Rana Sodhi

Punjab News: ਰਾਣਾ ਸੋਢੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ ’ਤੇ ਕੀਤੀ ਚਰਚਾ

(ਜਗਦੀਪ ਸਿੰਘ) ਫ਼ਿਰੋਜ਼ਪੁਰ। ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨਾਲ ਜੁੜੇ ਅਹਿਮ ਮੁੱਦਿਆ ਬਾਰੇ ਵਿਚਾਰ ਵਟਾਂਦਰਾ ਕੀਤਾ। ਰਾਣਾ ਸੋਢੀ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਫਿਰੋਜ਼ਪੁਰ ਵਿਖੇ ਬਣਨ ਵਾਲੇ ਪੀਜੀਆਈ ਹਸਪਤਾਲ ਨੂੰ ਛੇਤੀ ਨਿਰਮਾਣ ਦਾ ਉਨ੍ਹਾਂ ਵਿਸ਼ਵਾਸ ਦਿਵਾਇਆ। ਇਸ ਸਮੇਂ ਸਭ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Relief Package: ਪੰਜਾਬ ਨੂੰ 1600 ਕਰੋੜ ਦਾ ਰਾਹਤ ਪੈਕੇਜ ਦੇਣ ‘ਤੇ ਰਾਣਾ ਸੋਢੀ ਨੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ

ਕਿਹਾ, ਇਹ ਪੈਕੇਜ ਰਾਹਤ ਕਾਰਜਾਂ ਨੂੰ ਤੇਜ਼ ਅਤੇ ਮੁੜ ਵਸੇਬੇ ਦੀ ਪ੍ਰਕਿਰਿਆ ਨੂੰ ਮਜ਼ਬੂਤ ਕਰੇਗਾ Punjab Relief Package : (ਜਗਦੀਪ ਸਿੰਘ) ਫਿਰੋਜ਼ਪੁਰ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੇਂਦਰੀ ਕਾਰਜਕਾਰਨੀ ਮੈਂਬਰ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਡਾ. ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਲਈ 1600 ਕਰੋੜ ਰੁਪਏ ਦੇ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਕਰਨ ਲਈ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਬੱਲੂਆਣਾ ਤੇ ਅਬੋਹਰ ’ਚ ਰਾਣਾ ਸੋਢੀ ਦੇ ਹੱਕ ’ਚ ਸੀਐਮ ਭਜਨ ਲਾਲ ਨੇ ਕੀਤਾ ਚੋਣ ਪ੍ਰਚਾਰ

ਪੰਜਾਬ ’ਚ ਇੱਕ ਦੂਜੇ ਵਿਰੁੱਧ, ਦਿੱਲੀ ’ਚ ’ਕੱਠੀਆਂ, ਲੋਕਾਂ ਨੂੰ ਮੂਰਖ ਬਣਾਉਂਦੀਆਂ ਦੋਵੇਂ : ਭਜਨ ਲਾਲ (Abohar News) (ਮੇਵਾ ਸਿੰਘ) ਅਬੋਹਰ/ਬੱਲੂਆਣਾ। ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਵੱਲੋਂ ਅੱਜ ਅਬੋਹਰ ਅਤੇ ਬੱਲੂਆਣਾ ਹਲਕਿਆਂ ਵਿੱਚ ਭਾਜਪਾ ਦੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਗੁਰਮੀਤ ਸਿੰਘ ਰਾਣਾ ਸੋਢੀ ਦੇ ਹੱਕ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਗਿਆ। […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫ਼ਿਰੋਜ਼ਪੁਰ ਦੇ ਪੀਜੀਆਈ ਸੈਟੇਲਾਈਟ ਦਾ ਵਰਚੁਅਲ ਨੀਂਹ ਪੱਥਰ ਰੱਖਣਗੇ: ਰਾਣਾ ਸੋਢੀ

ਕਿਹਾ: ਮੈਡੀਕਲ ਕਾਲਜ ਦੀ ਮੰਗ ਵੀ ਉਠਾਵਾਂਗੇ, ਉਸਾਰੀ ਦਾ ਕੰਮ ਮਾਰਚ 2026 ਤੋਂ ਪਹਿਲਾਂ ਪੂਰਾ ਕੀਤਾ ਜਾਵੇਗਾ-ਫ਼ਿਰੋਜ਼ਪੁਰ (ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦਾਅਵਾ ਕੀਤਾ ਹੈ ਕਿ ਫ਼ਿਰੋਜ਼ਪੁਰ ਵਿੱਚ ਪੀਜੀਆਈ ਸੈਟੇਲਾਈਟ ਸੈਂਟਰ ਦਾ ਵਰਚੁਅਲ ਨੀਂਹ ਪੱਥਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਫਰਵਰੀ ਨੂੰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੰਜਾਬ ਵਿੱਚ ਲਾਅ ਐਂਡ ਆਰਡਰ ਨਾਂਅ ਦੀ ਕੋਈ ਚੀਜ਼ ਨਹੀਂ ਤੇ ਪੰਜਾਬ ’ਚ ਫੈਲ ਚੁੱਕਿਆ ਜੰਗਲ ਰਾਜ : ਰਾਣਾ ਸੋਢੀ

(ਵਿਜੈ ਹਾਂਡਾ) ਗੁਰੂਹਰਸਹਾਏ। ਪੰਜਾਬ ਵਿੱਚ ਲਾਅ ਐਂਡ ਆਰਡਰ ਨਾਂਅ ਦੀ ਕੋਈ ਚੀਜ਼ ਨਹੀਂ ਤੇ ਪੰਜਾਬ ਦੇ ਹਾਲਾਤ ਦਿਨ ਬ ਦਿਨ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ ਇਹ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੀਤਾ ਗਿਆ। ਉਹਨਾਂ ਕਿਹਾ ਕੋਟਕਪੂਰਾ ਵਿੱਚ ਡੇਰਾ ਸ਼ਰਧਾਲੂ ਪ੍ਰਦੀਪ ਇੰਸਾਂ ’ਤੇ […]
ਪੰਜਾਬ  Breaking News  ਸੂਬੇ  ਖਾਸ ਖਬਰ 

ਬਲਬੀਰ ਸਿੰਘ ਸੀਨੀਅਰ ਦੀ ਮਿਜ਼ਾਜਪੁਰਸ਼ੀ ਲਈ ਰਾਣਾ ਸੋਢੀ ਪੀਜੀਆਈ ਪੁੱਜੇ

ਖੇਡ ਮੰਤਰੀ ਨੇ ਮੁੱਖ ਮੰਤਰੀ ਵੱਲੋਂ ਪਰਿਵਾਰ ਨੂੰ ਹਰ ਤਰ੍ਹਾਂ ਦੀ ਮੱਦਦ ਦਾ ਦਿੱਤਾ ਭਰੋਸਾ ਸੱਚ ਕਹੂੰ ਨਿਊਜ਼, ਚੰਡੀਗੜ੍ਹ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅੱਜ ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਹਾਲ-ਚਾਲ ਪੁੱਛਣ ਲਈ ਪੀ.ਜੀ.ਆਈ. ਪੁੱਜੇ ਉਨ੍ਹਾਂ ਡਾਕਟਰਾਂ ਤੋਂ ਜਿੱਥੇ ਉਨ੍ਹਾਂ ਦੀ ਸਿਹਤ ਦਾ ਹਾਲ ਪੁੱਛਿਆ ਉਥੇ ਬਲਬੀਰ ਸਿੰਘ ਸੀਨੀਅਰ ਦੇ ਦੋਹਤੇ […]
ਪੰਜਾਬ 

ਰਾਣਾ ਸੋਢੀ ਨੇ ਏਸ਼ਿਆਈ ਖੇਡਾਂ ਲਈ ਖਿਡਾਰੀਆਂ ਨੂੰ ਦਿੱਤੀਆਂ ਸ਼ੁਭ ਕਾਮਨਾਵਾਂ

 ਜਕਾਰਤਾ ਏਸ਼ਿਆਈ ਖੇਡਾਂ ਵਿੱਚ ਵੱਡੀ ਗਿਣਤੀ ‘ਚ ਹਾਜ਼ਰੀ ਲਾਉਣਗੇ ਪੰਜਾਬੀ ਖਿਡਾਰੀ  ਏਸ਼ਿਆਈ ਖੇਡਾਂ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗਾ ਜੇਤੂਆਂ ਨੂੰ ਮਿਲੇਗਾ ਕ੍ਰਮਵਾਰ 26 ਲੱਖ, 16 ਲੱਖ ਤੇ 11 ਲੱਖ ਰੁਪਏ ਦਾ ਇਨਾਮ ਐਸ.ਏ.ਐਸ. ਨਗਰ (ਮੁਹਾਲੀ), ਸੱਚ ਕਹੂੰ ਨਿਊਜ਼ ”ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਵਿਖੇ 18 ਅਗਸਤ ਨੂੰ ਸ਼ੁਰੂ ਹੋ ਰਹੀਆਂ ਏਸ਼ਿਆਈ ਖੇਡਾਂ ਵਿੱਚ ਪੰਜਾਬ ਦੇ […]
ਪੰਜਾਬ