ਰਵੀਸ਼ ਕੁਮਾਰ ਬਣੇ ਫਿਨਲੈਂਡ ‘ਚ ਭਾਰਤ ਦੇ ਰਾਜਦੂਤ

ਰਵੀਸ਼ ਕੁਮਾਰ ਬਣੇ ਫਿਨਲੈਂਡ ‘ਚ ਭਾਰਤ ਦੇ ਰਾਜਦੂਤ

ਨਵੀਂ ਦਿੱਲੀ। ਵਿਦੇਸ਼ ਮੰਤਰਾਲੇ ‘ਚ ਸੰਯੁਕਤ ਸਕੱਤਰ ਰਵੀਸ਼ ਕੁਮਾਰ ਨੂੰ ਫਿਨਲੈਂਡ ਅਤੇ ਐਸਟੋਨੀਆ ਵਿਚ ਭਾਰਤ ਦਾ ਨਵਾਂ ਰਾਜਦੂਤ ਨਿਯੁਕਤ ਕੀਤਾ ਗਿਆ ਹੈ।

ਇਹ 1995 ਬੈਚ ਦੇ ਭਾਰਤੀ ਵਿਦੇਸ਼ ਸੇਵਾ ਦੇ ਅਧਿਕਾਰੀ, ਪਹਿਲਾਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਹਿ ਚੁੱਕੇ ਹਨ। ਉਹ ਜਰਮਨੀ ਵਿਚ ਵਾਨੀ ਰਾਓ ਤੋਂ ਬਾਅਦ ਆਉਣਗੇ ਜੋ ਵਿਦੇਸ਼ ਮੰਤਰਾਲੇ ਵਿਚ ਸੰਯੁਕਤ ਸਕੱਤਰ ਨਿਯੁਕਤ ਕੀਤੇ ਗਏ ਹਨ। ਰਾਓ ਨੇ ਫਰਵਰੀ 2017 ਵਿਚ ਹੇਲਸਿੰਕੀ ਵਿਚ ਮੌਜੂਦਾ ਅਹੁਦਾ ਸੰਭਾਲਿਆ। ਕੁਮਾਰ ਜਲਦੀ ਹੀ ਆਪਣੀ ਜ਼ਿੰਮੇਵਾਰੀ ਨਿਭਾਉਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here