Rangers

ਪਾਕਿਸਤਾਨ ਨੇ ਭਾਰਤੀ ਚੌਕੀਆਂ ‘ਤੇ ਮੁੜ ਕੀਤਾ ਹਮਲਾ

ਜੰਮੂ (ਏਜੰਸੀ)। ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਕੰਟਰੋਲ ਰੇਖਾ ‘ਤੇ ਸਥਿੱਤ ਫੌਜੀ ਚੌਂਕੀਆਂ ‘ਤੇ ਅੱਜ ਸਵੇਰੇ ਗੋਲੀਬਾਰੀ ਕਰਕੇ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਰੱਖਿਆ ਬੁਲਾਰੇ ਨੇ ਦੱਸਿਆ ਕਿ ਸਵੇਰੇ ਲਗਭਗ 8.15 ਵਜੇ ਪਾਕਿਸਤਾਨੀ ਫੌਜ ਨੇ ਕੰਟਰੋਲ ਰੇਖਾ ਨਾਲ ਲੱਗਦੇ ਨੌਸ਼ੇਰਾ ਸੈਕਟਰ ‘ਚ ਛੋਟੇ ਹਥਿਆਰਾਂ, ਸਵਚਾਲਿਤ ਹਥਿਆਰਾਂ ਤੇ ਮੋਰਟਾਰ ਨਾਲ ਹਮਲਾ ਕੀਤਾ। ਇਸ ਤੋਂ […]
ਦੇਸ਼  Breaking News