Ravi Shastri
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਵਿਰਾਟ ਕਰੇਗਾ ਸਾਬਤ ਕਿਉਂ ਕਿਹਾ ਜਾਂਦਾ ਹੈ ਸ੍ਰੇਸ਼ਠ : ਸ਼ਾਸਤਰੀ
Published On
By Sach Kahoon Punjabi Desk
ਬਰਤਾਨਵੀ ਜਨਤਾ ਨੂੰ ਦਿਖਾਉਣਾ ਚਾਹੁੰਦੇ ਹਨ ਕਿ ਉਹ ਦੁਨੀਆਂ ਦੇ ਸਭ ਤੋਂ ਚੰਗੇ ਖਿਡਾਰੀ ਕਿਉਂ ਹਨ | Ravi Shastri ਲੰਦਨ (ਏਜੰਸੀ)। ਭਾਰਤੀ ਕ੍ਰਿਕਟ ਟੀਮ ਦੇ ਕੋਚ ਰਵੀ (Ravi Shastri) ਸ਼ਾਸਤਰੀ ਦੇ ਮੁਤਾਬਕ ਪਿਛਲੇ 4 ਸਾਲ ਦੀ ਸਫ਼ਲਤਾ ਨੇ ਕਪਤਾਨ ਵਿਰਾਟ ਕੋਹਲੀ ਦੀ ਮਾਨਸਿਕਤਾ ਪੂਰੀ ਤਰ੍ਹਾ ਬਦਲ ਦਿੱਤੀ ਹੈ ਅਗਲੀ ਟੈਸਟ ਲੜੀ ‘ਚ ਉਹ ਬਰਤਾਨੀਆ ਦੀ […]
ਮਹਾਨ ਖਿਡਾਰੀ ਰਵੀ ਸ਼ਾਸਤਰੀ ਨੇ ਧੋਨੀ ਬਾਰੇ ਇਹ ਕੀ ਆਖ ਦਿੱਤਾ
Published On
By Sach Kahoon Punjabi Desk
ਧੋਨੀ 26 ਸਾਲ ਦੇ ਖਿਡਾਰੀਆਂ ਵਰਗੇ ਤੇਜ਼ : ਸ਼ਾਸਤਰੀ | Ravi Shastri ਨਵੀਂ ਦਿੱਲੀ (ਏਜੰਸੀ)। ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਰਵੀ ਸ਼ਾਸਤਰੀ ਨੇ ਤਜ਼ਰਬੇਕਾਰ ਵਿਕਟਕੀਪਰ ਬੱਲੇਬਾਜ਼ ਮਹਿੰਦਰ ਸਿੰਘ ਧੋਨੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਹ 36 ਸਾਲ ਦੀ ਉਮਰ ‘ਚ ਵੀ 26 ਸਾਲ ਦੇ ਖਿਡਾਰੀਆਂ ਵਾਂਗ ਤੇਜ਼-ਤਰਾਰ ਖੇਡਦੇ ਹਨ ਧੋਨੀ ਦੀ ਫਾਰਮ ਸਬੰਧੀ ਆਲੋਚਕ ਸਮੀਖਿਆ ਕਰਦੇ […]
ਸ਼ਾਸਤਰੀ ਨਾਲ ਨਵੇਂ ਸਿਰੇ ਤੋਂ ਟੀਮ ਅੱਗੇ ਵਧਾਵਾਂਗੇ: ਵਿਰਾਟ
Published On
By Sach Kahoon Punjabi Desk
ਮੁੰਬਈ: ਕਪਤਾਨ ਵਿਰਾਟ ਕੋਹਲੀ ਅਤੇ ਨਵੇਂ ਕੋਚ ਰਵੀ ਸ਼ਾਸਤਰੀ ਦੀ ਜੁਗਲਬੰਦੀ ਨਵੇਂ ਸਿਰੇ ਤੋਂ ਪਰਵਾਨ ਚੜ੍ਹਨ ਵਾਲੀ ਹੈ ਅਤੇ ਸ੍ਰੀਲੰਕਾ ਦੌਰੇ ‘ਚ ਦੋਵੇਂ ਆਪਣੇ ਤਾਲਮੇਲ ਨਾਲ ਟੀਮ ਨੂੰ ਅੱਗੇ ਲੈ ਜਾਣਗੇ ਵਿਰਾਟ ਅਤੇ ਸ਼ਾਸਤਰੀ ਨੇ ਸ੍ਰੀਲੰਕਾ ਦੌਰੇ ‘ਤੇ ਰਵਾਨਾ ਹੋਣ ਤੋਂ ਪਹਿਲਾਂ ਬੁੱਧਵਾਰ ਨੂੰ ਇੱਥੇ ਪੱਤਰਕਾਰ ਸੰਮੇਲਨ ‘ਚ ਜ਼ੋਰ ਦਿੱਤਾ ਕਿ ਕਪਤਾਨ ਅਤੇ ਕੋਚ ਦਰਮਿਆਨ […]
ਰਵੀ ਸ਼ਾਸਤਰੀ ਟੀਮ ਇੰਡੀਆ ਦੇ ਹੈੱਡ ਕੋਚ ਨਿਯੁਕਤ
Published On
By Sach Kahoon Punjabi Desk
ਮੁੰਬਈ:ਬੀਸੀਸੀਆਈ ਦੀ ਕ੍ਰਿਕਟ ਸਲਾਹਕਾਰ ਕਮੇਟੀ (ਸੀਏਸੀ) ਨੇ ਟੀਮ ਇੰਡੀਆ ਦੇ ਮੁੱਖ ਕੋਚ ਦੇ ਰੂਪ ਵਿੱਚ ਰਵੀ ਸ਼ਾਸਤਰੀ (ਰਵੀਸ਼ੰਕਰ ਜਯਾਦ੍ਰਿਥਾ ਸ਼ਾਸਤਰੀ) ਦੇ ਨਾਂਅ ‘ਤੇ ਮੋਹਰ ਲਾ ਦਿੱਤੀ ਹੈ। ਚੈਂਪੀਅਨਜ਼ ਟਰਾਫ਼ੀ ਤੋਂ ਬਾਅਦ ਅਨਿਲ ਕੁੰਬਲੇ ਨੇ ਅਚਾਨਕ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਇਹ ਤੈਅ ਮੰਨਿਆ ਜਾ ਰਿਹਾ ਸੀ ਕਿ ਰਵੀ ਸ਼ਾਸਤਰੀ ਨੂੰ ਹੀ ਮੁੱਖ ਕੋਚ […]