Ration Distribution
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Welfare: ਬਲਾਕ ਮਲੋਟ ਦੀ ਜੋਨ ਨੰਬਰ 6 ਦੀ ਸਾਧ-ਸੰਗਤ ਨੇ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ
Published On
By Satinder Mathur
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ਦੇ ਤਹਿਤ ਬਲਾਕ ਮਲੋਟ ਦੀ ਸਾਧ-ਸੰਗਤ ਵੱਧ-ਚੜ੍ਹ ਕੇ ਮਾਨਵਤਾ ਭਲਾਈ ਦੇ ਕਾਰਜ ਕਰ ਰਹੀ ਹੈ। ਇਸੇ ਕੜ੍ਹੀ ਤਹਿਤ ਬਲਾਕ ਮਲੋਟ ਦੇ ਜੋਨ ਨੰਬਰ 6 ਦੀ ਸਾਧ-ਸੰਗਤ ਨੇ ‘ਫੂਡ ਬੈਂਕ’ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ।
Ration Distribution: ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ‘ਚ ਲੋੜਵੰਦਾਂ ਨੂੰ ਵੰਡਿਆ ਰਾਸ਼ਨ
Published On
By Sach Kahoon Punjabi Desk
Ration Distribution: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੁਨਾਮ ਸ਼ਹਿਰ ਦੀ ਸਾਧ-ਸੰਗਤ ਵੱਲੋਂ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਨਾਮਚਰਚਾ ਡਾ. ਰਜੇਸ਼ ਬੱਤਰਾ ਇੰਸਾਂ ਦੇ ਨਿਵਾਸ ਸਥਾਨ ਵਿਖੇ ਕੀਤੀ ਗਈ। ਇਸ ਮੌਕੇ ਸ਼ਹਿਰੀ ਪ੍ਰੇਮੀ ਸੇਵਕ ਅਵਤਾਰ ਇੰਸਾਂ ਨੇ ਨਾਮ ਚਰਚਾ ਦੀ ਸ਼ੁਰੂਆਤ ਬੇਨਤੀ ਦੇ ਸ਼ਬਦ ਨਾਲ […]
ਡੇਰਾ ਸ਼ਰਧਾਲੂ ਨੇ ਲੋੜਵੰਦ ਨੂੰ ਰਾਸ਼ਨ ਦੇ ਕੇ ਕੀਤੀ ਮੱਦਦ
Published On
By Sach Kahoon Punjabi Desk
ਲੌਂਗੋਵਾਲ (ਹਰਪਾਲ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ’ਤੇ ਚੱਲਦਿਆਂ ਡੇਰਾ ਸ਼ਰਧਾਲੂ ਹਮੇਸ਼ਾ ਹੀ ਲੋਕ ਭਲਾਈ ਕਾਰਜਾਂ ਨੂੰ ਦਿਨ ਰਾਤ ਕਰ ਰਹੇ ਹਨ। ਇਸੇ ਕੜੀ ਤਹਿਤ ਜਗਦੇਵ ਰਾਮ ਇੰਸਾਂ, ਜਗਰੂਪ ਸਿੰਘ ਇੰਸਾਂ, ਸਤਪਾਲ ਇੰਸਾਂ, ਬਿੱਲੂ ਸਿੰਘ ਇੰਸਾਂ ਨੂੰ ਪਤਾ ਲੱਗਾ ਕਿ ਇੱਕ ਗਰੀਬ ਪਰਿਵਾਰ ਜਿਸ ਦੇ ਕੋਲ ਘਰੇਲੂ ਵਰਤੋਂ […]
ਬਲਾਕ ਨਿਹਾਲ ਸਿੰਘ ਵਾਲਾ ਦੀ ਸਾਧ-ਸੰਗਤ ਨੇ 20 ਲੋੜਵੰਦ ਪਰਿਵਾਰਾਂ ਨੂੰ ਦਿੱਤਾ ਰਾਸ਼ਨ
Published On
By Sach Kahoon Punjabi Desk
ਨਿਹਾਲ ਸਿੰਘ ਵਾਲਾ (ਗੁਰਮੇਲ ਗੋਗੀ)। ਪੂਜਨੀਕ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆਂ ‘ਤੇ ਚਲਦਿਆਂ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ ਦੀ ਸਾਧ-ਸੰਗਤ ਵੱਲੋਂ 20 ਅਤਿ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ (Ration Distribution ) ਦਿੱਤਾ ਗਿਆ। ਸਾਧ-ਸੰਗਤ ਵੱਲੋਂ 20 ਜ਼ਰੂਰਤਮੰਦ ਪਰਿਵਾਰਾਂ ਨੂੰ ਇੱਕ ਇੱਕ ਮਹੀਨੇ ਦਾ ਰਸੋਈ ਦਾ ਰਾਸ਼ਨ ਦਿੱਤਾ ਗਿਆ। […]
ਨਿਸ਼ਕਾਮ ਸੇਵਾ ਸੰਮਤੀ ਦਾ 232ਵਾਂ ਮਾਸਿਕ ਰਾਸ਼ਨ ਵੰਡ ਸਮਾਗਮ
Published On
By Sach Kahoon Punjabi Desk
ਕੋਟਕਪੂਰਾ ਅਤੇ 25 ਪਿੰਡਾਂ ਦੀਆਂ 225 ਵਿਧਵਾ ਔਰਤਾਂ ਦੇ ਘਰਾਂ ‘ਚ ਪਹੁੰਚਾਇਆ ਰਾਸ਼ਨ ਕੋਟਕਪੂਰਾ,(ਅਜੈ ਮਨਚੰਦਾ)। ਸੂਬੇ ਦੀ ਸਿਰਮੌਰ ਸਮਾਜ ਸੇਵੀ ਸੰਸਥਾ ਨਿਸ਼ਕਾਮ ਸੇਵਾ ਸੰਮਤੀ ( ਰਜਿ. ) ਕੋਟਕਪੂਰਾ ਜੋ ਕਿ ਵਿਧਵਾ ਤੇ ਬੇ ਸਹਾਰਾ ਔਰਤਾਂ ਨੂੰ ਸਮਰਪਿਤ ਸੰਸਥਾ ਹੈ। ਸੰਮਤੀ ਹਰ ਮਹੀਨੇ ਦੇ ਪਹਿਲੇ ਐਤਵਾਰ ਨੂੰ ਇੰਨਾਂ ਬੇ ਸਹਾਰਾ ਔਰਤਾਂ ਨੂੰ ਰਸੋਈ ਦੀ ਜਰੂਰਤ ਦਾ […]
ਕਾਂਤਾ ਚਾਵਲਾ ਇੰਸਾਂ ਦੀ ਯਾਦ ’ਚ ਰਿਸ਼ਤੇਦਾਰਾਂ ਨੇ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ
Published On
By Sach Kahoon Punjabi Desk
ਕਾਂਤਾ ਚਾਵਲਾ ਇੰਸਾਂ ਦੀ ਯਾਦ ’ਚ ਰਿਸ਼ਤੇਦਾਰਾਂ ਨੇ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ (ਐੱਮ. ਕੇ. ਸ਼ਾਇਨਾ) ਚੰਡੀਗੜ੍ਹ l ਬਲਾਕ ਚੰਡੀਗੜ੍ਹ ਦੀ ਸੇਵਾਦਾਰ ਕਾਂਤਾ ਚਾਵਲਾ ਇੰਸਾਂ ਜੋ ਕਿ ਕੁੱਝ ਦਿਨ ਪਹਿਲਾਂ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਸੱਚਖੰਡ ਨਤਮਸਤਕ ਹੋ ਕੇ ਮਾਲਕ ਦੇ ਚਰਨਾਂ ’ਚ ਜਾ ਬਿਰਾਜੇ, ਉਨ੍ਹਾਂ ਦੇ ਨਮਿਤ ਨਾਮਚਰਚਾ ਕਰਵਾਈ ਗਈ ਜਿਸ ’ਚ ਚੰਡੀਗੜ੍ਹ ਬਲਾਕ […]
ਨਿਸ਼ਕਾਮ ਸੇਵਾ ਸੰਮਤੀ ਕੋਟਕਪੂਰਾ ਦਾ 227ਵਾਂ ਮਾਸਿਕ ਰਾਸ਼ਨ ਵੰਡ ਸਮਾਗਮ
Published On
By Sach Kahoon Punjabi Desk
225 ਵਿਧਵਾ, ਬੇ ਸਹਾਰਾ ਔਰਤਾਂ ਦੇ ਘਰਾਂ ‘ਚ ਰਾਸ਼ਨ ਪਹੁੰਚਾਇਆ ਕੋਟਕਪੂਰਾ, ( ਅਜੈ ਮਨਚੰਦਾ)। ਇਲਾਕੇ ਦੀ ਪ੍ਰਸਿੱਧ ਅਤੇ ਸਭ ਤੋਂ ਪੁਰਾਣੀ ਸਮਾਜ ਸੇਵੀ ਸੰਸਥਾ ਨਿਸ਼ਕਾਮ ਸੇਵਾ ਸੰਮਤੀ ( ਰਜਿ. ) ਕੋਟਕਪੂਰਾ ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਰਸੋਈ ਦੀ ਜ਼ਰੂਰਤ ਦਾ ਸਾਰਾ ਰਾਸ਼ਨ (Ration Distribution) ਵੰਡ ਕੇ ਉਨਾਂ ਲਈ ਵਰਦਾਨ ਸਿੱਧ ਹੋਈ ਹੈ। ਸੰਮਤੀ ਦੇ ਸਰਪ੍ਰਸਤ […]
ਸ਼ਲਾਘਾਯੋਗ : ਡੇਰਾ ਸ਼ਰਧਾਲੂ ਪਰਿਵਾਰ ਨੇ ਮਾਨਵਤਾ ਭਲਾਈ ਦਾ ਕੰਮ ਕਰਕੇ ਪੁੱਤਰ ਦੇ ਵਿਆਹ ਦੀਆਂ ਖੁਸ਼ੀਆਂ ਮਨਾਈਆਂ
Published On
By Sach Kahoon Punjabi Desk
25 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਸੱਚ ਕਹੂੰ / ਸੁਧੀਰ ਅਰੋੜਾ ਅਬੋਹਰ। ਬਲਾਕ ਅਬੋਹਰ ਦੇ ਜ਼ੋਨ ਨੰਬਰ 9 ਦੇ ਵਸਨੀਕ ਇੱਕ ਡੇਰਾ ਸ਼ਰਧਾਲੂ ਪਰਿਵਾਰ ਨੇ 25 ਲੋੜਵੰਦ ਪਰਿਵਾਰਾਂ ਨੂੰ ਇੱਕ ਮਹੀਨੇ ਦਾ ਰਾਸ਼ਨ ਵੰਡ ਕੇ ਆਪਣੇ ਪੁੱਤਰ ਦੇ ਵਿਆਹ ਦੀ ਖੁਸ਼ੀ ਮਨਾਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਭੰਗੀਦਾਸ ਗੁਰਚਰਨ ਸਿੰਘ ਇੰਸਾਂ ਨੇ ਦੱਸਿਆ ਕਿ […]
ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡ ਕੇ ਮਨਾਇਆ ਜਨਮ ਦਿਨ
Published On
By Sach Kahoon Punjabi Desk
ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡ ਕੇ ਮਨਾਇਆ ਜਨਮ ਦਿਨ (ਸੁਖਨਾਮ) ਬਠਿੰਡਾ। ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆ ’ਤੇ ਚਲਦਿਆਂ ਬਲਾਕ ਬਠਿੰਡਾ ਸੇਵਾਦਾਰ ਕ੍ਰਿਸ਼ਨ ਜਿੰਦਲ ਇੰਸਾਂ (ਜਿੰਦਲ ਡਿਪਾਰਟਮੈਂਟਲ ਸਟੋਰ ਐਮਐਸਜੀ ਵਾਲੇ) ਦੇ ਬੇਟੇ ਗੋਪਾਲ ਮੋਹਨ ਇੰਸਾਂ ਨੇ ਆਪਣੇ ਜਨਮ ਦਿਨ ਦੀ ਖੁਸ਼ੀ ਪਰਿਵਾਰਕ ਮੈਂਬਰਾਂ ਸਰੋਜ ਜਿੰਦਲ ਇੰਸਾਂ ਮਾਤਾ, ਕ੍ਰਿਸ਼ਨ ਜਿੰਦਲ ਇੰਸਾਂ ਪਿਤਾ ਅਤੇ ਹੋਰ ਪਰਿਵਾਰਕ ਮੈਂਬਰ […]
ਸਾਧ-ਸੰਗਤ ਨੇ 34 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਘਰੇਲੂ ਜਰੂਰਤ ਦਾ ਰਾਸ਼ਨ
Published On
By Sach Kahoon Punjabi Desk
ਸਾਧ-ਸੰਗਤ ਨੇ 34 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਘਰੇਲੂ ਜਰੂਰਤ ਦਾ ਰਾਸ਼ਨ (ਜਸਵੀਰ ਸਿੰਘ ਗਹਿਲ) ਮਹਿਲ ਕਲਾਂ/ਬਰਨਾਲਾ। ਬਲਾਕ ਮਹਿਲ ਕਲਾਂ ਦੀ ਬਲਾਕ ਪੱਧਰੀ ਨਾਮਚਰਚਾ ਪਿੰਡ ਸੱਦੋਵਾਲ ਵਿਖੇ ਹੋਈ। ਇਸ ਦੌਰਾਨ ਸਥਾਨਕ ਸਾਧ-ਸੰਗਤ ਵੱਲੋਂ ਨਿਊਜੀਲੈਂਡ ਦੀ ਸੰਗਤ ਦੇ ਸਹਿਯੋਗ ਨਾਲ 34 ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦੀ ਵਰਤੋਂ ਵਾਸਤੇ ਘਰੇਲੂ ਰਾਸ਼ਨ ਵੰਡਿਆ ਗਿਆ। Ration Distribution ਇਸ ਸਬੰਧੀ ਬਲਾਕ […]
ਨਿਸ਼ਕਾਮ ਸੇਵਾ ਸੰਮਤੀ ਕੋਟਕਪੂਰਾ ਦਾ 222ਵਾਂ ਮਾਸਿਕ ਰਾਸ਼ਨ ਵੰਡ ਸਮਾਗਮ
Published On
By Sach Kahoon Punjabi Desk
209 ਵਿਧਵਾ ਔਰਤਾਂ ਦੇ ਘਰਾਂ ‘ਚ ਰਾਸ਼ਨ ਪਹੁੰਚਾਇਆ ਗਿਆ ਕੋਟਕਪੂਰਾ, (ਅਜੈ ਮਨਚੰਦਾ) | “ਨਰ ਸੇਵਾ, ਨਰਾਇਣ ਸੇਵਾ” ਨੂੰ ਸਮਰਪਿਤ ਨਿਸ਼ਕਾਮ ਸੇਵਾ ਸੰਮਤੀ ( ਰਜਿ. ) ਕੋਟਕਪੂਰਾ ਇਲਾਕੇ ਦੀਆਂ ਵਿਧਵਾ, ਬੇਸਹਾਰਾ ਔਰਤਾਂ ਨੂੰ ਰਸੋਈ ਦੀ ਜਰੂਰਤ ਦਾ ਸਾਰਾ ਸਮਾਨ ਵੰਡ ਕੇ ਉਨਾਂ ਲਈ ਵਰਦਾਨ ਸਿੱਧ ਹੋ ਰਹੀ ਹੈ। ਸੰਮਤੀ ਦੇ ਸਰਪ੍ਰਸਤ ਯਸ਼ ਪਾਲ ਅਗਰਵਾਲ ਅਤੇ ਸੰਸਥਾਪਕ […]