Raveena Tandon Family News
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਬਾਲੀਵੁੱਡ ਅਦਾਕਾਰਾ Raveena Tandon ਦੇ ਪਰਿਵਾਰ ਨਾਲ ਜੁੜੀ ਵੱਡੀ ਖਬਰ
Published On
By Khushdeep Singh
ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਦੇ ਭਰਾ ਰਾਜੀਵ ਟੰਡਨ ਦੇ ਘਰ ਹਾਲ ਹੀ ’ਚ ਚੋਰੀ ਹੋਈ ਹੈ। ਮੁੰਬਈ ਪੁਲਿਸ ਨੇ ਇੱਕ ਸ਼ਿਕਾਇਤ ਤੋਂ ਬਾਅਦ ਇੱਕ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਘਟਨਾ ਪਿਛਲੇ ਸਾਲ ਅਕਤੂਬਰ ਦੀ ਹੈ, ਜਦੋਂ ਰਾਜੀਵ ਨੇ ਆਪਣੇ ਘਰੋਂ ਸੋਨੇ ਦੇ ਗਹਿਣੇ ਤੇ ਮਹਿੰਗੀਆਂ ਘੜੀਆਂ ਚੋਰੀ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ।