ਸਾਡੇ ਨਾਲ ਸ਼ਾਮਲ

Follow us

25.3 C
Chandigarh
Sunday, February 22, 2026
More

    ਲੋੜਵੰਦਾਂ ਨੂੰ ਰਾਸ਼ਨ ਅਤੇ ਪੰਛੀਆਂ ਲਈ ਸਕੋਰੇ ਲਾ ਕੇ ਮਨਾਈ ਭੈਣ ਕ੍ਰਿਸ਼ਨਾ ਇੰਸਾਂ ਦੀ ਬਰਸੀ

    Ration Distribution Sachkahoon

    ਲੋੜਵੰਦਾਂ ਨੂੰ ਰਾਸ਼ਨ ਅਤੇ ਪੰਛੀਆਂ ਲਈ ਸਕੋਰੇ ਲਾ ਕੇ ਮਨਾਈ ਭੈਣ ਕ੍ਰਿਸ਼ਨਾ ਇੰਸਾਂ ਦੀ ਬਰਸੀ

    ਨਾਗਪੁਰ (ਸੱਚ ਕਹੂੰ ਨਿਊਜ਼)। ਮਹਾਰਾਸ਼ਟਰ ਰਾਜ ਦੇ ਨਾਗਪੁਰ ਬਲਾਕ ਵਿੱਚ ਭੈਣ ਕ੍ਰਿਸ਼ਨਾ ਇੰਸਾਂ ਦੀ ਪਹਿਲੀ ਬਰਸੀ ਮਨਾਈ ਗਈ। ਪਿਛਲੇ ਸਾਲ ਭੈਣ ਕ੍ਰਿਸ਼ਨ ਜੀ ਸਾਹਾਂ ਦੀ ਪੂੰਜੀ ਪੂਰੀ ਕਰਕੇ ਸੱਚਖੰਡ ਜਾ ਕੇ ਸਤਿਗੁਰੂ ਜੀ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ । ਉਨ੍ਹਾਂ ਦੀ ਯਾਦ ਵਿੱਚ ਪਰਿਵਾਰ ਵੱਲੋਂ ਨਾਮਚਰਚਾ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਸਤਿਕਾਰਯੋਗ ਗੁਰੂ ਸੰਤ ਡਾ: ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ‘ਤੇ ਚੱਲਦਿਆਂ ਤਿੰਨ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ, ਪੰਛੀਆਂ ਲਈ ਭੋਜਨ ਅਤੇ ਪਾਣੀ ਦਾ ਪ੍ਰਬੰਧ ਕੀਤਾ ਵਾਤਾਵਰਨ ਅਤੇ ਪਾਣੀ ਦੀ ਸੰਭਾਲ ਨੂੰ ਧਿਆਨ ‘ਚ ਰੱਖਦਿਆਂ ਬੂਟੇ ਵੀ ਲਗਾਏ। ਇਸ ਮੌਕੇ ਸਮੂਹ ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਸਮੂਹ ਸਾਧ ਸੰਗਤ ਹਾਜ਼ਰ ਸਨ । ਸਾਰਿਆਂ ਨੇ ਭੈਣ ਨੂੰ ਯਾਦ ਕੀਤਾ, ਇਸ ਦੌਰਾਨ ਸਾਰਿਆਂ ਦੀਆਂ ਅੱਖਾਂ ਨਮ ਸਨ।

    Ration DistributionRation DistributionRation Distribution

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here