ਸਾਡੇ ਨਾਲ ਸ਼ਾਮਲ

Follow us

23.2 C
Chandigarh
Wednesday, February 11, 2026
More
    Home Breaking News ਜ਼ਬਰ ਜਨਾਹ ਦੀ ਘ...

    ਜ਼ਬਰ ਜਨਾਹ ਦੀ ਘਟੀ ਇੱਕ ਹੋਰ ਸ਼ਰਮਨਾਕ ਘਟਨਾ

    15 ਸਾਲ ਦੀ ਲੜਕੀ ਨਾਲ ਘਰ ‘ਚ ਦਾਖਲ ਹੋ ਕੇ ਕੀਤਾ ਜਬਰ ਜਨਾਹ

    ਸੰਗਰੂਰ। ਦੇਸ਼ ‘ਚ ਜਬਰ-ਜ਼ਨਾਹ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਸੰਗਰੂਰ ਤੋਂ ਸਾਹਮਣੇ ਆਇਆ ਹੈ। ਇਥੇ ਇਕ 15 ਸਾਲ ਦੀ ਲੜਕੀ ਨਾਲ ਇਸ ਦਰਿੰਦਗੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਵਾਲਾ ਲੜਕੀ ਦੇ ਪਿੰਡ ਦਾ ਹੀ ਨੌਜਵਾਨ ਹੈ। ਲੜਕੀ ਘਰ ‘ਚ ਇਕੱਲੀ ਸੀ ਇਸੇ ਦੌਰਾਨ ਪਿੰਡ ਦਾ ਨੌਜਵਾਨ ਘਰ ਦਾਖਲ ਹੋਇਆ ਤੇ ਉਸ ਨੇ ਲੜਕੀ ਨਾਲ ਜਬਰ-ਜ਼ਨਾਹ ਕੀਤਾ। ਲੜਕੀ ਨੂੰ ਸਥਾਨਕ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ। ਉਥੇ ਹੀ ਪੁਲਿਸ ਨੇ ਲੜਕੀ ਦੇ ਬਿਆਨਾਂ ਦੇ ਆਧਾਰ ‘ਤੇ ਲੜਕੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ। ਮੁਲਜ਼ਮ ਅਜੇ ਪੁਲਿਸ ਦੀ ਗਿਰਫ਼ ‘ਚੋਂ ਬਾਹਰ ਹੈ। ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here