Rawat

ਮੋਦੀ ਨੇ ਦੇਸ਼ ਦੇ ਪਹਿਲੇ ਸੀਡੀਐੱਸ ਜਨਰਲ ਰਾਵਤ ਨੂੰ ਦਿੱਤੀ ਵਧਾਈ

ਮੋਦੀ ਨੇ ਦੇਸ਼ ਦੇ ਪਹਿਲੇ ਸੀਡੀਐੱਸ ਜਨਰਲ ਰਾਵਤ ਨੂੰ ਦਿੱਤੀ ਵਧਾਈ ਨਵੀਂ ਦਿੱਲੀ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਪਹਿਲੇ ਅੀਫ਼ ਆਫ਼ ਡਿਫੈਂਸ ਸਟਾਫ਼ (ਸੀਡੀਐੱਸ) ਜਨਰਲ ਬਿਪਿਨ ਰਾਵਤ ਨੂੰ ਇੱਕ ਉੱਤਮ ਅਧਿਕਾਰੀ ਦੱਸਦੇ ਹੋਏ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਸ੍ਰੀ ਮੋਦੀ ਨੇ ਬੁੱਧਵਾਰ ਨੂੰ ਟਵੀਟ ‘ਤੇ ਕਿਹਾ ਕਿ ਮੈਨੂੰ […]
ਦੇਸ਼  Breaking News 

ਜਨਰਲ ਰਾਵਤ ਨੇ ਸੰਯੁਕਤ ਰਾਸ਼ਟਰ ਦੀ ਰਿਪੋਰਟ ਰੱਦ ਕੀਤੀ

ਕਿਹਾ, ਭਾਰਤੀ ਫੌਜ ਦਾ ਮਨੁੱਖੀ ਅਧਿਕਾਰ ਰਿਕਾਰਡ ਸ਼ੱਕ ਤੋਂ ਪਰੇ ਸੁਬਰਮਣੀਅਮ ਸਵਾਮੀ ਨੇ ਕਿਹਾ ਸੀ ਕਿ ਅਜਿਹੀ ਰਿਪੋਰਟ ਨੂੰ ਤਾਂ ਮੈਂ ਕੂੜੇ ‘ਚ ਸੁੱਟ ਦਿਆਂ ਨਵੀਂ ਦਿੱਲੀ, (ਏਜੰਸੀ)। ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਸ਼ਮੀਰ ‘ਚ ਮਨੁੱਖੀ ਅਧਿਕਾਰ ਉਲੰਘਣਾ ‘ਤੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪਰਿਸ਼ਦ (ਯੂਐਨਐਚਆਰਸੀ) ਨੂੰ ਰੱਦ ਕਰਦਿਆਂ ਕਿਹਾ ਕਿ ਭਾਰਤੀ ਫੌਜ ਦਾ ਮਨੁੱਖੀ […]
ਦੇਸ਼ 

ਕਸ਼ਮੀਰ ‘ਚ ਅਜ਼ਾਦੀ ਦੀ ਮੰਗ ਕਦੇ ਪੂਰੀ ਨਹੀਂ ਹੋਵੇਗੀ : ਰਾਵਤ

ਬੰਦੂਕ ਚੁੱਕਣ ਵਾਲੇ ਕਸ਼ਮੀਰੀ ਨੌਜਵਾਨ ਇੰਨਾ ਸਮਝ ਲੈਣ ਕਿ ਇਸ ਨਾਲ ਕੁਝ ਹਾਸਲ ਨਹੀਂ ਹੋਣ ਵਾਲਾ | Bipan Rawat ਨਵੀਂ ਦਿੱਲੀ (ਏਜੰਸੀ) ਥਲ ਫੌਜ ਮੁਖੀ ਜਨਰਲ ਬਿਪਨ ਰਾਵਤ ਨੇ ਕਸ਼ਮੀਰ ‘ਚ ਅਸ਼ਾਂਤੀ ਫੈਲਾਉਣ ਵਾਲੇ ਗੁੱਟਾਂ ਨੂੰ ਸਪੱਸ਼ਟ ਸ਼ਬਦਾਂ ‘ਚ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੀ ਅਜ਼ਾਦੀ ਦੀ ਮੰਗ ਕਦੇ ਵੀ ਪੂਰੀ ਨਹੀਂ ਹੋਣ ਵਾਲੀ ਤੇ ਫੌਜ […]
ਦੇਸ਼  Breaking News 

ਜੀਐੱਸਟੀ ਲਾਗੂ ਕਰਨ ਦਾ ਇਸ ਤੋਂ ਸਹੀ ਸਮਾਂ ਨਹੀਂ ਹੋ ਸਕਦਾ  ਸੀ: ਐਸੋਚੈਮ

ਨਵੀਂ ਦਿੱਲੀ: ਉਦਯੋਗ ਸੰਗਠਨ ਐਸੋਚੈਮ ਨੇ ਦਬੀ ਸੁਰ ਵਿੱਚ ਵਸਤੂ ਅਤੇ ਸੇਵਾ ਟੈਕਸ (ਜੀਐੱਸਟੀ) ਲਾਗੂ ਹੋਣ ਤੋਂ ਬਾਅਦ ਮਹਿੰਗਾਈ ਵਧਣ ਦਾ ਸ਼ੱਕ ਪ੍ਰਗਟਾਉਂਦੇ ਹੋਏ ਐਤਵਾਰ ਨੂੰ ਕਿਹਾ ਕਿ ਪ੍ਰਬੰਧ ਲਾਗੂ ਕਰਨ ਲਈ ਇਸ ਤੋਂ ਸਹੀ ਸਮਾਂ ਨਹੀਂ ਹੋ ਸਕਦਾ, ਜਦੋਂ ਮਹਿੰਗਾਈ ਰਿਕਾਰਡ ਹੇਠਲੇ ਪੱਧਰ ‘ਤੇ ਹੈ। ਐਸੋਚੈਮ ਨੇ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕਿਹਾ […]
Breaking News  ਬਿਜਨਸ