Raw employees

Haryana News: ਹਰਿਆਣਾ ‘ਚ ਕੱਚੇ ਮੁਲਾਜ਼ਮਾਂ ਦੀ ਹੋਈ ਮੌਜ, CM ਨਾਇਬ ਸੈਣੀ ਨੇ ਕੀਤਾ ਵੱਡਾ ਐਲਾਨ

Haryana News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਤੋਂ ਵੱਡੀ ਖਬਰ ਆ ਰਹੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਹਰਿਆਣਾ ਵਿੱਚ ਕੱਚੇ ਮੁਲਾਜ਼ਮਾਂ ਨੂੰ ਲੈ ਕੇ ਚੰਗੀ ਖ਼ਬਰ ਆ ਰਹੀ ਹੈ। ਜਾਣਕਾਰੀ ਅਨੁਸਾਰ ਹਰਿਆਣਾ ਵਿੱਚ ਸ਼੍ਰੇਣੀ 3 ਅਤੇ 4 ਦੀਆਂ ਅਸਾਮੀਆਂ ‘ਤੇ 24 ਹਜ਼ਾਰ ਨਵੀਂ ਭਰਤੀ ਦੇ ਬਾਵਜੂਦ ਕਿਸੇ ਵੀ ਕੱਚੇ ਮੁਲਾਜ਼ਮ ਨੂੰ ਨਹੀਂ ਕੱਢਿਆ ਜਾਵੇਗਾ। […]
ਦੇਸ਼  Breaking News  ਸੂਬੇ  ਹਰਿਆਣਾ  ਖਾਸ ਖਬਰ 

ਕੱਚੇ ਮੁਲਾਜ਼ਮਾਂ ਨੇ ਵੇਰਕਾ ਮਿਲਕ ਪਲਾਂਟ ਅੱਗੇ ਫੂਕਿਆ ਸਰਕਾਰ ਦਾ ਪੁਤਲਾ

ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ‘ਆਪ’ ਸਰਕਾਰ : ਮੋਰਚਾ ਆਗੂ (Ludhiana News) (ਜਸਵੀਰ ਸਿੰਘ ਗਹਿਲ) ਲੁਧਿਆਣਾ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਸਮੁੱਚੇ ਪੰਜਾਬ ਸਮੇਤ ਲੁਧਿਆਣਾ ਵਿਖੇ ਵੇਰਕਾ ਮਿਲਕ ਪਲਾਂਟ ਦੇ ਗੇਟ ਅੱਗੇ ਬਦੀ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਕੱਚੇ ਮੁਲਾਜ਼ਮਾਂ ਵੱਲੋਂ ਬਰਨਾਲਾ-ਸੰਗਰੂਰ ਰੋਡ ਜਾਮ, ਸਰਕਾਰ ਵਿਰੁੱਧ ਨਾਅਰੇਬਾਜ਼ੀ

‘ਚੜ੍ਹ ਰਿਹਾ ਨਵਾਂ ਸਾਲ ਸਾਡੇ ਲਈ ਸੰਘਰਸ਼ ਭਰਿਆ ਹੀ ਹੋਵੇਗਾ ‘ (ਜਸਵੀਰ ਸਿੰਘ ਗਹਿਲ) ਬਰਨਾਲਾ। ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੀ ਅਗਵਾਈ ਹੇਠ ਕੱਚੇ ਮੁਲਾਜ਼ਮਾਂ ਵੱਲੋਂ ਇੱਥੇ ਨਾਨਕਸਰ ਗੁਰਦੁਆਰਾ ਸਾਹਿਬ ਦੇ ਸਾਹਮਣੇ ਬਰਨਾਲਾ-ਸੰਗਰੂਰ ਰੋਡ ’ਤੇ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ ਹੈ। ਇਸ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ (Raw Employees) ਨੇ ਡੀਸੀ ਦਫ਼ਤਰ ਤੋਂ ਰੋਸ ਮਾਰਚ ਕਰਕੇ […]
ਪੰਜਾਬ  Breaking News  ਸੂਬੇ  ਖਾਸ ਖਬਰ 

ਕੱਚੇ ਮੁਲਾਜ਼ਮਾਂ ਨੂੰ ਭਗਵੰਤ ਮਾਨ ਦੀ ਅਪੀਲ, ਕਾਨੂੰਨੀ ਅੜਚਨਾਂ ਜ਼ਿਆਦਾ ਇਸ ਲਈ ਦਿਓ ਖੁੱਲ੍ਹਾ ਸਮਾਂ

ਪਾਣੀਆਂ ਵਾਛੜਾਂ ਪੈਂਦੀਆਂ ਜਾਂ ਪੁਲਿਸ ਹੁੰਦੀ ਐ ਝੜਪ, ਮੈਨੂੰ ਹੁੰਦਾ ਐ ਦੁਖ ਮੇਰਾ ਨਹੀਂ ਤੁਹਾਡੇ ਨਾਲ ਕੋਈ ਵੱਟ ਦਾ ਰੌਲਾ ਪਰ ਕੁਝ ਸਮਾਂ ਕਰੋਂ ਇੰਤਜ਼ਾਰ  ਪਿਛਲੇ ਕਾਨੂੰਨ ਲੈਣੇ ਪੈਣਗੇ ਵਾਪਸ, ਨਵੇਂ ਕਰਨੇ ਪੈਣਗੇ ਫੈਸਲੇ ਤਾਂ ਹੀ ਪੱਕੇ ਹੋਣਗੇ ਮੁਲਾਜ਼ਮ : ਭਗਵੰਤ ਮਾਨ (ਅਸ਼ਵਨੀ ਚਾਵਲਾ) ਚੰਡੀਗੜ੍ਹ। ਸਰਕਾਰੀ ਨੌਕਰੀ ਵਿੱਚ ਪੱਕੇ ਹੋਣ ਲਈ ਪ੍ਰਦਰਸ਼ਨ ਕਰਨ ਵਾਲੇ ਕੱਚੇ […]
ਪੰਜਾਬ  Breaking News  ਸੂਬੇ  ਖਾਸ ਖਬਰ 

ਕੱਚੇ ਮੁਲਾਜ਼ਮ 20 ਫਰਵਰੀ ਨੂੰ ਲੋਕ ਵਿਰੋਧੀ ਪਾਰਟੀਆਂ ਨੂੰ ਸਿਖਾਉਣਗੇ ਸਬਕ

ਲੋਕ ਪੱਖੀ ਉਮੀਦਵਾਰਾਂ ਨੂੰ ਜਿਤਾਉਣ ਦੀ ਕੀਤੀ ਅਪੀਲ (Raw Employees) ਕੋਟਕਪੁਰਾ (ਸੁਭਾਸ਼ ਸ਼ਰਮਾ)। ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ (ਏਟਕ) ਇਕਾਈ ਫ਼ਰੀਦਕੋਟ ਦੀ ਇੱਕ ਮੀਟਿੰਗ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਹਰਵਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਬੁਲਾਰਿਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿਛਲੇ 20 ਸਾਲਾਂ ਦੌਰਾਨ ਕੇਂਦਰ ਅਤੇ ਪੰਜਾਬ ਰਾਜ […]
ਪੰਜਾਬ  Breaking News  ਸੂਬੇ  ਖਾਸ ਖਬਰ 

ਨਗਰ ਕੌਂਸਲ ਪ੍ਰਧਾਨ ਨੇ ਮਤਾ ਪਾ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਭੇਜੀ ਫ਼ਾਇਲ

ਨਗਰ ਕੌਂਸਲ ਪ੍ਰਧਾਨ ਨੇ ਮਤਾ ਪਾ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਭੇਜੀ ਫ਼ਾਇਲ (ਅਨਿਲ ਲੁਟਾਵਾ) ਅਮਲੋਹ। ਹਲਕਾ ਅਮਲੋਹ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਵੱਲੋਂ ਹਲਕਾ ਵਾਸੀਆਂ ਨਾਲ਼ ਕੀਤੇ ਸਾਰੇ ਵਾਅਦਿਆਂ ਨੂੰ ਇੱਕ ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ ਤਾਂ ਜ਼ੋ ਹਲਕਾ ਵਾਸੀਆਂ ਨੂੰ ਕੋਈ ਮੁਸ਼ਕਿਲ ਪੇਸ਼ […]
ਪੰਜਾਬ  Breaking News  ਸੂਬੇ  ਖਾਸ ਖਬਰ 

ਸਮੂਹਿਕ ਛੁੱਟੀ ਲੈ ਕੇ ਮੋਹਾਲੀ ‘ਚ ਧਰਨਾ ਦੇਣਗੇ ਕੱਚੇ ਮੁਲਾਜ਼ਮ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਾ ਕਰਨ ਦੇ ਚਲਦਿਆਂ ਚੰਡੀਗੜ੍ਹ ਵਿਖੇ ਭੁੱਖ ਹੜਤਾਲ ‘ਤੇ ਚੱਲ ਰਹੀਆਂ ਮੁਲਾਜ਼ਮ ਜੱਥੇਬੰਦੀਆਂ ਨੇ ਵੀਰਵਾਰ ਨੂੰ ਸਾਰੇ ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਮੋਹਾਲੀ ਵਿਖੇ ਆਉਣ ਦਾ ਸੱਦਾ ਦਿੱਤਾ ਹੈ। ਇਸ ਸੱਦੇ ਤੋਂ ਬਾਅਦ ਪੰਜਾਬ ਭਰ ਦੇ ਕੱਚੇ ਮੁਲਾਜ਼ਮ ਵੀਰਵਾਰ ਨੂੰ ਆਪਣੇ ਵਿਭਾਗਾਂ ‘ਚੋਂ ਛੁੱਟੀ ਲੈ […]
ਪੰਜਾਬ