Ravi River Flood Threat

Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

ਪਿਛਲੇ ਵਰ੍ਹੇ ਹੜ੍ਹਾਂ ਦੀ ਮਾਰ ਦੇ ਮਾਰੇ ਰਾਵੀ ਦਰਿਆ ਨੇੜੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਇਕ ਵਾਰ ਫਿਰ ਦਰਿਆ ’ਚ ਹੋ ਰਹੀ ਕਥਿਤ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜਾਂ ਦਾ ਡਰ ਸਿਤਾਉਣ ਲੱਗਾ ਹੈ
ਪੰਜਾਬ  ਸੂਬੇ  ਖਾਸ ਖਬਰ