Ration Card

Ration Card: ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ: ਮੰਤਰੀ ਕਟਾਰੂਚੱਕ

ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ (3 ਮਹੀਨਿਆਂ) ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਟ ਕਿੱਟਾਂ ਮੁਹੱਈਆ ਕਰਵਾਉਣਾ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਸਰਗਰਮ ਨਿਗਰਾਨੀ ਹੇਠ ਇਸ ਅਹਿਮ ਪਹਿਲਕਦਮੀ ਤਹਿਤ ਮਿਸ਼ਨ ਮੋਡ ਤਰੀਕੇ ਨਾਲ ਰਾਸ਼ਨ ਵੰਡਿਆ ਜਾ ਰਿਹਾ ਹੈ।
ਪੰਜਾਬ  ਸੂਬੇ  ਖਾਸ ਖਬਰ 

Punjab Ration Card News: ਕੇਂਦਰ ਨੂੰ ਨਹੀਂ ਕੱਟਣ ਦਿਆਂਗੇ 8 ਲੱਖ ਪਰਿਵਾਰਾਂ ਦੇ ਰਾਸ਼ਨ ਕਾਰਡ, ਮਿਲਦਾ ਰਹੇਗਾ ਸਾਰਿਆਂ ਨੂੰ ਰਾਸ਼ਨ: ਮੁੱਖ ਮੰਤਰੀ ਮਾਨ

Punjab Ration Card News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 8 ਲੱਖ 2 ਹਜ਼ਾਰ 994 ਪਰਿਵਾਰਾਂ ਦਾ ਰਾਸ਼ਨ ਬੰਦ ਕਰਦੇ ਹੋਏ ਉਹਨਾਂ ਦਾ ਰਾਸ਼ਨ ਕਾਰਡ ਕੱਟਿਆ ਜਾ ਰਿਹਾ ਹੈ। ਪਰ ਮੇਰੇ ਹੁੰਦਿਆਂ ਪੰਜਾਬ ਵਿੱਚ ਕਿਸੇ ਦਾ ਵੀ ਚੁੱਲ੍ਹਾ ਠੰਢਾ ਨਹੀਂ ਹੋਣ ਦਿੱਤਾ ਜਾਏਗਾ। ਕੇਂਦਰ ਸਰਕਾਰ ਦੇ ਇਸ ਤਰ੍ਹਾਂ ਦੇ ਕਿਸੇ ਵੀ ਆਦੇਸ਼ ਨੂੰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Aadhaar, ਵੋਟਰ ਆਈਡੀ ਤੇ ਰਾਸ਼ਨ ਕਾਰਡ ਬਾਰੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ’ਚ ਦਿੱਤਾ ਹਲਫ਼ਨਾਮਾ, ਜਾਣੋ ਕਿੰਨੇ ਕੁ ਜ਼ਰੂਰੀ ਨੇ ਇਹ ਦਸਤਾਵੇਜ

Aadhaar: ਨਵੀਂ ਦਿੱਲੀ (ਏਜੰਸੀ)। ਭਾਰਤ ਦੇ ਚੋਣ ਕਮਿਸ਼ਨ ਨੇ ਬਿਹਾਰ ਵਿੱਚ ਚੱਲ ਰਹੇ ਵਿਸ਼ੇਸ਼ ਤੀਬਰ ਸੋਧ ਦੇ ਸੰਦਰਭ ਵਿੱਚ ਸੁਪਰੀਮ ਕੋਰਟ ਵਿੱਚ ਇੱਕ ਜਵਾਬੀ ਹਲਫ਼ਨਾਮਾ ਦਾਇਰ ਕੀਤਾ ਹੈ। ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਇਸ ਪ੍ਰਕਿਰਿਆ ਵਿੱਚ, ਵੋਟਰ ਪਛਾਣ ਪੱਤਰ (ਵੋਟਰ ਆਈਡੀ) ਨੂੰ ਪਛਾਣ ਲਈ ਵੈਧ ਨਹੀਂ ਮੰਨਿਆ ਜਾ ਸਕਦਾ, ਕਿਉਂਕਿ ਇਹ ਦਸਤਾਵੇਜ਼ ਪਹਿਲਾਂ ਤੋਂ ਮੌਜੂਦ […]
ਦੇਸ਼  Breaking News  ਖਾਸ ਖਬਰ 

Ration Card: ਪੰਜਾਬ ਵਾਸੀਆਂ ਕੋਲ ਆਖਰੀ ਮੌਕਾ, ਸਰਕਾਰ ਨੇ ਲਿਆ ਵੱਡਾ ਫ਼ੈਸਲਾ, ਜੇਕਰ ਤੁਸੀਂ ਵੀ ਨਹੀਂ ਕੀਤਾ ਇਹ ਕੰਮ ਤਾਂ ਅੱਜ ਹੀ ਕਰੋ

ਚੰਡੀਗੜ੍ਹ। ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨਾਲ ਜੁੜੇ ਹਰ ਰਾਸ਼ਨ ਕਾਰਡਧਾਰਕ ਲਈ ਈ-ਕੇ. ਵਾਈ. ਸੀ. ਕਰਵਾਉਣ ਲਈ ਕੇਂਦਰ ਸਰਕਾਰ ਵੱਲੋਂ ਨਿਰਧਾਰਿਤ ਕੀਤੀ ਗਈ ਆਖਰੀ ਮਿਤੀ 30 ਜੂਨ ਸੀ, ਜਿਸ ਨੂੰ ਹੁਣ ਕੇਂਦਰੀ ਖੁਰਾਕ ਅਤੇ ਸਪਲਾਈ ਮੰਤਰਾਲੇ ਨੇ 5 ਜੁਲਾਈ ਤੱਕ ਵਧਾ ਦਿੱਤਾ ਹੈ। ਇਸ ਵਿਚ ਖੁਰਾਕ ਅਤੇ ਸਪਲਾਈ ਵਿਭਾਗ ਦੇ ਸੀਨੀਅਰ […]
ਦੇਸ਼  ਪੰਜਾਬ  Breaking News  ਖਾਸ ਖਬਰ 

Punjab Ration Card News: ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰ ਖਬਰ, ਛੇਤੀ ਕਰ ਲੈਣ ਇਹ ਕੰਮ 

Punjab Ration Card News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਜਿੰਨੇ ਵੀ ਰਾਸ਼ਨ ਕਾਰਡ ਧਾਰਕ ਹਨ। ਉਨਾਂ ਲਈ ਇਹ ਖਬਰ ਅਹਿਮ ਹੈ। ਜਾਣਕਾਰੀ ਮੁਤਾਬਕ ਸੂਬੇ ‘ਚ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਨੂੰ ਲੈ ਕੇ ਈ-ਕੇ.ਵਾਈ.ਸੀ. ਸਰਵੇਖਣ ਚੱਲ ਰਿਹਾ ਹੈ। ਇਸ ਸਬੰਧੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਕੁੱਲ 1.57 ਕਰੋੜ ਲਾਭਪਾਤਰੀਆਂ ਵਿੱਚੋਂ 1.06 ਕਰੋੜ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Ration Card: ਰਾਸ਼ਨ ਕਾਰਡ ਧਾਰਕਾਂ ਲਈ ਚੰਗੀ ਖ਼ਬਰ, ਰਾਸ਼ਨ ਡਿੱਪੂਆਂ ’ਚ ਹੋਣ ਜਾ ਰਿਹੈ ਇਹ ਵੱਡਾ ਬਦਲਾਅ

Ration Card: ਰਾਸ਼ਨ ’ਚ ਬੇਨਿਯਮੀਆਂ ਨੂੰ ਬਿਲਕੁਲ ਵੀ ਨਹੀਂ ਕੀਤਾ ਜਾਵੇਗਾ ਬਰਦਾਸ਼ਤ: ਨਾਗਰ Ration Card: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਰਾਜੇਸ਼ ਨਾਗਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਦੇ ਸਾਰੇ ਡਿਪੂ ਹੋਲਡਰਾਂ ਤੋਂ ਜਲਦੀ ਤੋਂ ਜਲਦੀ ਰਾਸ਼ਨ ਦੀ ਵੰਡ ਨੂੰ ਯਕੀਨੀ ਬਣਾਉਣ। ਜਾਣ-ਬੁੱਝ ਕੇ ਦੇਰੀ […]
ਦੇਸ਼  Breaking News  ਹਰਿਆਣਾ  ਖਾਸ ਖਬਰ 

Ration Card: ਖੁਸ਼ਖਬਰੀ! ਪੰਜਾਬ ’ਚ ਰਾਸ਼ਨ ਕਾਰਡ ਨਾਲ ਜੁੜੀ ਵੱਡੀ ਖਬਰ, ਅੱਜ ਹੀ ਕਰ ਲਓ ਇਹ ਕੰਮ, ਨਹੀਂ ਤਾਂ…

Ration Card: ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਰਾਸ਼ਨ ਡਿੱਪੂਆਂ ਤੇ ਕਾਰਡ ਹੋਲਡਰਾਂ ਲਈ ਨਵਾਂ ਅਪਡੇਟ ਸਾਂਝਾ ਕੀਤਾ ਗਿਆ ਹੈ। ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਪੰਜਾਬ ਵਿਚ ਨਵੇਂ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਕਰਨ ਲਈ ਨਿਰਧਾਰਤ ਤਾਰੀਖ਼ ਵਿਚ ਵਾਧਾ ਕਰ ਦਿੱਤਾ ਗਿਆ ਹੈ। ਇਹ ਤਾਰੀਖ਼ ਹੁਣ 28 ਸਤੰਬਰ ਤੋਂ ਵਧਾ ਕੇ 10 ਅਕਤੂਬਰ ਤਕ ਕਰ ਦਿੱਤੀ ਗਈ ਹੈ। […]
ਪੰਜਾਬ  Breaking News  ਖਾਸ ਖਬਰ 

Ration card : ਰਾਸ਼ਨ ਕਾਰਡ ’ਚ ਨਵੇਂ ਮੈਂਬਰ ਦਾ ਨਾਂਅ ਸ਼ਾਮਲ ਹੋਣ ’ਚ ਲੱਗਦੇ ਨੇ ਕਿੰਨੇ ਦਿਨ?, ਜਾਣੋ ਕੰਮ ਦੀਆਂ ਜ਼ਰੂਰੀ ਗੱਲਾਂ

Ration card : ਭਾਰਤ ’ਚ ਰਾਸ਼ਨ ਕਾਰਡ ਇੱਕ ਮਹੱਤਵਪੂਰਨ ਦਸਤਾਵੇਜ਼ ਦਾ ਦਰਜਾ ਰੱਖਦਾ ਹੈ। ਰਾਸ਼ਨ ਕਾਰਡ ਨਾ ਸਿਰਫ਼ ਸਰਕਾਰ ਵੱਲੋਂ ਮੁਹੱਈਆ ਕਰਵਾਇਆ ਜਾਂਦਾ ਸਸਤਾ ਰਾਸ਼ਨ ਪ੍ਰਾਪਤ ਕਰਨ ਦਾ ਸਾਧਨ ਹੈ ਸਗੋਂ ਇਹ ਪਛਾਣ ਦਾ ਸਬੂਤ ਵੀ ਹੈ। ਕੇਂਦਰ ਸਰਕਾਰ ਦੇਸ਼ ਦੇ ਗਰੀਬ ਲੋਕਾਂ ਲਈ ਰਾਸ਼ਨ ਕਾਰਡ ਜਾਰੀ ਕਰਦੀ ਹੈ, ਜਿਨ੍ਹਾਂ ਨੂੰ ਬਹੁਤ ਘੱਟ ਕੀਮਤ ’ਤੇ […]
ਦੇਸ਼  Breaking News  ਬਿਜਨਸ  ਖਾਸ ਖਬਰ 

ਨਵੇਂ ਰਾਸ਼ਨ ਕਾਰਡ ਬਣਨੇ ਸ਼ੁਰੂ, ਕੈਂਪ ’ਚ ਕਾਰਡ ਬਣਾਉਣ ਵਾਲਿਆਂ ਦੀਆਂ ਲੱਗੀਆਂ ਲਾਈਨਾਂ

ਨਵੇਂ ਰਾਸ਼ਨ ਕਾਰਡ ਬਣਾਉਣ ਸਬੰਧੀ ਲਗਾਇਆ ਕੈਂਪ (New Ration Card) (ਜੀਵਨ ਗੋਇਲ) ਧਰਮਗੜ੍ਹ। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਸੁਨਾਮ 1 ਦੇ ਪਿੰਡਾਂ ਵਿੱਚ ਨਵੇਂ ਰਾਸ਼ਨ ਕਾਰਡ ਬਣਾਉਣ ਸਬੰਧੀ ਸੀ.ਡੀ.ਪੀ.ਓ ਰੇਖਾ ਰਾਣੀ ਦੀ ਅਗਵਾਈ ਹੇਠ ਸੁਪਰਵਾਈਜਰ ਦਰਸਨਾ ਦੇਵੀ ਵੱਲੋਂ ਪਿੰਡ ਫਲੇੜਾ ਵਿਖੇ ਲਗਾਇਆ ਗਿਆ। ਜਿਸ ਵਿੱਚ ਈ ਸ਼ਰਮ ਕਾਰਡ ਦੇ ਲਾਭਪਾਤਰੀਆਂ ਦੀ ਸਨਾਖ਼ਤ ਕਰਕੇ ਸਰਕਾਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Ration Card: ਰਾਸ਼ਨ ਕਾਰਡ ਧਾਰਕਾਂ ਲਈ ਖੁਸ਼ਖਬਰੀ, ਹੁਣ ਰਾਸ਼ਨ ਦੀਆਂ ਦੁਕਾਨਾਂ ’ਤੇ ਮਿਲਣਗੀਆਂ 46 ਚੀਜ਼ਾਂ? ਦੇਖੋ ਲਿਸਟ

Ration Card in Punjabi: ਸਰਕਾਰ ਸਾਰੇ ਰਾਸ਼ਨ ਕਾਰਡ (Ration Card) ਖ਼ਪਤਕਾਰਾਂ ਨੂੰ ਕੁਝ ਨਾ ਕੁਝ ਅਪਡੇਟ ਤੇ ਖੁਸ਼ਖਬਰੀ ਦਿੰਦੀ ਹੀ ਰਹਿੰਦੀ ਹੈ, ਜਿਹੇ ’ਚ ਜੇਕਰ ਤੁਹਾਡੇ ਕੋਲ ਵੀ ਰਾਸ਼ਨ ਕਾਰਡ ਹੈ, ਤਾਂ ਤੁਹਾਡੇ ਲਈ ਇੱਕ ਵੱਡੀ ਖੁਸ਼ਖਬਰੀ ਹੈ। ਦਰਅਸਲ ਉੱਤਰ ਪ੍ਰਦੇਸ਼ ਸਰਕਾਰ ਦੁਆਰਾ ਸਾਰੇ ਰਾਸ਼ਨ ਕਾਰਡ ਧਾਰਕਾਂ ਲਈ ਇੱਕ ਨਵਾਂ ਫ਼ੈਸਲਾ ਲਿਆ ਗਿਆ ਹੈ, ਜਿਸ […]
ਦੇਸ਼  Breaking News  ਖਾਸ ਖਬਰ  ਘਰ-ਪਰਿਵਾਰ  ਉੱਤਰ ਪ੍ਰਦੇਸ਼ 

ਪਹਿਲੀ ਜਨਵਰੀ ਤੋਂ ਕਾਰਡ ਧਾਰਕਾਂ ਦੀਆਂ ਵਧ ਸਕਦੀਆਂ ਨੇ ਮੁਸੀਬਤਾਂ, ਹੋ ਸਕਦੇ ਹੋ ਮੁਫ਼ਤ ਰਾਸ਼ਨ ਸੇਵਾਵਾਂ ਤੋਂ ਵਾਂਝੇ!

ਜੇਕਰ ਤੁਸੀਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੇ ਪਾਤਰ ਹੋ ਤਾਂ ਇਹ ਖ਼ਬਰ ਤੁਹਾਨੂੰ ਥੋੜ੍ਹਾ ਪ੍ਰੇਸ਼ਾਨ ਕਰ ਸਕਦੀ ਹੈ, ਕਿਉਂਕਿ ਸਰਕਾਰ ਯੋਜਨਾ ਦੇ ਤਹਿਤ ਹੋਣ ਵਾਲੇ ਫਰਜੀਵਾੜੇ ਨੂੰ ਰੋਕਣ ਲਈ 1 ਜਨਵਰੀ 2024 ਤੋਂ ਯੋਜਨਾ ’ਚ ਕਈ ਬਦਲਾਅ ਕਰਨ ਜਾ ਰਹੀ ਹੈ, ਜਿਸ ਤੋਂ ਬਾਅਦ ਸਿਰਫ਼ ਉਹੀ ਲਾਭਆਰਥੀ ਯੋਜਨਾ ਦਾ ਲਾਭ ਲੈ ਸਕਣਗੇ ਜੋ ਅਸਲ […]
ਦੇਸ਼  Breaking News  ਖਾਸ ਖਬਰ 

ਰਾਸ਼ਨ ਕਾਰਡ ਧਾਰਕਾਂ ਨੂੰ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ

ਚੰਡੀਗੜ੍ਹ।। ਬੀਪੀਐੱਲ ਰਾਸ਼ਨ ਕਾਰਡ ਧਾਰਕਾਂ (Ration Card) ਲਈ ਸਰਕਾਰ ਨੇ ਅਜਿਹਾ ਐਲਾਨ ਕੀਤਾ ਹੈ ਕਿ ਜਿਸ ਨੂੰ ਸੁਣ ਕੇ ਹਰ ਬੀਪੀਐੱਲ ਪਰਿਵਾਰ ਖੁਸ਼ੀ ’ਚ ਝੂਮਣ ਲੱਗੇਗਾ। ਬੀਪੀਐੱਲ ਪਰਿਵਾਰਾਂ ਲਈ ਬੜੀ ਹੀ ਖੁਸ਼ੀ ਦੀ ਗੱਲ ਹੈ ਕਿ ਸਰਕਾਰ ਨੇ ਉਨ੍ਹਾਂ ਲਈ ਇੱਕ ਵਿਸ਼ੇਸ਼ ਯੋਜਨਾ ਬਣਾਈ ਹੈ, ਜਿਸ ਦਾ ਫਾਇਦਾ ਅਜਿਹੇ ਪਰਿਵਾਰ ਲੈ ਕੇ ਖੁਸ਼ੀ ਨਾਲ ਫੁੱਲੇ […]
ਦੇਸ਼  Breaking News  ਹਰਿਆਣਾ  ਖਾਸ ਖਬਰ