀਰ ਸਿੰਘ ਤੂਰ, ਪਟਿਆਲਾ: ਦੇਸ਼ ਦੀ ਆਜ਼ਾਦੀ ਲਈ ਗੈਰ ਮੁਲਕੀ ਸਾਮਰਾਜੀ ਤਾਕਤਾਂ ਨੂੰ ਇੱਥੋਂ ਕੱਢਣ ਲਈ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ ਅਤੇ ਸ਼ਹੀਦ ਊਧਮ  ਸਿੰਘ ਵਰਗੇ ਅਨੇਕਾਂ ਯੋਧਿਆਂ ਨੇ ਆਪਣਾ ਸਭ ਕੁਝ ਵਾਰ ਦਿੱਤਾ। ਇਨ੍ਹਾਂ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਸਦਕਾ […]
ਪੰਜਾਬ  Breaking News